Himachal Corona virus Archives - Daily Post Punjabi

ਹਿਮਾਚਲ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 422 ਨਵੇਂ ਮਾਮਲੇ ਆਏ ਸਾਹਮਣੇ
ਹਿਮਾਚਲ ਪ੍ਰਦੇਸ਼ ‘ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਵਿੱਚ 422 ਨਵੇਂ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਹ ਇਸ ਸਾਲ ਹੁਣ ਤੱਕ ਦੇ ਸਭ ਤੋਂ ਵੱਧ ਕੇਸ ਹਨ, ਪਰ ਰਾਹਤ ਦੀ ਗੱਲ ਇਹ ਹੈ ਕਿ ਇਨਫੈਕਸ਼ਨ ਨਾਲ ਜੂਝਦਿਆਂ ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ ਹੈ।

Himachal Corona virus Case

ਇਸ ਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 1762 ਹੋ ਗਈ ਹੈ। ਇਸ ਕਾਰਨ ਸੂਬੇ ‘ਚ 3 ਸਾਲ ‘ਚ ਕੋਰੋਨਾ ਸੰਕਰਮਣ ਦਾ ਅੰਕੜਾ 3 ਲੱਖ 17 ਹਜ਼ਾਰ 12 ਹੋ ਗਿਆ ਹੈ। 24 ਘੰਟਿਆਂ ਵਿੱਚ 424 ਮਰੀਜ਼ ਠੀਕ ਹੋਏ ਹਨ, ਇਸ ਤਰ੍ਹਾਂ ਠੀਕ ਹੋਣ ਵਾਲਿਆਂ ਦੀ ਗਿਣਤੀ 3,11,024 ਹੋ ਗਈ ਹੈ। ਹਿਮਾਚਲ ‘ਚ ਕੋਰੋਨਾ ਟੈਸਟਿੰਗ ਵਧਣ ਕਾਰਨ ਹਰ ਰੋਜ਼ ਸੰਕਰਮਿਤ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਕੋਰੋਨਾ ਦੇ ਵਧਦੇ ਮਾਮਲਿਆਂ ਨੇ ਸਿਹਤ ਵਿਭਾਗ ਦੀ ਚਿੰਤਾ ਵੀ ਵਧਾ ਦਿੱਤੀ ਹੈ। ਹਾਲਾਂਕਿ ਵਿਭਾਗ ਵੱਲੋਂ ਇਸ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੂਬੇ ‘ਚ ਅਜੇ ਤੱਕ ਕੋਰੋਨਾ ਦਾ ਕੋਈ ਨਵਾਂ ਰੂਪ ਨਹੀਂ ਮਿਲਿਆ ਹੈ। ਫਿਰ ਵੀ ਵਿਭਾਗ ਨਵੇਂ ਰੂਪ ਦੀ ਜਾਂਚ ਕਰਕੇ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿ ਕੇਸ ਕਿਉਂ ਵੱਧ ਰਹੇ ਹਨ।

The post ਹਿਮਾਚਲ ‘ਚ 24 ਘੰਟਿਆਂ ਦੌਰਾਨ ਕੋਰੋਨਾ ਦੇ 422 ਨਵੇਂ ਮਾਮਲੇ ਆਏ ਸਾਹਮਣੇ appeared first on Daily Post Punjabi.

ਹਿਮਾਚਲ ‘ਚ ਕੋਰੋਨਾ ਨਾਲ ਇਕ ਹੋਰ ਮੌ.ਤ: 24 ਘੰਟਿਆਂ ‘ਚ ਮਿਲੇ 27 ਨਵੇਂ ਸੰਕਰਮਿਤ ਮਰੀਜ਼
ਹਿਮਾਚਲ ਪ੍ਰਦੇਸ਼ ਵਿੱਚ ਇੱਕ ਹੋਰ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 4 ਦਿਨਾਂ ‘ਚ ਕੋਰੋਨਾ ਨਾਲ ਇਹ ਦੂਜੀ ਮੌਤ ਹੈ। ਮੰਡੀ ਜ਼ਿਲ੍ਹੇ ਵਿੱਚ ਇੱਕ 70 ਸਾਲਾ ਵਿਅਕਤੀ ਦੀ ਕਰੋਨਾ ਇਨਫੈਕਸ਼ਨ ਕਾਰਨ ਮੌਤ ਹੋ ਗਈ। ਸਿਹਤ ਵਿਭਾਗ ਅਨੁਸਾਰ ਮ੍ਰਿਤਕ ਵਿਅਕਤੀ ਕਈ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸੀ।

Himachal Corona virus Death

ਇਸ ਤੋਂ ਪਹਿਲਾਂ 12 ਮਾਰਚ ਨੂੰ ਇਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ। ਫਿਰ 101 ਦਿਨਾਂ ਬਾਅਦ ਹਿਮਾਚਲ ਵਿੱਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ। ਹੁਣ ਸੂਬੇ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧੇ ਦੇ ਨਾਲ-ਨਾਲ ਇਸ ਵਾਇਰਸ ਕਾਰਨ ਲੋਕਾਂ ਦੀ ਮੌਤ ਦਾ ਸਿਲਸਿਲਾ ਵੀ ਵਧਦਾ ਜਾ ਰਿਹਾ ਹੈ। ਹੁਣ ਹਿਮਾਚਲ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 4194 ਦੇ ਨੇੜੇ ਪਹੁੰਚ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ‘ਚ ਕੋਰੋਨਾ ਦੇ 27 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 133 ਹੋ ਗਈ ਹੈ। 4 ਦਿਨਾਂ ਦੇ ਅੰਦਰ ਸੂਬੇ ‘ਚ ਕੋਰੋਨਾ ਦੇ 116 ਨਵੇਂ ਮਾਮਲੇ ਸਾਹਮਣੇ ਆਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਸਿਹਤ ਵਿਭਾਗ ਵੱਲੋਂ ਜਾਰੀ ਬੁਲੇਟਿਨ ਅਨੁਸਾਰ ਸੋਲਨ ਵਿੱਚ ਕੱਲ੍ਹ 8 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਹਮੀਰਪੁਰ ਵਿੱਚ 5, ਮੰਡੀ ਵਿੱਚ 4, ਸ਼ਿਮਲਾ ਅਤੇ ਕਾਂਗੜਾ ਵਿੱਚ 3-3, ਕਿਨੌਰ ਅਤੇ ਸਿਰਮੌਰ ਵਿੱਚ 1-1, ਚੰਬਾ ਵਿੱਚ 2 ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ। ਇਸ ਦੌਰਾਨ 19 ਨਵੇਂ ਮਰੀਜ਼ ਵੀ ਠੀਕ ਹੋ ਗਏ ਹਨ। ਸੋਲਨ ਜ਼ਿਲ੍ਹੇ ਵਿੱਚ ਸੰਕਰਮਣ ਦੇ ਵਧਣ ਦੀ ਰਫ਼ਤਾਰ ਜਾਰੀ ਹੈ।

The post ਹਿਮਾਚਲ ‘ਚ ਕੋਰੋਨਾ ਨਾਲ ਇਕ ਹੋਰ ਮੌ.ਤ: 24 ਘੰਟਿਆਂ ‘ਚ ਮਿਲੇ 27 ਨਵੇਂ ਸੰਕਰਮਿਤ ਮਰੀਜ਼ appeared first on Daily Post Punjabi.