Himachal Election 2022 Archives - Daily Post Punjabi

ਹਿਮਾਚਲ ਚੋਣ ਨਤੀਜੇ: CM ਜੈਰਾਮ ਠਾਕੁਰ ਸਿਰਾਜ ਸੀਟ ਤੋਂ ਲਗਾਤਾਰ 6ਵੀਂ ਵਾਰ ਜਿੱਤੇ
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੀਆਂ 68 ਮੈਂਬਰੀ ਵਿਧਾਨ ਸਭਾ ਚੋਣਾਂ ਦੀ ਅੱਜ ਹੋ ਰਹੀ ਵੋਟਾਂ ਦੀ ਗਿਣਤੀ ’ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲੇ ਦਰਮਿਆਨ ਜੈਰਾਮ ਠਾਕੁਰ ਸਿਰਾਜ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਤੀਜੇ ਦੌਰ ਦੇ ਵੋਟਾਂ ਦੀ ਗਿਣਤੀ ਦਾ ਪਹਿਲਾਂ ਨਤੀਜਾ ਮੁੱਖ ਮੰਤਰੀ ਦੀ ਜਿੱਤ ਦੇ ਰੂਪ ’ਚ ਭਾਜਪਾ ਦੇ ਖਾਤੇ ’ਚ ਗਿਆ ਹੈ। ਜੈਰਾਮ ਠਾਕੁਰ ਨੇ ਕਾਂਗਰਸ ਦੇ ਚੇਤਰਾਮ ਨੂੰ 13 ਹਜ਼ਾਰ ਤੋਂ ਵੀ ਵੱਧ ਸੀਟਾਂ ਦੇ ਫ਼ਰਕ ਨਾਲ ਹਰਾਇਆ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੀ ਇਸ ਸੀਟ ਤੋਂ ਲਗਾਤਾਰ 6ਵੀਂ ਜਿੱਤ ਹੈ।

ਦੱਸ ਦੇਈਏ ਕਿ ਸਿਰਾਜ ਹਲਕਾ ਮੰਡੀ ਸੰਸਦੀ ਸੀਟ ਅਧੀਨ ਆਉਂਦਾ ਹੈ। ਜੈਰਾਮ ਠਾਕੁਰ ਇਸ ਤੋਂ ਪਹਿਲਾਂ 1998, 2003, 2007, 2012 ਅਤੇ 2017 ਵਿਚ ਸਿਰਾਜ ਤੋਂ 5 ਚੋਣਾਂ ਜਿੱਤ ਚੁੱਕੇ ਹਨ। ਇਸ ਹਲਕੇ ਵਿਚ ਪਿਛਲੇ 25 ਸਾਲਾਂ ਤੋਂ ਭਾਜਪਾ ਦਾ ਦਬਦਬਾ ਰਿਹਾ ਹੈ। ਜਾਣਕਾਰੀ ਮੁਤਾਬਕ ਦੂਜਾ ਨਤੀਜਾ ਵੀ ਭਾਜਪਾ ਦੇ ਪੱਖ ’ਚ ਗਿਆ ਹੈ, ਜਿਸ ’ਚ ਜੋਗਿੰਦਰ ਨਗਰ ਸੀਟ ਤੋਂ ਭਾਜਪਾ ਦੇ ਰਾਕੇਸ਼ ਕੁਮਾਰ ਚੋਣ ਜਿੱਤ ਗਏ ਹਨ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਬਜ਼ੁਰਗ ਦੁਕਾਨਦਾਰ ਦੀ ਮੌਤ

ਸੂਬੇ ਦੀ 68 ਮੈਂਬਰੀ ਵਿਧਾਨ ਸਭਾ ਲਈ ਬੀਤੀ 12 ਨਵੰਬਰ 2022 ਨੂੰ ਚੋਣਾਂ ਹੋਈਆਂ ਸਨ, ਜਿਸ ’ਚ 412 ਉਮੀਦਵਾਰਾਂ ਦੀ ਸਿਆਸੀ ਕਿਸਮਤ EVM ’ਚ ਕੈਦ ਹੋ ਗਈ। ਇਸ ਵਾਰ ਵਿਧਾਨ ਸਭਾ ਚੋਣਾਂ ’ਚ 76.6 ਫ਼ੀਸਦੀ ਵੋਟਰਾਂ ਨੇ ਵੋਟਿੰਗ ਕੇਂਦਰਾਂ ’ਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਇਤਿਹਾਸ ਰਚ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹਿਮਾਚਲ ਚੋਣ ਨਤੀਜੇ: CM ਜੈਰਾਮ ਠਾਕੁਰ ਸਿਰਾਜ ਸੀਟ ਤੋਂ ਲਗਾਤਾਰ 6ਵੀਂ ਵਾਰ ਜਿੱਤੇ appeared first on Daily Post Punjabi.

ਹਿਮਾਚਲ ਚੋਣਾਂ ‘ਚ Mayawati ਦੀ ਐਂਟਰੀ, 6 ਨਵੰਬਰ ਨੂੰ ਬੱਦੀ ‘ਚ ਕਰਨਗੀ ਚੋਣ ਰੈਲੀ
ਹਿਮਾਚਲ ਵਿਧਾਨ ਸਭਾ ਚੋਣਾਂ ‘ਚ ਬਹੁਜਨ ਸਮਾਜ ਪਾਰਟੀ ਵੀ ਮੈਦਾਨ ‘ਚ ਹੈ, ਇਸ ਵਾਰ ਵਿਧਾਨ ਸਭਾ ਦੀਆਂ 68 ‘ਚੋਂ 55 ਸੀਟਾਂ ‘ਤੇ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਅਜਿਹੇ ਵਿੱਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਵੀ ਵਰਕਰਾਂ ਅਤੇ ਲੋਕਾਂ ਵਿੱਚ ਜੋਸ਼ ਭਰਨ ਲਈ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨ ਲਈ ਬੱਦੀ ਪਹੁੰਚ ਰਹੀ ਹੈ।

Mayawati Entry Himachal Election

ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ BSP ਦੀ ਕੌਮੀ ਪ੍ਰਧਾਨ ਮਾਇਆਵਤੀ, ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ 6 ਨਵੰਬਰ ਨੂੰ ਬੱਦੀ ਵਿੱਚ ਵਿਸ਼ਾਲ ਚੋਣ ਰੈਲੀ ਕਰਨਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ BSP ਮੁਖੀ ਮਾਇਆਵਤੀ ਦੀ ਰੈਲੀ ਦੀਆਂ ਤਿਆਰੀਆਂ ਦੀ ਸਾਰੀ ਅਹਿਮ ਜ਼ਿੰਮੇਵਾਰੀ ਪੰਜਾਬ ਰਾਜ ਨੂੰ ਦਿੱਤੀ ਗਈ ਹੈ, ਜਿਸ ਤਹਿਤ ਪੰਜਾਬ ਦੀ ਲੀਡਰਸ਼ਿਪ ਨਾਲ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਜ਼ਿੰਮੇਵਾਰੀਆਂ ਦੀ ਵੰਡ ਕੀਤੀ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਸੂਬਾ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਪੰਜਾਬ ਬਹੁਜਨ ਸਮਾਜ ਪਾਰਟੀ ਦੇ ਕੰਮਾਂ ਦੀ ਨਿਗਰਾਨੀ ਕਰਨ ਵਾਲੇ ਪੰਜਾਬ ਦੀ ਬਸਪਾ ਲੀਡਰਸ਼ਿਪ ਦੇ 30 ਵੱਡੇ ਚਿਹਰਿਆਂ ਨੂੰ ਸਟਾਰ ਪ੍ਰਚਾਰਕ ਚੁਣਿਆ ਗਿਆ ਹੈ। ਜਿਸ ਤਹਿਤ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ, ਵਿਧਾਇਕ ਤੇ ਹਲਕਾ ਇੰਚਾਰਜ ਡਾ: ਨਛੱਤਰ ਪਾਲ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਸਮੇਤ ਕਈ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।

The post ਹਿਮਾਚਲ ਚੋਣਾਂ ‘ਚ Mayawati ਦੀ ਐਂਟਰੀ, 6 ਨਵੰਬਰ ਨੂੰ ਬੱਦੀ ‘ਚ ਕਰਨਗੀ ਚੋਣ ਰੈਲੀ appeared first on Daily Post Punjabi.