Himachal Entry tax Archives - Daily Post Punjabi

ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਵਾਧੇ ਦਾ ਫੈਸਲਾ ਲਿਆ ਵਾਪਸ, CM ਸੁੱਖੂ ਨੇ ਕੀਤਾ ਐਲਾਨ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੰਜ ਸੀਟਰ ਤੇ 6 ਤੋਂ 12 ਸੀਟਰ ਵਾਹਨਾਂ ‘ਤੇ ਵਧਾਇਆ ਗਿਆ ਐਂਟਰੀ ਟੈਕਸ ਵਾਪਸ ਲੈ ਲਿਆ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਐਂਟਰੀ ਟੈਕਸ ਹੁਣ ਪਹਿਲਾਂ ਵਾਂਗ ਹੀ ਰਹੇਗਾ, ਪੰਜ ਸੀਟਰ ਵਾਹਨਾਂ ਲਈ 70 ਰੁਪਏ ਅਤੇ 6 ਤੋਂ 12 ਸੀਟਰ ਵਾਹਨਾਂ ਲਈ 110 ਰੁਪਏ।

ਇਸ ਤੋਂ ਪਹਿਲਾਂ ਸੂਬਾ ਸਰਕਾਰ ਨੇ ਪੰਜ ਸੀਟਰ ਵਾਹਨਾਂ ‘ਤੇ ਐਂਟਰੀ ਟੈਕਸ 70 ਰੁਪਏ ਤੋਂ ਵਧਾ ਕੇ 170 ਰੁਪਏ ਅਤੇ 6 ਤੋਂ 12 ਸੀਟਾਂ ਵਾਲੇ ਵਾਹਨਾਂ ‘ਤੇ 110 ਰੁਪਏ ਤੋਂ ਵਧਾ ਕੇ 130 ਰੁਪਏ ਕਰ ਦਿੱਤਾ ਸੀ। ਇਸ ਫੈਸਲੇ ਨਾਲ ਗੁਆਂਢੀ ਸੂਬਿਆਂ ਪੰਜਾਬ ਅਤੇ ਹਰਿਆਣਾ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਸੀ।

ਪੰਜਾਬ ਦੇ ਲੋਕ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਸੜਕਾਂ ‘ਤੇ ਉਤਰ ਆਏ। ਪਿਛਲੇ ਕੁਝ ਦਿਨਾਂ ਵਿੱਚ ਕਈ ਥਾਵਾਂ ‘ਤੇ ਵਿਰੋਧ ਪ੍ਰਦਰਸ਼ਨ ਕੀਤੇ ਗਏ, ਜਦੋਂ ਕਿ ਟੈਕਸੀ ਚਾਲਕ ਵੀ ਇਸ ਫੈਸਲੇ ਖਿਲਾਫ ਭੜਕੇ ਹੋਏ ਸਨ। ਹਿਮਾਚਲ ਪ੍ਰਦੇਸ਼ ਵਿੱਚ ਵੀ ਵਿਰੋਧ ਪ੍ਰਦਰਸ਼ਨ ਦੇਖੇ ਗਏ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣੀਆਂ ਸਨ। ਪਹਿਲਾਂ ਪੰਜਾਬ ਦੇ ਲੋਕਾਂ ਨੇ ਹਿਮਾਚਲ ਵਿੱਚ ਐਂਟਰੀ ਪੁਆਇੰਟ ਬੰਦ ਕਰਨ ਦ ਚਿਤਾਵਨੀ ਦਿੱਤੀ ਸੀ।

ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਭਾਜਪਾ ਵਿਧਾਇਕ ਰਣਧੀਰ ਸ਼ਰਮਾ ਨੇ ਅੱਜ ਵਿਧਾਨ ਸਭਾ ਵਿੱਚ ਇਹ ਮੁੱਦਾ ਪੁਆਇੰ ਆਫ ਆਰਡਰ ਤਹਿਤ ਉਠਾਇਆ। ਰਣਧੀਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ ਐਂਟਰੀ ਟੈਕਸ ਨੂੰ ਲੈ ਕੇ ਵਿਆਪਕ ਵਿਰੋਧ ਹੋ ਰਿਹਾ ਹੈ ਅਤੇ ਇਸ ਨਾਲ ਸਰਹੱਦੀ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਵਿਗੜਣ ਦਾ ਖਦਸ਼ਾ ਹੈ। ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ, ਭਾਜਪਾ ਵਿਧਾਇਕਾਂ ਨੇ ਇਸ ਮੁੱਦੇ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਵੀ ਵਿਰੋਧ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ : ਅਮਰੀਕਾ ਨੂੰ ਇੱਕ ਹੋਰ ਵੱਡਾ ਝਟਕਾ! ਹੁਣ ਇਟਲੀ ਨੇ ਆਪਣਾ Airbase ਦੇਣ ਤੋਂ ਕੀਤਾ ਇਨਕਾਰ

ਦੱਸ ਦੇਈਏ ਕਿ ਸਰਕਾਰ ਨੇ ਐਂਟਰੀ ਟੈਕਸ ਵਿੱਚ 100 ਤੋਂ 280 ਰੁਪਏ ਦਾ ਵਾਧਾ ਕੀਤਾ ਸੀ। ਵਿਰੋਧ ਵਿੱਚ ਪੰਜਾਬ ਸਰਕਾਰ ਨੇ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਟੈਕਸ ਲਗਾਉਣ ਦਾ ਸੰਕੇਤ ਵੀ ਦਿੱਤਾ ਸੀ ਅਤੇ ਇਹ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ ਸੀ। ਹਾਲਾਂਕਿ, ਐਂਟਰੀ ਟੈਕਸ ਵਾਪਸ ਲੈਣ ਦੇ ਫੈਸਲੇ ਨਾਲ, ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹਿਮਾਚਲ ਸਰਕਾਰ ਨੇ ਐਂਟਰੀ ਟੈਕਸ ਵਾਧੇ ਦਾ ਫੈਸਲਾ ਲਿਆ ਵਾਪਸ, CM ਸੁੱਖੂ ਨੇ ਕੀਤਾ ਐਲਾਨ appeared first on Daily Post Punjabi.