Himachal Heavy Rain Landslides Archives - Daily Post Punjabi

ਹਿਮਾਚਲ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਲੈਂਡਸਲਾਈਡ ਕਾਰਨ ਬੰਦ
ਹਿਮਾਚਲ ਪ੍ਰਦੇਸ਼ ‘ਚ ਸ਼ੁੱਕਰਵਾਰ ਦੇਰ ਰਾਤ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਮੰਡੀ ਜ਼ਿਲ੍ਹੇ ਵਿੱਚ 4 ਮੀਲ ਨੇੜੇ ਲੈਂਡਸਲਾਈਡ ਕਾਰਨ ਪਹਾੜੀ ਤੋਂ ਪੱਥਰ ਅਤੇ ਮਲਬਾ ਡਿੱਗਣ ਕਾਰਨ ਹਾਈਵੇਅ ਪੂਰੀ ਤਰ੍ਹਾਂ ਬੰਦ ਹੋ ਗਿਆ। ਹਾਈਵੇਅ ਦੇ ਦੋਵੇਂ ਪਾਸੇ ਜਾਮ ਦੀ ਸਥਿਤੀ ਪੈਦਾ ਹੋ ਗਈ ਹੈ।

Chandigarh Manali Highway Landslides

ਜ਼ਿਲ੍ਹਾ ਪ੍ਰਸ਼ਾਸਨ ਨੇ ਮੰਡੀ ਤੋਂ ਕੁੱਲੂ ਜਾਣ ਵਾਲੇ ਵਾਹਨ ਚਾਲਕਾਂ ਨੂੰ ਸ਼ਿਵਧਰ, ਕਟੌਲਾ, ਬਜੌਰਾ ਰੋਡ ਦੀ ਵਰਤੋਂ ਕਰਨ ਅਤੇ ਕੁੱਲੂ ਤੋਂ ਮੰਡੀ ਜਾਂ ਚੰਡੀਗੜ੍ਹ ਜਾਣ ਵਾਲੇ ਵਾਹਨ ਚਾਲਕਾਂ ਨੂੰ ਪੰਡੋਹ ਤੋਂ ਗੌਹਰ ਚੇਲ ਚੌਕ ਰਾਹੀਂ ਆਉਣ ਦੀ ਹਦਾਇਤ ਕੀਤੀ ਹੈ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਨੈਸ਼ਨਲ ਹਾਈਵੇ ਨੂੰ ਬਹਾਲ ਕਰਨ ਲਈ ਮਸ਼ੀਨਰੀ ਤਾਇਨਾਤ ਕਰ ਦਿੱਤੀ ਹੈ। ਰਾਤ ਹੋਣ ਕਾਰਨ ਨੈਸ਼ਨਲ ਹਾਈਵੇ ਨੂੰ ਬਹਾਲ ਨਹੀਂ ਕੀਤਾ ਜਾ ਸਕਿਆ ਪਰ ਕੰਮ ਜਾਰੀ ਹੈ। ਨੈਸ਼ਨਲ ਹਾਈਵੇਅ ਸ਼ਨੀਵਾਰ ਦੁਪਹਿਰ ਤੱਕ ਵਾਹਨਾਂ ਦੀ ਆਵਾਜਾਈ ਲਈ ਖੁੱਲ੍ਹਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਦੱਸ ਦੇਈਏ ਕਿ ਪੰਡੋਹ ਮੰਡੀ ਰੋਡ ‘ਤੇ ਫੋਰਲੇਨ ਬਣਾਉਣ ਲਈ ਪਹਾੜਾਂ ਨੂੰ ਕੱਟਣ ਦਾ ਕੰਮ ਚੱਲ ਰਿਹਾ ਹੈ, ਜਿਸ ਕਾਰਨ ਪਹਾੜੀ ਤੋਂ ਮਲਬਾ ਡਿੱਗਣ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਲੈਂਡਸਲਾਈਡ ਕਾਰਨ ਮੰਡੀ ਦੀ ਪੁਲਿਸ ਸੁਪਰਡੈਂਟ ਸ਼ਾਲਿਨੀ ਅਗਨੀਹੋਤਰੀ ਨੇ ਵਾਹਨ ਚਾਲਕਾਂ ਨੂੰ ਨੈਸ਼ਨਲ ਹਾਈਵੇ ‘ਤੇ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ।

The post ਹਿਮਾਚਲ ‘ਚ ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇਅ ਲੈਂਡਸਲਾਈਡ ਕਾਰਨ ਬੰਦ appeared first on Daily Post Punjabi.

ਕਾਂਗੜਾ ਦੇ ਸ਼ਾਹਪੁਰ ‘ਚ 9 ਸਾਲਾ ਬੱਚੀ ਦੀ ਮਕਾਨ ਡਿੱਗਣ ਨਾਲ ਮੌਤ
ਹਿਮਾਚਲ ‘ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਮੰਡੀ ਅਤੇ ਚੰਬਾ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਚੰਬਾ ਦੇ ਭਟਿਆਟ ‘ਚ ਤਿੰਨ, ਮੰਡੀ ‘ਚ ਇਕ ਅਤੇ ਕਾਂਗੜਾ ਦੇ ਸ਼ਾਹਪੁਰ ‘ਚ 9 ਸਾਲਾ ਬੱਚੀ ਦੀ ਮਕਾਨ ਡਿੱਗਣ ਨਾਲ ਮੌਤ ਹੋ ਗਈ ਹੈ। ਚੰਬਾ ਅਤੇ ਮੰਡੀ ਵਿੱਚ 15 ਤੋਂ ਵੱਧ ਲੋਕ ਲਾਪਤਾ ਦੱਸੇ ਜਾ ਰਹੇ ਹਨ।

Himachal Heavy Rain Landslides

ਹਮੀਰਪੁਰ ‘ਚ 10 ਤੋਂ 12 ਘਰ ਨਦੀ ‘ਚ ਡੁੱਬ ਗਏ ਹਨ। ਇਨ੍ਹਾਂ ‘ਚ ਫਸੇ 19 ਲੋਕਾਂ ਨੂੰ ਬਚਾ ਲਿਆ ਗਿਆ, ਜਦਕਿ ਦੋ ਲੋਕ ਅਜੇ ਵੀ ਫਸੇ ਹੋਏ ਹਨ।
ਦੂਜੇ ਪਾਸੇ ਕਾਂਗੜਾ ਵਿੱਚ ਭਾਰੀ ਮੀਂਹ ਕਾਰਨ ਚੱਕੀ ਨਦੀ ਵਿੱਚ ਬਣਿਆ ਹਿਮਾਚਲ ਅਤੇ ਪੰਜਾਬ ਨੂੰ ਜੋੜਨ ਵਾਲਾ ਰੇਲਵੇ ਪੁਲ ਰੁੜ੍ਹ ਗਿਆ। ਹਾਲਾਂਕਿ, ਇੱਕ ਹਫ਼ਤਾ ਪਹਿਲਾਂ ਪੁਲ ਨੂੰ ਅਸੁਰੱਖਿਅਤ ਘੋਸ਼ਿਤ ਕਰ ਦਿੱਤਾ ਗਿਆ ਸੀ। ਇਸ ਕਾਰਨ ਅਗਸਤ ਦੇ ਪਹਿਲੇ ਹਫ਼ਤੇ ਹੀ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਚੰਬਾ ਜ਼ਿਲ੍ਹੇ ਦੇ ਚੁਵੜੀ ਦੇ ਬਨੇਤ ਪਿੰਡ ਵਿੱਚ ਤਿੰਨ ਲੋਕ ਲਾਪਤਾ ਹੋ ਗਏ। ਸੂਬੇ ਦੇ ਕਈ ਖੇਤਰ ਅਜਿਹੇ ਹਨ ਜਿੱਥੋਂ ਦੀ ਜਾਣਕਾਰੀ ਅਜੇ ਉਪਲਬਧ ਨਹੀਂ ਹੈ। ਇਸ ਕਾਰਨ ਦੁਪਹਿਰ ਤੱਕ ਜਾਨੀ ਤੇ ਮਾਲੀ ਨੁਕਸਾਨ ਹੋਰ ਵਧਣ ਦਾ ਖਦਸ਼ਾ ਹੈ।

ਭਾਰੀ ਮੀਂਹ ਕਾਰਨ ਮੰਡੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲ ਬੰਦ ਕਰ ਦਿੱਤੇ ਹਨ। ਚੰਬਾ ਅਤੇ ਕੁੱਲੂ ਵਿੱਚ ਵੀ ਕੁਝ ਸਕੂਲ ਬੰਦ ਕਰ ਦਿੱਤੇ ਗਏ ਹਨ।
ਸੂਬੇ ਵਿੱਚ ਮੀਂਹ ਕਾਰਨ 1135 ਕਰੋੜ ਰੁਪਏ ਦੀ ਸਰਕਾਰੀ ਅਤੇ ਨਿੱਜੀ ਜਾਇਦਾਦ ਤਬਾਹ ਹੋ ਗਈ ਹੈ। ਇਸ ਮਾਨਸੂਨ ‘ਚ ਹੁਣ ਤੱਕ 217 ਲੋਕ ਸੜਕ ਹਾਦਸਿਆਂ, ਬੱਦਲ ਫਟਣ, ਹੜ੍ਹ, ਜ਼ਮੀਨ ਖਿਸਕਣ ‘ਚ ਆਪਣੀ ਜਾਨ ਗੁਆ ਚੁੱਕੇ ਹਨ। ਸੂਬੇ ਦੇ ਜ਼ਿਆਦਾਤਰ ਦਰਿਆਵਾਂ ‘ਤੇ ਬਣੇ ਡੈਮ ਖ਼ਤਰੇ ਦੇ ਨਿਸ਼ਾਨ ‘ਤੇ ਪਹੁੰਚ ਗਏ ਹਨ।

The post ਕਾਂਗੜਾ ਦੇ ਸ਼ਾਹਪੁਰ ‘ਚ 9 ਸਾਲਾ ਬੱਚੀ ਦੀ ਮਕਾਨ ਡਿੱਗਣ ਨਾਲ ਮੌਤ appeared first on Daily Post Punjabi.