Himachal Police Alert Archives - Daily Post Punjabi

ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ
ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਹਿਮਾਚਲ ਪੁਲਿਸ ਵੀ ਅਲਰਟ ‘ਤੇ ਹੈ। ਇਸ ਦੇ ਲਈ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਗਸ਼ਤ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਦੇਰ ਰਾਤ ‘ਤੋਂ ਨਾਕਾਬੰਦੀ ਕੀਤੀ ਗਈ ਹੈ। ਸੂਤਰਾਂ ਅਨੁਸਾਰ ਪੰਜਾਬ ਪੁਲਿਸ ਲਗਾਤਾਰ ਹਿਮਾਚਲ ਪੁਲਿਸ ਦੇ ਸੰਪਰਕ ਵਿੱਚ ਹੈ।

Himachal Police Alert

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਜਾ ਰਹੀ ਕਾਰਵਾਈ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਰੇ ਜ਼ਿਲਾ ਪ੍ਰਸ਼ਾਸਨ ਨੂੰ ਅਲਰਟ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਨਾਲ ਲੱਗਦੀਆਂ ਹਿਮਾਚਲ ਦੀਆਂ ਸਰਹੱਦਾਂ ‘ਤੇ ਸੂਬਾ ਪੁਲਿਸ ਚੌਕਸ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਹਰੇਕ ਨਾਕੇ ‘ਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਪਠਾਨਕੋਟ ਦੇ ਗੇਟਵੇ ਕੰਦਵਾਲ ਵਿਖੇ ਚੌਕਸੀ ਵਧਾ ਦਿੱਤੀ ਗਈ ਹੈ। ਸੂਬੇ ਵਿੱਚ ਦਾਖਲ ਹੋਣ ਵਾਲੇ ਹਰ ਛੋਟੇ-ਵੱਡੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਕਵਾਡੋਰ ‘ਚ 6.8 ਤੀਬਰਤਾ ਦੇ ਭੂਚਾਲ ਨਾਲ ਤਬਾਹੀ,12 ਲੋਕਾਂ ਦੀ ਮੌ.ਤ, ਪੇਰੂ ‘ਚ ਵੀ ਮਹਿਸੂਸ ਹੋਏ ਝਟਕੇ

ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨੰਗਲ ਨਾਲ ਲੱਗਦੇ ਊਨਾ ਜ਼ਿਲ੍ਹੇ ਦੀ ਪੁਲਿਸ ਨੇ ਵੀ ਕਈ ਥਾਵਾਂ ’ਤੇ ਨਾਕਾਬੰਦੀ ਕੀਤੀ ਹੋਈ ਹੈ। ਹਿਮਾਚਲ-ਪੰਜਾਬ ਸਰਹੱਦ ‘ਤੇ ਬਠੜੀ, ਮਾਰਵਾੜੀ, ਸੰਤੋਸ਼ਗੜ੍ਹ, ਮਹਿਤਪੁਰ ਵਿਖੇ ਪੁਲਿਸ ਤਿਆਰ ਹੈ। ਇਸ ਮਾਮਲੇ ਸਬੰਧੀ ਹਿਮਾਚਲ ਵਿੱਚ ਪੁਲਿਸ ਦੀ ਟੀਮ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਹਿਮਾਚਲ ਪੁਲਿਸ ਨੇ ਸਰਹੱਦੀ ਇਲਾਕੇ ‘ਤੇ ਚੌਕਸੀ ਵਧਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਿਮਾਚਲ ‘ਚ ਅਲਰਟ, ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਵਧੀ ਗਸ਼ਤ appeared first on Daily Post Punjabi.