himachal police recovered liquor Archives - Daily Post Punjabi

ਹਿਮਾਚਲ ‘ਚ ਨਜਾਇਜ਼ ਸ਼ਰਾਬ ਦੀ ਤਸਕਰੀ, ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ
ਹਿਮਾਚਲ ਦੀ ਰਾਜਧਾਨੀ ਸ਼ਿਮਲਾ ਦੇ ਰਾਮਪੁਰ ਦੇ ਬਰਸ਼ੋਲ ਵਿਖੇ ਇੱਕ ਵਿਅਕਤੀ ਕੋਲੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਦੀ ਗਸ਼ਤ ਟੀਮ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

himachal police recovered liquor

DSP ਚੰਦਰਸ਼ੇਖਰ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ASI ਸੁਨੀਲ ਦੱਤ ਵੀਰਵਾਰ ਸ਼ਾਮ ਨੂੰ ਥਾਣਾ ਰਾਮਪੁਰ ਤੋਂ ਆਪਣੀ ਟੀਮ ਨਾਲ ਗਸ਼ਤ ’ਤੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਪਿੰਡ ਬਰਸ਼ੋਲ ਵਿੱਚ ਇੱਕ ਦੁਕਾਨਦਾਰ ਆਪਣੀ ਦੁਕਾਨ ਵਿੱਚ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਸੂਚਨਾ ਮਿਲਦੇ ਹੀ ਪੁਲੀਸ ਟੀਮ ਨੇ ਕੇਸ਼ਵ ਰਾਮ ਦੀ ਦੁਕਾਨ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਕੇਸ਼ਵ ਰਾਮ ਪੁੱਤਰ ਸੁੰਦਰ ਸਿੰਘ ਪਿੰਡ ਬਰਸ਼ੋਲ ਥਾਣਾ ਟਕਲੇਚ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The post ਹਿਮਾਚਲ ‘ਚ ਨਜਾਇਜ਼ ਸ਼ਰਾਬ ਦੀ ਤਸਕਰੀ, ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ appeared first on Daily Post Punjabi.