Himachal Police Archives - Daily Post Punjabi

NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ: ਦੇਖੋ ਕੀ ਕਿਹਾ
ਹਿਮਾਚਲ ਦੇ ਚੰਬਾ ਵਿੱਚ ਪੰਜਾਬ ਦੇ ਇੱਕ ਐਨਆਰਆਈ ਜੋੜੇ ਦੀ ਕੁੱਟਮਾਰ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹਿਮਾਚਲ ਪੁਲਿਸ ਦੇ ਡੀਜੀਪੀ ਅਤੁਲ ਵਰਮਾ ਨੇ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਨਾਲ ਮਾਮਲੇ ਦਾ ਕੋਈ ਸਬੰਧ ਹੋਣ ਤੋਂ ਇਨਕਾਰ ਕੀਤਾ ਹੈ। ਉਸ ਨੇ ਜੋੜੇ ਵੱਲੋਂ ਪੁਲੀਸ ’ਤੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਨਵੇਂ ਖੁਲਾਸੇ ਵੀ ਕੀਤੇ ਹਨ।

Himachal police NRI couple

ਉਸ ਨੇ ਦੱਸਿਆ ਕਿ ਪਰਵਾਸੀ ਭਾਰਤੀ ਜੋੜਾ ਕੰਵਲਜੀਤ ਸਿੰਘ, ਉਸ ਦੀ ਸਪੈਨਿਸ਼ ਪਤਨੀ ਅਤੇ ਉਸ ਦਾ ਭਰਾ ਜੀਵਨਜੀਤ ਸਿੰਘ ਹਥੇਲੀ ਵਿਗਿਆਨ ਦਾ ਅਭਿਆਸ ਕਰਨ ਦੇ ਬਹਾਨੇ ਮਹਿਲਾ ਸੈਲਾਨੀਆਂ ਅਤੇ ਸਥਾਨਕ ਔਰਤਾਂ ਦਾ ਜ਼ਬਰਦਸਤੀ ਹੱਥ ਫੜਦੇ ਸਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ

ਇਸ ਦੌਰਾਨ ਐੱਨਆਰਆਈ ਜੋੜੇ ਦੀ ਉੱਥੇ ਮੌਜੂਦ ਸੈਲਾਨੀਆਂ ਅਤੇ ਸਥਾਨਕ ਲੋਕਾਂ ਨਾਲ ਬਹਿਸ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਪੁਲੀਸ ਨੇ ਮਾਮਲੇ ਵਿੱਚ ਦਖ਼ਲ ਦਿੰਦਿਆਂ ਐਨਆਰਆਈ ਜੋੜੇ ਨੂੰ ਸੁਲਤਾਨਪੁਰ ਪੁਲੀਸ ਚੌਕੀ ਲਿਆਂਦਾ। ਪੁਲੀਸ ਅਨੁਸਾਰ ਜੋੜੇ ਅਤੇ ਜੀਵਨਜੀਤ ਸਿੰਘ ਨੇ ਇਸ ਮਾਮਲੇ ਵਿੱਚ ਕੋਈ ਵੀ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਥਾਨਕ ਪੁਲੀਸ ਦੀਆਂ ਬੇਨਤੀਆਂ ਦੇ ਬਾਵਜੂਦ ਮੈਡੀਕਲ ਕਰਵਾਉਣ ਤੋਂ ਇਨਕਾਰ ਕਰ ਦਿੱਤਾ।

The post NRI ਜੋੜਾ ਮਾਮਲਾ, ਹਿਮਾਚਲ ਦੇ ਡੀਜੀਪੀ ਨੇ ਕੰਗਣਾ ਕੁਨੈਕਸ਼ਨ ਤੋਂ ਕੀਤਾ ਇਨਕਾਰ: ਦੇਖੋ ਕੀ ਕਿਹਾ appeared first on Daily Post Punjabi.

ਹਿਮਾਚਲ ਪੁਲਿਸ ‘ਚ 1226 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਵਿੱਤ ਵਿਭਾਗ ਤੋਂ ਮੰਗੀ ਗਈ ਮਨਜ਼ੂਰੀ
ਹਿਮਾਚਲ ਪੁਲਿਸ ‘ਚ ਨੌਕਰੀਆਂ ਦਾ ਸੁਪਨਾ ਦੇਖ ਰਹੇ ਨੌਜਵਾਨਾਂ ਲਈ ਵੱਡੀ ਖੁਸ਼ਖਬਰੀ ਹੈ। ਪੁਲਿਸ ਵਿਭਾਗ ਜਲਦ ਹੀ 1226 ਕਾਂਸਟੇਬਲ ਦੀ ਭਰਤੀ ਕਰਨ ਜਾ ਰਿਹਾ ਹੈ। ਵਿਭਾਗ ਨੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਵਿੱਤ ਵਿਭਾਗ ਤੋਂ ਮਨਜ਼ੂਰੀ ਮੰਗੀ ਹੈ। ਵਿੱਤ ਵਿਭਾਗ ਦੀ ਹਰੀ ਝੰਡੀ ਤੋਂ ਬਾਅਦ ਇਹ ਮਾਮਲਾ ਕੈਬਨਿਟ ਕੋਲ ਜਾਵੇਗਾ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਹੀ ਭਰਤੀ ਪ੍ਰਕਿਰਿਆ ਸ਼ੁਰੂ ਹੋਵੇਗੀ।

1226 Constables will be recruited

ਪੁਲਿਸ ਵਿਭਾਗ ਵੱਲੋਂ ਭੇਜੇ ਪ੍ਰਸਤਾਵ ਅਨੁਸਾਰ 877 ਪੁਰਸ਼, 292 ਮਹਿਲਾ ਕਾਂਸਟੇਬਲ ਅਤੇ 57 ਡਰਾਈਵਰ ਭਰਤੀ ਕੀਤੇ ਜਾਣਗੇ। ਪੁਲਿਸ ਵਿਭਾਗ ਵਿੱਚ ਇਸ ਸਮੇਂ ਵੱਖ-ਵੱਖ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ 2249 ਅਸਾਮੀਆਂ ਖਾਲੀ ਪਈਆਂ ਹਨ। ਇਨ੍ਹਾਂ ਵਿੱਚੋਂ 75 ਫੀਸਦੀ ਤੋਂ ਵੱਧ ਅਸਾਮੀਆਂ ਕਾਂਸਟੇਬਲਾਂ ਦੀਆਂ ਹੀ ਦੱਸੀਆਂ ਜਾ ਰਹੀਆਂ ਹਨ। ਅਜਿਹੇ ‘ਚ ਨਵੇਂ ਜਵਾਨਾਂ ਦੀ ਭਰਤੀ ਨਾਲ ਪੁਲਿਸ ਵਿਭਾਗ ‘ਚ ਕਾਂਸਟੇਬਲਾਂ ਦੀ ਕਮੀ ਪੂਰੀ ਹੋ ਜਾਵੇਗੀ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਵੱਡਾ ਸੜਕ ਹਾਦਸਾ, ਸੱਤ ਲੋਕਾਂ ਦੀ ਮੌ.ਤ, ਕਈ ਗੰਭੀਰ ਜ਼ਖਮੀ

ਪੁਲਿਸ ਵਿਭਾਗ ਵਿੱਚ ਕਾਂਸਟੇਬਲਾਂ ਦੀ ਭਰਤੀ ਨਾਲ ਡਬਲ ਸ਼ਿਫਟ ਕਰਨ ਵਾਲੇ ਜਵਾਨਾਂ ‘ਤੇ ਵਾਧੂ ਕੰਮ ਦਾ ਬੋਝ ਘੱਟ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ 27 ਮਾਰਚ ਨੂੰ 1334 ਅਸਾਮੀਆਂ ਲਈ ਪ੍ਰੀਖਿਆ ਹੋਈ ਸੀ ਅਤੇ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਗਿਆ ਸੀ। 5 ਮਈ ਨੂੰ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਫਿਰ ਸਰਕਾਰ ਨੇ ਪੇਪਰ ਰੱਦ ਕਰਕੇ ਦੁਬਾਰਾ ਪ੍ਰੀਖਿਆ ਕਰਵਾਈ ਅਤੇ ਭਰਤੀ ਪ੍ਰਕਿਰਿਆ ਪੂਰੀ ਕਰ ਲਈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹਿਮਾਚਲ ਪੁਲਿਸ ‘ਚ 1226 ਕਾਂਸਟੇਬਲਾਂ ਦੀ ਹੋਵੇਗੀ ਭਰਤੀ, ਵਿੱਤ ਵਿਭਾਗ ਤੋਂ ਮੰਗੀ ਗਈ ਮਨਜ਼ੂਰੀ appeared first on Daily Post Punjabi.