himachal una news Archives - Daily Post Punjabi

ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਵਿੱਚ ਕਰੀਬ 10 ਦਿਨ ਪਹਿਲਾਂ ਵਾਪਰੇ ਹਰਦੀਪ ਸਿੰਘ ਉਰਫ਼ ਜੀਆ ਦੇ ਕਤਲ ਕੇਸ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਵੱਲੋਂ ਕਈ ਦਿਨਾਂ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ ਮੰਗਲਵਾਰ ਨੂੰ ਨੰਗਲ ਆਨੰਦਪੁਰ ਸਾਹਿਬ ਨਹਿਰ ਵਿੱਚੋਂ ਹਰਦੀਪ ਦੀ ਲਾਸ਼ ਮਿਲੀ। ਇਸ ਘਟਨਾ ਨੂੰ ਹਰਦੀਪ ਦੀ ਪ੍ਰੇਮਿਕਾ ਨੇ ਆਪਣੇ ਨਵੇਂ ਪ੍ਰੇਮੀ ਨਾਲ ਮਿਲ ਕੇ ਅੰਜਾਮ ਦਿੱਤਾ ਸੀ। ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਨੂੰ 23 ਫਰਵਰੀ ਨੂੰ ਅਗਵਾ ਕਰਨ ਤੋਂ ਬਾਅਦ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਹਰਦੀਪ ਸਿੰਘ ਦੀ ਦੇਹ ਨੂੰ ਹੰਗਾਲ ਨਹਿਰ ‘ਚ ਸੁੱਟ ਦਿੱਤਾ ਗਿਆ। ਜਿਸ ਤੋਂ ਬਾਅਦ ਅਗਵਾਕਾਰਾਂ ਨੇ ਹਰਦੀਪ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ ਸੀ। ਹਰਦੀਪ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਇਹ ਵੀ ਪੜ੍ਹੋ : ਕਰੋੜਾਂ ਰੁਪਏ ਦੀ ਸੋਨੇ ਦੀ ਸਮਗਲਿੰਗ ਕਰਦੀ ਫੜੀ ਗਈ ਮਸ਼ਹੂਰ ਅਦਾਕਾਰਾ, ਪਿਤਾ ਹਨ ਪੁਲਿਸ ‘ਚ DG

ਮਾਮਲੇ ਦੀ ਜਾਂਚ ਦੌਰਾਨ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਨੌਜਵਾਨ ਅਤੇ ਇਕ ਲੜਕੀ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ। ਪੁਲਿਸ ਗ੍ਰਿਫ਼ਤ ਦੌਰਾਨ ਮੁਲਜ਼ਮਾਂ ਨੇ ਅਗਵਾ ਹੋਏ ਨੌਜਵਾਨ ਹਰਦੀਪ ਦੇ ਕਤਲ ਦੀ ਗੱਲ ਕਬੂਲੀ ਹੈ, ਜਿਸ ਤੋਂ ਬਾਅਦ ਪੁਲਿਸ ਨੇ ਨੰਗਲ ਆਨੰਦਪੁਰ ਸਾਹਿਬ ਨਹਿਰ ‘ਚ ਤਲਾਸ਼ੀ ਮੁਹਿੰਮ ਦੌਰਾਨ ਬੀਤੇ ਕੱਲ੍ਹ ਮੰਗਲਵਾਰ ਨੂੰ ਹਰਦੀਪ ਸਿੰਘ ਉਰਫ਼ ਜੀਆ ਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ‘ਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਦੋਸ਼ੀਆਂ ਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੁੜੀ ਨੇ ਨਵੇਂ ਆਸ਼ਿਕ ਨਾਲ ਮਿਲ ਕੇ Ex ਬੁਆਏਫ੍ਰੈਂਡ ਦਾ ਕੀਤਾ ਕਤਲ, ਪੁਲਿਸ ਨੇ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖਾਈ ‘ਚ ਡਿੱਗੀ ਕਾਰ, 5 ਲੋਕ ਜ਼ਖਮੀ
ਹਿਮਾਚਲ ਦੇ ਊਨਾ ਜ਼ਿਲ੍ਹੇ ਵਿੱਚ ਚਿੰਤਪੁਰਨੀ ਦੇ ਦਰਸ਼ਨਾਂ ਕਰਨ ਲਈ ਜਾ ਰਹੇ ਪੰਜਾਬ ਤੋਂ ਸ਼ਰਧਾਲੂ ਚਾਲਲੀ ਨੇੜੇ ਖਾਈ ਵਿੱਚ ਡਿੱਗ ਗਏ। ਇਸ ਘਟਨਾ ‘ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਤੁਰੰਤ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਇਲਾਜ ਲਈ ਹਸਪਤਾਲ ਪਹੁੰਚਾਇਆ। ਇਸ ਹਾਦਸੇ ‘ਚ 3 ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਮਰੀਜਾਂ ਨੂੰ ਊਨਾ ਰੈਫਰ ਕਰ ਦਿੱਤਾ ਹੈ।

Chintpurni Car Accident

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਨਿਊ ਕੁੰਦਨਪੁਰੀ ਸਿਵਲ ਲਾਈਨ ਵਿੱਚ ਰਹਿੰਦੇ ਸ਼ਰਧਾਲੂ ਜਵਾਲਾਜੀ ਮਾਤਾ ਦੇ ਦਰਸ਼ਨ ਕਰਕੇ ਚਿੰਤਪੁਰਨੀ ਮਾਤਾ ਦੇ ਦਰਸ਼ਨਾਂ ਲਈ ਜਾ ਰਹੇ ਸਨ। ਅਚਾਨਕ ਚਹਾਲੀ ਨੇੜੇ ਦੂਜੇ ਪਾਸੇ ਤੋਂ ਆ ਰਹੇ ਵਾਹਨ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਸ਼ਰਧਾਲੂਆਂ ਦੀ ਕਾਰ ਖਾਈ ਵਿੱਚ ਡਿੱਗੀ ਗਈ। ਕਾਰ ਵਿੱਚ 5 ਲੋਕ ਸਵਾਰ ਸਨ। ਜਿਸ ਵਿੱਚ 2 ਪੁਰਸ਼ ਅਤੇ 3 ਔਰਤਾਂ ਸ਼ਾਮਲ ਹਨ। ਘਟਨਾ ‘ਤੋਂ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਸਾਰੇ ਜ਼ਖਮੀਆਂ ਨੂੰ ਚਿੰਤਪੁਰਨੀ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਨਾ ਘੋੜੀ ਨਾ ਗੱਡੀ JCB ‘ਤੇ ਬਰਾਤ ਲੈ ਕੇ ਪਹੁੰਚਿਆ ਲਾੜਾ, ਵਿਆਹ ਦੀ ਵੀਡੀਓ ਹੋਈ ਵਾਇਰਲ

ਸਿਵਲ ਹਸਪਤਾਲ ਚਿੰਤਪੁਰਨੀ ਦੇ ਡਾਕਟਰ ਸ਼ਿਵ ਲਖਨ ਪਾਲ ਨੇ ਦੱਸਿਆ ਕਿ ਹਸਪਤਾਲ ਵਿੱਚ ਕੁੱਲ 5 ਵਿਅਕਤੀ ਲਿਆਂਦੇ ਗਏ ਸਨ। ਜਿਸ ‘ਚ ਤਿੰਨ ਲੋਕਾਂ ਦੇ ਗੰਭੀਰ ਸੱਟਾਂ ਲੱਗਣ ਕਰਨ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਸੀ, ਜਿਸ ਕਰਕੇ ਉਨ੍ਹਾਂ ਨੂੰ ਊਨਾ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਛਾਣ ਭੂਪੇਂਦਰ (48), ਹਰਸ਼ (22), ਫਿਰਕਾ (28) ਅਤੇ ਪੁਸ਼ਪਾ (67) ਵਜੋਂ ਹੋਈ ਹੈ। ਇਸ ਹਾਦਸੇ ‘ਚ 2 ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚਿੰਤਪੁਰਨੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਖਾਈ ‘ਚ ਡਿੱਗੀ ਕਾਰ, 5 ਲੋਕ ਜ਼ਖਮੀ appeared first on Daily Post Punjabi.