hindi diwas 2020 Archives - Daily Post Punjabi

Hindi Diwas 2020: ਆਜ਼ਾਦੀ ਤੋਂ ਬਾਅਦ ਕਿਸ ਤਰ੍ਹਾਂ ਰਾਸ਼ਟਰੀ ਭਾਸ਼ਾ ਬਣੀ ਹਿੰਦੀ, ਇਹ ਹੈ ਇਤਿਹਾਸ
Hindi Diwas 2020: ਅੱਜ ਭਾਵੇਂ ਦੁਨੀਆਂ ਭਰ ਵਿੱਚ ਅੰਗਰੇਜ਼ੀ ਭਾਸ਼ਾ ਪ੍ਰਚਲਤ ਹੈ ਪਰ ਭਾਰਤੀਆਂ ਲਈ ਹਿੰਦੀ ਭਾਸ਼ਾ ਦੀ ਥਾਂ ਕਿਸੇ ਹੋਰ ਭਾਸ਼ਾ ਨੂੰ ਨਹੀਂ ਲਿਆ ਜਾ ਸਕਦਾ । ਹਿੰਦੀ ਨੂੰ 14 ਸਤੰਬਰ 1949 ਨੂੰ ਰਾਜਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ । ਉਦੋਂ ਤੋਂ, ਹਰ ਸਾਲ ਇਸ ਤਾਰੀਖ ਨੂੰ ‘ਹਿੰਦੀ ਦਿਵਸ’ ਵਜੋਂ ਮਨਾਇਆ ਜਾਂਦਾ ਹੈ। ਅਸੀਂ ਸਾਰੇ ਅੰਗਰੇਜ਼ੀ ਭਾਸ਼ਾ ਸਿੱਖਣ ਵਿੱਚ ਇੰਨੇ ਵਿਅਸਤ ਹੋ ਗਏ ਹਾਂ ਕਿ ਬਹੁਤ ਘੱਟ ਲੋਕ ਜਾਣਦੇ ਹਨ ਕਿ ਇਹ ਦਿਨ ਕਿਉਂ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਦੀ ਮਹੱਤਤਾ ਕੀ ਹੈ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣੀਏ।

Hindi Diwas 2020

ਹਰ ਸਾਲ 14 ਸਤੰਬਰ ਨੂੰ ਹਿੰਦੀ ਦਿਵਸ ਮਨਾਇਆ ਜਾਂਦਾ ਹੈ। ਹਿੰਦੀ ਅੰਗਰੇਜ਼ੀ, ਸਪੈਨਿਸ਼ ਅਤੇ ਮੰਦਾਰਿਨ ਤੋਂ ਬਾਅਦ ਦੁਨੀਆ ਦੀ ਚੌਥੀ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ। ਹਰ ਸਾਲ ਹਿੰਦੀ ਦਿਵਸ ‘ਤੇ ਭਾਰਤ ਦੇ ਰਾਸ਼ਟਰਪਤੀ ਭਾਸ਼ਾ ਪ੍ਰਤੀ ਯੋਗਦਾਨ ਲਈ ਲੋਕਾਂ ਨੂੰ ਰਾਜਭਾਸ਼ਾ ਪੁਰਸਕਾਰ ਨਾਲ ਸਨਮਾਨਿਤ ਕਰਦੇ ਹਨ ।ਭਾਰਤ ਵਿੱਚ ਹਿੰਦੀ ਭਾਸ਼ਾ ਦਾ ਇਤਿਹਾਸ ਇੰਡੋ-ਯੂਰਪੀਅਨ ਭਾਸ਼ਾ ਪਰਿਵਾਰ ਦੇ ਇੰਡੋ-ਆਰੀਅਨ ਸ਼ਾਖਾ ਤੋਂ ਮਿਲਦਾ ਹੈ। ਜਿਸ ਨੂੰ ਦੇਵਨਾਗਰੀ ਲਿਪੀ ਵਿੱਚ ਭਾਰਤ ਦੀਆਂ ਅਧਿਕਾਰਿਕ ਭਾਸ਼ਾਵਾਂ ਵਿੱਚੋਂ ਇੱਕ ਵਜੋਂ ਲਿਖਿਆ ਗਿਆ ਹੈ। ਦੱਸ ਦੇਈਏ ਕਿ ਜਦੋਂ ਦੇਸ਼ ਆਜ਼ਾਦ ਹੋਇਆ  ਸੀ, ਉਸ ਤੋਂ ਬਾਅਦ ਸਭ ਤੋਂ ਵੱਡਾ ਸਵਾਲ ਭਾਸ਼ਾ ਬਾਰੇ ਸੀ। ਅਸੀਂ ਸਾਰੇ ਜਾਣਦੇ ਹਾਂ ਕਿ ਭਾਰਤ ਵਿੱਚ ਸੈਂਕੜੇ ਭਾਸ਼ਾਵਾਂ ਅਤੇ ਉਪਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ। ਅਜਿਹੀ ਸਥਿਤੀ ਵਿੱਚ ਸਾਡੇ ਸੰਵਿਧਾਨ ਦੇ ਨਿਰਮਾਤਾਵਾਂ ਲਈ ਇੱਕ ਵੱਡੀ ਚੁਣੌਤੀ ਸੀ ਕਿ ਉਹ ਇੱਕ ਭਾਸ਼ਾ ਨੂੰ ਭਾਰਤ ਦੀ ਰਾਜਭਾਸ਼ਾ ਵਜੋਂ ਚੁਣਿਆ ਜਾਵੇ।

Hindi Diwas 2020

6 ਦਸੰਬਰ 1946 ਵਿੱਚ ਆਜ਼ਾਦ ਭਾਰਤ ਦਾ ਸੰਵਿਧਾਨ ਤਿਆਰ ਕਰਨ ਲਈ ਸੰਵਿਧਾਨ ਸਭਾ ਦਾ ਗਠਨ ਕੀਤਾ ਗਿਆ ਸੀ। 26 ਨਵੰਬਰ 1949 ਨੂੰ ਸੰਵਿਧਾਨ ਦੇ ਅੰਤਮ ਖਰੜੇ ਨੂੰ ਸੰਵਿਧਾਨ ਸਭਾ ਨੇ ਪ੍ਰਵਾਨਗੀ ਦਿੱਤੀ ਸੀ, ਜਿਸ ਤੋਂ ਬਾਅਦ ਸੁਤੰਤਰ ਭਾਰਤ ਦਾ ਸੰਵਿਧਾਨ 26 ਜਨਵਰੀ 1950 ਤੋਂ ਲਾਗੂ ਹੋ ਗਿਆ ਸੀ, ਪਰ ਉਸ ਸਮੇਂ ਇੱਕ ਵੱਡਾ ਪ੍ਰਸ਼ਨ ਸੀ ਕਿ ਕਿਹੜੀ ਭਾਸ਼ਾ ਨੂੰ ਰਾਜਭਾਸ਼ਾ ਕਿਹਾ ਜਾਵੇ? ਜਿਸ ਤੋਂ ਬਾਅਦ ਬਹੁਤ ਸੋਚ ਵਿਚਾਰ ਕੀਤੀ ਗਈ, ਫਿਰ ਹਿੰਦੀ ਅਤੇ ਅੰਗਰੇਜ਼ੀ ਨੂੰ ਨਵੀਂ ਕੌਮ ਦੀਆਂ ਭਾਸ਼ਾਵਾਂ ਚੁਣਿਆ ਗਿਆ ਸੀ। ਸੰਵਿਧਾਨ ਸਭਾ ਨੇ ਦੇਵਨਾਗਰੀ ਲਿਪੀ ਵਿੱਚ ਲਿਖੀ ਹਿੰਦੀ ਨੂੰ ਬ੍ਰਿਟਿਸ਼ ਦੇ ਨਾਲ-ਨਾਲ ਰਾਸ਼ਟਰ ਦੀ ਸਰਕਾਰੀ ਭਾਸ਼ਾ ਮੰਨ ਲਿਆ ਸੀ, ਪਰ ਫਿਰ 14 ਸਤੰਬਰ 1949 ਨੂੰ ਸੰਵਿਧਾਨ ਸਭਾ ਨੇ ਇੱਕ ਵੋਟ ਨਾਲ ਫੈਸਲਾ ਲਿਆ ਕਿ ਹਿੰਦੀ ਭਾਰਤ ਦੀ ਰਾਜਭਾਸ਼ਾ ਹੋਵੇਗੀ। ਭਾਰਤ ਦੇ ਸੰਵਿਧਾਨ ਦੇ ਅਧਿਆਇ 17 ਦੀ ਧਾਰਾ 343 (1) ਕਹਿੰਦੀ ਹੈ ਕਿ “ਸੰਘ ਦੀ ਸਰਕਾਰੀ ਭਾਸ਼ਾ ਹਿੰਦੀ ਅਤੇ ਲਿੱਪੀ ਦੇਵਨਾਗਰੀ ਹੋਵੇਗੀ।

ਤੁਹਾਨੂੰ ਦੱਸ ਦਈਏ ਕਿ 1918 ਵਿੱਚ ਹਿੰਦੀ ਸਾਹਿਤ ਸੰਮੇਲਨ ਵਿੱਚ ਭਾਰਤ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੇ ਹਿੰਦੀ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਬਣਾਉਣ ਲਈ ਪਹਿਲ ਕੀਤੀ ਸੀ। ਗਾਂਧੀ ਜੀ ਨੇ ਹਿੰਦੀ ਨੂੰ ਜਨਤਾ ਦੀ ਭਾਸ਼ਾ ਵੀ ਦੱਸਿਆ ਸੀ । ਜਦੋਂ ਹਿੰਦੀ ਭਾਸ਼ਾ ਨੂੰ ਦੇਸ਼ ਦੀ ਰਾਜਭਾਸ਼ਾ ਵਜੋਂ ਚੁਣਿਆ ਗਿਆ ਸੀ, ਉਸ ਸਮੇਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੇ ਕਿਹਾ ਸੀ ਕਿ ਇਸ ਦਿਨ ਦੀ ਮਹੱਤਤਾ ਨੂੰ ਵੇਖਦਿਆਂ 14 ਸਤੰਬਰ ਨੂੰ ਹਰ ਸਾਲ ਹਿੰਦੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਭਾਰਤ ਵਿੱਚ ਪਹਿਲਾ ਹਿੰਦੀ ਦਿਵਸ 14 ਸਤੰਬਰ 1953 ਨੂੰ ਮਨਾਇਆ ਗਿਆ ਸੀ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਹਿੰਦੀ ਦਿਵਸ 14 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ।

The post Hindi Diwas 2020: ਆਜ਼ਾਦੀ ਤੋਂ ਬਾਅਦ ਕਿਸ ਤਰ੍ਹਾਂ ਰਾਸ਼ਟਰੀ ਭਾਸ਼ਾ ਬਣੀ ਹਿੰਦੀ, ਇਹ ਹੈ ਇਤਿਹਾਸ appeared first on Daily Post Punjabi.

ਹਿੰਦੀ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਿਤ
Amit Shah to address nation: ਨਵੀਂ ਦਿੱਲੀ: ਦੇਸ਼ ਵਿੱਚ ਹਰ ਸਾਲ 14 ਸਤੰਬਰ ਯਾਨੀ ਅੱਜ ਦਾ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਨਗੇ। ਗ੍ਰਹਿ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪ੍ਰਸਾਰਣ ਸਵੇਰੇ 10.30 ਵਜੇ DD ਨੈਸ਼ਨਲ ‘ਤੇ ਕੀਤਾ ਜਾਵੇਗਾ। ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਸਾਲ ਹਿੰਦੀ ਦਿਵਸ ਸਮਾਰੋਹ ਆਯੋਜਿਤ ਨਹੀਂ ਕੀਤਾ ਜਾ ਰਿਹਾ ਹੈ।

Amit Shah to address nation

ਹਰ ਸਾਲ ਹਿੰਦੀ ਦਿਵਸ ਦੇ ਮੌਕੇ ‘ਤੇ ਰਾਜਭਾਸ਼ਾ ਵਿਭਾਗ, ਗ੍ਰਹਿ ਮੰਤਰਾਲੇ, ਭਾਰਤ ਸਰਕਾਰ ਵੱਲੋਂ ਕੇਂਦਰੀ ਸਰਕਾਰੀ ਦਫਤਰਾਂ, ਮੰਤਰਾਲਿਆਂ, ਅੰਡਰਟੇਕਿੰਗਜ਼ ਅਤੇ ਬੈਂਕਾਂ ਆਦਿ ਵਿੱਚ ਸ਼ਾਨਦਾਰ ਕੰਮ ਕਰਨ ਲਈ ਰਾਜਭਾਸ਼ਾ ਕੀਰਤੀ ਅਤੇ ਰਾਜਭਾਸ਼ਾ ਗੌਰਵ ਅਵਾਰਡ ਦਿੱਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਇਨ੍ਹਾਂ ਅਵਾਰਡਾਂ ਦੀ ਵੰਡ ਸਮਾਰੋਹ ਦੌਰਾਨ ਕੀਤੀ ਜਾਂਦੀ ਸੀ, ਪਰ ਕੋਰੋਨਾ ਮਹਾਂਮਾਰੀ ਦੇ ਕਾਰਨ ਇਸ ਵਾਰ ਇਹ ਆਯੋਜਨ ਨਹੀਂ ਕੀਤਾ ਜਾਵੇਗਾ।

ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਰਾਤ AIIMS ਵਿਖੇ ਡਾਕਟਰੀ ਜਾਂਚ ਲਈ ਦਾਖਲ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਾਹ ਨੂੰ 2 ਅਗਸਤ ਨੂੰ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ।

The post ਹਿੰਦੀ ਦਿਵਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੇਸ਼ ਵਾਸੀਆਂ ਨੂੰ ਕਰਨਗੇ ਸੰਬੋਧਿਤ appeared first on Daily Post Punjabi.