Hisar Doctor Death Archives - Daily Post Punjabi

ਗਿਨੀਜ਼ ਬੁੱਕ ਤੇ ਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਨਾਂ ਦਰਜ ਕਰਵਾਉਣ ਵਾਲੇ ਡਾ. ਅਸ਼ੋਕ ਗਰਗ ਨੇ ਕੀਤੀ ਖੁਦ.ਕੁਸ਼ੀ
ਹਿਸਾਰ ਦੇ ਪ੍ਰਸਿੱਧ ਅੱਖਾਂ ਦੇ ਰੋਗਾਂ ਦੇ ਮਾਹਿਰ 61 ਸਾਲਾ ਡਾਕਟਰ ਅਸ਼ੋਕ ਗਰਗ ਨੇ ਅਮਰਦੀਪ ਕਲੋਨੀ ਸਥਿਤ ਆਪਣੇ ਘਰ ਵਿੱਚ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ । ਉਹ ਪਿਛਲੇ ਕਾਫ਼ੀ ਸਮੇਂ ਤੋਂ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਉਸਦੇ ਕੋਲੋਂ ਪੁਲਿਸ ਨੂੰ ਦੋ ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਹੈ। ਜਿਸ ਵਿੱਚ ਡਾ: ਗਰਗ ਨੇ 14 ਵਿਅਕਤੀਆਂ ‘ਤੇ ਉਧਾਰ ਲਏ ਪੈਸੇ ਵਾਪਸ ਕਰਨ ਦੇ ਬਾਅਦ ਵੀ ਅਤੇ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।

Hisar Doctor Death

ਆਜ਼ਾਦ ਨਗਰ ਥਾਣਾ ਪੁਲਿਸ ਨੇ ਦੱਸਿਆ ਕਿ ਉਸ ਨੇ ਸੋਮਵਾਰ ਸ਼ਾਮ ਘਰ ਵਿੱਚ ਹੀ ਜ਼ਹਿਰੀਲਾ ਪਦਾਰਥ ਨਿਗਲਿਆ ਸੀ। ਜਿਸ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ । ਇਸ ਦੌਰਾਨ ਡਾਕਟਰ ਗਰਗ ਦੇ ਪਰਿਵਾਰਕ ਮੈਂਬਰ ਅਤੇ ਮੈਡੀਕਲ ਜਗਤ ਨਾਲ ਜੁੜੇ ਲੋਕ ਹਾਜ਼ਰ ਸਨ। ਡਾਕਟਰੀ ਜਗਤ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਡਾ. ਗਰਗ ਦਾ ਚਲੇ ਜਾਣਾ ਮੈਡੀਕਲ ਜਗਤ ਨਾਲ ਜੁੜੇ ਲੋਕਾਂ ਲਈ ਵੱਡਾ ਘਾਟਾ ਹੈ।

ਇਹ ਵੀ ਪੜ੍ਹੋ: CM ਮਾਨ ਨੇ ਮਣੀਪੁਰ ‘ਚ ਫ਼ਸੇ ਪੰਜਾਬੀਆਂ ਨੂੰ ਕੱਢਣ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

ਦੱਸ ਦੇਈਏ ਕਿ ਡਾ. ਗਰਗ ਨੇ ਆਪਣੇ ਸੁਸਾਈਡ ਨੋਟ ਵਿੱਚ 14 ਲੋਕਾਂ ‘ਤੇ ਉਸ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ । ਉਨ੍ਹਾਂ ਦੇ ਨਾਂ ਨੰਬਰਾਂ ਨਾਲ ਲਿਖੇ ਹੋਏ ਹਨ । ਲਿਖਿਆ ਹੈ ਕਿ ਇਨ੍ਹਾਂ ਲੋਕਾਂ ਨੇ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਹੈ। ਕੁਝ ਸਮਾਂ ਪਹਿਲਾਂ ਉਸ ਨੇ ਇਨ੍ਹਾਂ ਲੋਕਾਂ ਤੋਂ ਕੁਝ ਪੈਸੇ ਉਧਾਰ ਲਏ ਸਨ। ਪਰ ਉਸ ਨੇ ਇਹ ਰਕਮ ਵਿਆਜ ਸਣੇ ਮੋੜ ਦਿੱਤੀ ਸੀ । ਫਿਰ ਵੀ ਇਹ ਲੋਕ ਉਸ ਨੂੰ ਰੋਜ਼ਾਨਾ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ ਅਤੇ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਹੇ ਹਨ। ਉਹ ਆਪਣੀ ਪਤਨੀ ਅਤੇ ਬੱਚਿਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ । ਉਹ ਅਤੇ ਉਸਦਾ ਪੂਰਾ ਪਰਿਵਾਰ ਇਨ੍ਹਾਂ ਲੋਕਾਂ ਤੋਂ ਬੁਰੀ ਡਰਿਆ ਹੋਇਆ ਹੈ।
ਪੁਲਿਸ ਅਤੇ ਕਾਨੂੰਨ ਅਦਾਲਤ ਨੂੰ ਇਨ੍ਹਾਂ ਲੋਕਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ, ਤਾਂ ਜੋ ਇਹ ਉਸਦੇ ਪਰਿਵਾਰ ਨੂੰ ਤੰਗ ਨਾ ਕਰ ਸਕਣ । ਉਸਨੇ ਦੋਸ਼ ਲਾਇਆ ਕਿ ਉਸ ਤੇ ਉਸ ਦੀ ਪਤਨੀ ਖ਼ਿਲਾਫ਼ 138 ਦੇ ਝੂਠੇ ਕੇਸ ਦਰਜ ਕੀਤੇ ਗਏ ਹਨ । ਪੁਲਿਸ ਨੂੰ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਗਿਨੀਜ਼ ਬੁੱਕ ਤੇ ਲਿਮਕਾ ਬੁੱਕ ਆਫ ਰਿਕਾਰਡਜ਼ ‘ਚ ਨਾਂ ਦਰਜ ਕਰਵਾਉਣ ਵਾਲੇ ਡਾ. ਅਸ਼ੋਕ ਗਰਗ ਨੇ ਕੀਤੀ ਖੁਦ.ਕੁਸ਼ੀ appeared first on Daily Post Punjabi.