Hisar Road Accident Archives - Daily Post Punjabi

ਹਿਸਾਰ ‘ਚ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ, ਹਾਦਸੇ ‘ਚ 29 ਸਾਲਾ SBI ਬੈਂਕ ਮੈਨੇਜਰ ਦੀ ਮੌ.ਤ
ਹਰਿਆਣਾ ਦੇ ਹਿਸਾਰ ਦੇ ਪਿੰਡ ਨੰਗਥਲਾ ‘ਚ ਇਕ ਆਲਟੋ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ‘ਚ 29 ਸਾਲਾ ਬੈਂਕ ਕਰਮਚਾਰੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਇਸ ਮਗਰੋਂ ਰਾਹਗੀਰਾਂ ਨੇ ਉਸ ਨੂੰ ਅਗਰੋਹਾ ਮੈਡੀਕਲ ਕਾਲਜ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਰੋਹਾ ਮੈਡੀਕਲ ‘ਚ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

Hisar Road Accident

ਜਾਣਕਾਰੀ ਅਨੁਸਾਰ ਵਿਅਕਤੀ ਸਵੇਰੇ ਕਰੀਬ 7-8 ਵਜੇ ਬਰਵਾਲਾ ਤੋਂ ਅਗਰੋਹਾ ਵੱਲ ਜਾ ਰਿਹਾ ਸੀ। ਇਸ ਦੌਰਾਨ ਨੰਗਥਲਾ ਨੇੜੇ ALTO K10 ਗੱਡੀ ਇੱਕ ਦਰੱਖਤ ਨਾਲ ਟਕਰਾ ਗਈ। ਰਾਹਗੀਰਾਂ ਨੇ ਜ਼ਖਮੀ ਨੌਜਵਾਨ ਨੂੰ ਕਾਰ ‘ਚੋਂ ਬਾਹਰ ਕੱਢ ਕੇ ਅਗਰੋਹਾ ਮੈਡੀਕਲ ਲਈ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਖੁਸ਼ਵੰਤ ਵੱਜੋਂ ਹੋਈ ਹੈ ਅਤੇ ਉਹ ਰੇਵਾੜੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸੂਚਨਾ ਮੁਤਾਬਕ ਮ੍ਰਿਤਕ SBI ਬੈਂਕ ਬਠਿੰਡਾ ਵਿੱਚ ਸਹਾਇਕ ਮੈਨੇਜਰ ਵਜੋਂ ਤਾਇਨਾਤ ਸੀ।

ਇਹ ਵੀ ਪੜ੍ਹੋ : ਅਬੋਹਰ ‘ਚ ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖਸ਼ਿਆ, ਤਾਲਾ ਤੋੜ ਹਜਾਰਾਂ ਦਾ ਸਾਮਾਨ ਕੀਤਾ ਚੋਰੀ, CCTV ਕੈਮਰੇ ਵੀ ਤੋੜੇ

ਜਾਂਚ ਅਧਿਕਾਰੀ ਪੁਲਿਸ ਰਾਵਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਰੇਵਾੜੀ ਜ਼ਿਲ੍ਹੇ ਦਾ ਵਸਨੀਕ ਸੀ। ਮ੍ਰਿਤਕ ਖੁਸ਼ਵੰਤ ਸਿੰਘ SBI ਬੈਂਕ ਬਠਿੰਡਾ ਵਿੱਚ ਸਹਾਇਕ ਮੈਨੇਜਰ ਵਜੋਂ ਕੰਮ ਕਰਦਾ ਸੀ। ਉਹ ਸਵੇਰੇ ਰੇਵਾੜੀ ਤੋਂ ਬਠਿੰਡਾ ਬੈਂਕ ਵੱਲ ਜਾ ਰਿਹਾ ਸੀ। ਇਸ ਦੌਰਾਨ ਅਗਰੋਹਾ ਨੇੜਲੇ ਪਿੰਡ ਨੰਗਥਲਾ ਕੋਲ ਹਾਦਸਾ ਵਾਪਰ ਗਿਆ। ਜਿਸ ‘ਚ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਹਿਸਾਰ ‘ਚ ਤੇਜ਼ ਰਫ਼ਤਾਰ ਕਾਰ ਦਰੱਖਤ ਨਾਲ ਟਕਰਾਈ, ਹਾਦਸੇ ‘ਚ 29 ਸਾਲਾ SBI ਬੈਂਕ ਮੈਨੇਜਰ ਦੀ ਮੌ.ਤ appeared first on Daily Post Punjabi.