Hit And Run Case Archives - Daily Post Punjabi

ਖੰਨਾ NH ‘ਤੇ ਵਾਹਨ ਨੇ ਬਾਈਕ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ, ਤਿੰਨਾਂ ਦੀ ਹਾਲਤ ਗੰਭੀਰ
ਪੰਜਾਬ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੁੱਧਵਾਰ ਸ਼ਾਮ ਨੂੰ ਇੱਕ ਸੜਕ ਹਾਦਸਾ ਵਾਪਰਿਆ। ਇਸ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਉਸਨੂੰ ਰੈਫਰ ਕਰਨਾ ਪਿਆ। ਤਿੰਨੋਂ ਮੋਟਰਸਾਈਕਲ ’ਤੇ ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਲਈ ਜਾ ਰਹੇ ਸਨ। ਰਸਤੇ ਵਿੱਚ ਹਾਦਸਾ ਵਾਪਰ ਗਿਆ।

ਤਿੰਨੋਂ ਨੌਜਵਾਨ ਬਾਈਕ ‘ਤੇ ਸਵਾਰ ਸਨ। ਉਨ੍ਹਾਂ ਨੂੰ ਖੰਨਾ ਦੇ ਸਮਰਾਲਾ ਚੌਕ ਦੇ ਓਵਰ ਬ੍ਰਿਜ ਨੇੜੇ ਇੱਕ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਹ ਸੜਕ ‘ਤੇ ਜ਼ਖਮੀ ਹਾਲਤ ‘ਚ ਪਏ ਸੀ। ਘਟਨਾ ਦੌਰਾਨ ਮੌਕੇ ‘ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਅਤੇ ਪੁਲਿਸ ਨੂੰ ਬੁਲਾਇਆ। ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਰਾਹਗੀਰਾਂ ਨੇ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ : ਮੱਧ ਪ੍ਰਦੇਸ਼ ‘ਚ ਬੱਸ ਨੂੰ ਲੱਗੀ ਅੱ.ਗ, 13 ਲੋਕਾਂ ਦੀ ਮੌ.ਤ, CM ਡਾ: ਮੋਹਨ ਯਾਦਵ ਦੇ ਹਾ.ਦਸੇ ਦੀ ਜਾਂਚ ਦੇ ਦਿੱਤੇ ਹੁਕਮ

ਜ਼ਖਮੀਆਂ ਦੀ ਪਛਾਣ ਨਿਸ਼ਾਨ, ਗੌਰੀ ਅਤੇ ਕਰਨ ਵਜੋਂ ਹੋਈ ਹੈ। ਤਿੰਨੋਂ ਅੰਮ੍ਰਿਤਸਰ ਦੇ ਜੋਧਾ ਸ਼ਹਿਰ ਦੇ ਰਹਿਣ ਵਾਲੇ ਹਨ। ਡਾਕਟਰਾਂ ਨੇ ਤਿੰਨਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ। ਪਰਿਵਾਰ ਵਾਲਿਆਂ ਨੂੰ ਵੀ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਹੁੰਚੇ ASI ਮਾਨ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਖੰਨਾ NH ‘ਤੇ ਵਾਹਨ ਨੇ ਬਾਈਕ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ, ਤਿੰਨਾਂ ਦੀ ਹਾਲਤ ਗੰਭੀਰ appeared first on Daily Post Punjabi.