hit by a train Archives - Daily Post Punjabi

ਜਲੰਧਰ ‘ਚ ਟ੍ਰੇਨ ਦੀ ਚਪੇਟ ‘ਚ ਆਉਣ ਕਾਰਨ ਨੌਜਵਾਨ ਦੀ ਗਈ ਜਾਨ, DSP ਦਾ ਪੁੱਤ ਸੀ ਮ੍ਰਿਤਕ
ਪੰਜਾਬ ਦੇ ਜਲੰਧਰ ਵਿੱਚ ਬਸ਼ੀਰਪੁਰ ਰੇਲਵੇ ਕਰਾਸਿੰਗ ਨੇੜੇ ਰੇਲਗੱਡੀ ਦੀ ਲਪੇਟ ਵਿੱਚ ਆਉਣ ਨਾਲ ਦਿਹਾਤੀ ਪੁਲਿਸ ਵਿੱਚ ਤਾਇਨਾਤ ਡੀ.ਐੱਸ.ਪੀ. ਸੁਖਜੀਤ ਸਿੰਘ ਦੇ 28 ਸਾਲਾ ਪੁੱਤਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਅਜੇ ਪਾਲ ਸਿੰਘ ਉਰਫ ਲਾਲੀ ਵਜੋਂ ਹੋਈ ਹੈ। ਲਾਲੀ ਦਾ ਅੱਜ ਸਿਵਲ ਹਸਪਤਾਲ ਜਲੰਧਰ ਵਿਖੇ ਪੋਸਟਮਾਰਟਮ ਕਰਵਾਇਆ ਜਾਵੇਗਾ। ਇਹ ਹਾਦਸਾ ਸੋਮਵਾਰ ਦੇਰ ਸ਼ਾਮ ਵਾਪਰਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਨੇ ਸੋਮਵਾਰ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਸੀ। ਜਾਂਚ ਦੌਰਾਨ ਪੁਲਿਸ ਨੂੰ ਲਾਲੀ ਦੀ ਜੇਬ ‘ਚੋਂ ਪਰਚੀ ਮਿਲੀ ਸੀ। ਜਿਸ ’ਤੇ ਡੀ.ਐੱਸ.ਪੀ. ਸੁਖਜੀਤ ਸਿੰਘ ਦਾ ਫੋਨ ਨੰਬਰ ਲਿਖਿਆ ਹੋਇਆ ਸੀ। ਪਹਿਲਾਂ ਤਾਂ ਪੁਲਿਸ ਨੂੰ ਲੱਗਿਆ ਕਿ ਲਾਸ਼ ਅਣਪਛਾਤੀ ਹੈ, ਪਰ ਪੁਲਿਸ ਦੀ ਚਿੰਤਾ ਵੱਧ ਗਈ ਕਿਉਂਕਿ ਉਕਤ ਨੰਬਰ ਡੀ.ਐੱਸ.ਪੀ. ਦਾ ਸੀ। ਜਦੋਂ ਡੀ.ਐੱਸ.ਪੀ. ਨੂੰ ਉਨ੍ਹਾਂ ਦੇ ਨੰਬਰ ’ਤੇ ਫੋਨ ਕੀਤਾ ਗਿਆ ਤਾਂ ਪਤਾ ਲੱਗਾ ਕਿ ਲਾਸ਼ ਡੀ.ਐੱਸ.ਪੀ. ਦੇ ਲੜਕੇ ਦੀ ਹੈ। ਲਾਲੀ ਦੀ ਜੇਬ ‘ਚੋਂ ਪਰਚੀ ਮਿਲਣ ਕਾਰਨ ਮਾਮਲੇ ਦੀ ਖੁਦਕੁਸ਼ੀ ਦੇ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ।

ਏ.ਐੱਸ.ਆਈ ਹੀਰਾ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ ਕੋਈ ਵੀ ਸ਼ੱਕੀ ਵਾਹਨ ਨਹੀਂ ਮਿਲਿਆ। ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਪੈਦਲ ਹੀ ਮੌਕੇ ‘ਤੇ ਪਹੁੰਚਿਆ ਸੀ। ਲਾਲੀ ਦਾ ਅੱਜ ਪੋਸਟ ਮਾਰਟਮ ਕਰਵਾਇਆ ਜਾਵੇਗਾ। ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੇ ਹੀ ਸਪੱਸ਼ਟ ਹੋ ਜਾਵੇਗਾ ਕਿ ਅਸਲ ਮਾਮਲਾ ਕੀ ਹੈ। ਇਸ ਦੌਰਾਨ ਲਾਲੀ ਦੀ ਮੌਤ ਨਾਲ ਡੀਐਸਪੀ ਸੁਖਜੀਤ ਸਿੰਘ ਅਤੇ ਉਸ ਦਾ ਪਰਿਵਾਰ ਸਦਮੇ ਵਿੱਚ ਹੈ। ਦੂਜੇ ਪੁੱਤਰ ਦੇ ਕੈਨੇਡਾ ਤੋਂ ਵਾਪਸ ਆਉਣ ਤੋਂ ਬਾਅਦ ਲਾਲੀ ਦਾ ਸਸਕਾਰ ਜਲਦੀ ਹੀ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪਟਿਆਲਾ ਦੇ ਗੁਨਮਯ ਨੇ NEET Exam ਕੀਤਾ ਕ੍ਰੈਕ, 720 ਨੰਬਰ ਲੈ ਕੇ ਦੇਸ਼ ਭਰ ‘ਚ ਹਾਸਿਲ ਕੀਤਾ ਪਹਿਲਾ ਸਥਾਨ

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ ਨੇ ਦੱਸਿਆ ਕਿ ਐਕਸਪ੍ਰੈਸ ਦੀ ਲਪੇਟ ‘ਚ ਆਉਣ ਨਾਲ ਲਾਲੀ ਦੀ ਮੌਤ ਹੋ ਗਈ। ਨਾਲ ਹੀ ਟਰੇਨ ਦੇ ਡ੍ਰਾਈਵਰ ਨੇ ਪੁਲਿਸ ਨੂੰ ਦੱਸਿਆ ਹੈ ਕਿ ਘਟਨਾ ਦੇ ਸਮੇਂ ਲਾਲੀ ਰੇਲਵੇ ਟਰੈਕ ਪਾਰ ਕਰ ਰਿਹਾ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ। ਜੀਆਰਪੀ ਥਾਣੇ ਦੀ ਪੁਲਿਸ ਨੇ ਡੀ.ਐੱਸ.ਪੀ. ਦੇ ਪਿਤਾ ਦੇ ਬਿਆਨ ਦਰਜ ਕਰ ਲਿਆ ਹੈ ਅਤੇ ਵੱਖ-ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ‘ਚ ਟ੍ਰੇਨ ਦੀ ਚਪੇਟ ‘ਚ ਆਉਣ ਕਾਰਨ ਨੌਜਵਾਨ ਦੀ ਗਈ ਜਾਨ, DSP ਦਾ ਪੁੱਤ ਸੀ ਮ੍ਰਿਤਕ appeared first on Daily Post Punjabi.