HIV Positive Archives - Daily Post Punjabi

ਉੱਤਰਾਖੰਡ ਦੇ ਜੇਲ੍ਹ ‘ਚ ਔਰਤ ਸਣੇ 44 ਕੈਦੀ ‘HIV’ ਪਾਜ਼ੀਟਿਵ, ਜੇਲ੍ਹ ਪ੍ਰਸ਼ਾਸਨ ‘ਚ ਮੱਚਿਆ ਹੜਕੰਪ
ਉੱਤਰਾਖੰਡ ਦੇ ਹਲਦਵਾਨੀ ਜੇਲ੍ਹ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਲਦਵਾਨੀ ਜੇਲ੍ਹ ਵਿੱਚ 44 ਕੈਦੀ HIV ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚ ਇੱਕ ਮਹਿਲਾ ਕੈਦੀ ਵੀ ਸ਼ਾਮਿਲ ਹੈ। ਨਾਲ ਹੀ ਜੇਲ੍ਹ ਵਿੱਚ HIV ਪੀੜਤ ਕੈਦੀਆਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਇਨ੍ਹਾਂ ਸਾਰੇ ਕੈਦੀਆਂ ਦਾ ਹਲਦਵਾਨੀ ਦੇ ਸੁਸ਼ੀਲਾ ਤਿਵਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਸੂਚਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ ਮਚ ਗਿਆ ਹੈ।

HIV positive in Uttarakhand’s jail

ਹਲਦਵਾਨੀ ਜੇਲ੍ਹ ਦੇ ਸੁਪਰਡੈਂਟ ਪ੍ਰਮੋਦ ਪਾਂਡੇ ਨੇ ਦੱਸਿਆ ਕਿ ਜੇਲ੍ਹ ਵਿੱਚ 44 HIV ਪਾਜ਼ੇਟਿਵ ਮਰੀਜ਼ ਮਿਲੇ ਹਨ, ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਇਸ ਸਮੇਂ ਹਲਦਵਾਨੀ ਜੇਲ੍ਹ ਵਿੱਚ 1629 ਪੁਰਸ਼ ਅਤੇ 70 ਮਹਿਲਾ ਕੈਦੀ ਹਨ। ਅਜਿਹੇ ‘ਚ ਇੰਨੀ ਵੱਡੀ ਗਿਣਤੀ ‘ਚ ਕੈਦੀਆਂ ਦੇ HIV ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵਲੋਂ ਕੈਦੀਆਂ ਦੇ ਰੂਟੀਨ ਟੈਸਟ ਵੀ ਕਰਵਾਏ ਜਾ ਰਹੇ ਹਨ। ਤਾਂ ਜੋ HIV ਪੀੜਤ ਕੈਦੀਆਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਫ਼ਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ, ਮਾਰਚ ਮਹੀਨੇ ‘ਚ NDPS ਦੇ 12 ਮਾਮਲਿਆਂ ‘ਚ 21 ਗ੍ਰਿਫਤਾਰ

ਸੁਸ਼ੀਲਾ ਤਿਵਾੜੀ ਹਸਪਤਾਲ ਦੇ ਡਾਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ‘ਚ HIV ਪੀੜਤ ਕੈਦੀ ਮਿਲੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਨਸ਼ੇੜੀ ਹਨ। ਉਨ੍ਹਾਂ ਦੱਸਿਆ ਕਿ HIV ਦੇ ਮਰੀਜ਼ਾਂ ਲਈ ART ਸੈਂਟਰ ਬਣਾਇਆ ਗਿਆ ਹੈ, ਜਿੱਥੇ ਸੰਕਰਮਿਤ ਮਰੀਜ਼ਾਂ ਦਾ ਇਲਾਜ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਲਗਾਤਾਰ ਜਾਂਚ ਕੀਤੀ ਜਾਂਦੀ ਹੈ ਅਤੇ ਜੋ ਵੀ ਕੈਦੀ HIV ਪਾਜ਼ੀਟਿਵ ਪਾਇਆ ਜਾਂਦਾ ਹੈ, ਉਸ ਦਾ ਮੁਫ਼ਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਉੱਤਰਾਖੰਡ ਦੇ ਜੇਲ੍ਹ ‘ਚ ਔਰਤ ਸਣੇ 44 ਕੈਦੀ ‘HIV’ ਪਾਜ਼ੀਟਿਵ, ਜੇਲ੍ਹ ਪ੍ਰਸ਼ਾਸਨ ‘ਚ ਮੱਚਿਆ ਹੜਕੰਪ appeared first on Daily Post Punjabi.

HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ
ਪੂਰੀ ਦੁਨੀਆ ਪਿਛਲੇ ਡੇਢ ਸਾਲ ਤੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਨਾਲ ਜੂਝ ਰਹੀ ਹੈ। ਹਰ ਦੇਸ਼ ਦੇ ਵਿਗਿਆਨੀ ਇਸ ਦਾ ਪਤਾ ਲਗਾਉਣ ਲਈ ਦਿਨ-ਰਾਤ ਅਧਿਐਨ ਕਰ ਰਹੇ ਹਨ । ਇਸ ਦੌਰਾਨ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ ।

South Africa HIV positive woman

ਦਰਅਸਲ, ਇਹ ਮਾਮਲਾ ਦੱਖਣੀ ਅਫਰੀਕਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ HIV ਪੀੜਤ ਔਰਤ 216 ਦਿਨਾਂ ਤੱਕ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਰਹੀ । ਇੱਥੇ ਖਤਰਨਾਕ ਗੱਲ ਇਹ ਹੈ ਕਿ ਇਸ ਦੌਰਾਨ ਕੋਰੋਨਾ ਵਾਇਰਸ ਨੇ ਉਸ ਦੇ ਸਰੀਰ ਵਿੱਚ ਕਰੀਬ 32 ਵਾਰ ਆਪਣਾ ਰੂਪ ਬਦਲਿਆ । ਦੱਖਣੀ ਅਫਰੀਕਾ ਦੇ ਡਰਬਨ ਸਥਿਤ ਕਵਾਜੂਲੂ-ਨੇਟਲ ਯੂਨੀਵਰਸਿਟੀ ਦੇ ਖੋਜੀਆਂ ਨੇ ਇਸ ਦਾ ਖੁਲਾਸਾ ਕੀਤਾ ਹੈ ।

ਇਹ ਵੀ ਪੜ੍ਹੋ: ਕੋਰੋਨਾ ਦੀ ਰਫ਼ਤਾਰ ‘ਤੇ ਬ੍ਰੇਕ: ਦੇਸ਼ ‘ਚ 2 ਮਹੀਨਿਆਂ ਬਾਅਦ ਦਰਜ ਕੀਤੇ ਗਏ ਸਭ ਤੋਂ ਘੱਟ 1.14 ਲੱਖ ਨਵੇਂ ਮਾਮਲੇ, 2677 ਲੋਕਾਂ ਦੀ ਮੌਤ

ਇਸ ਬਾਰੇ ਖੋਜੀਆਂ ਨੇ ਦੱਸਿਆ ਕਿ ਪੀੜਤ ਮਹਿਲਾ ਦੇ ਸਰੀਰ ਵਿੱਚ 13 ਮਿਊਟੇਸ਼ਨ (ਜੈਨੇਟਿਕ ਤਬਦੀਲੀ) ਸਪਾਇਕ ਪ੍ਰੋਟੀਨ ਵਿੱਚ ਦੇਖੇ ਗਏ ਹਨ । ਇਹ ਉਹੀ ਪ੍ਰੋਟੀਨ ਹਨ ਜੋ ਕੋਰੋਨਾ ਵਾਇਰਸ ਨੂੰ ਇਮਿਊਨ ਸਿਸਟਮ ਦੇ ਹਮਲੇ ਤੋਂ ਬਚਾਉਂਦੇ ਹਨ ।

ਅਧਿਐਨ ਅਨੁਸਾਰ ਮਹਿਲਾ ਦੇ ਸਰੀਰ ਵਿੱਚ ਕੋਰੋਨਾ ਵਾਇਰਸ ਨੇ 32 ਵਾਰ ਆਪਣਾ ਰੂਪ ਬਦਲਿਆ। ਭਾਵੇਂਕਿ ਇਸ ਔਰਤ ਵਿਚ ਮੌਜੂਦ ਮਿਊਟੇਸ਼ਨ ਦਾ ਪ੍ਰਸਾਰ ਹੋਰ ਲੋਕਾਂ ਵਿਚ ਵੀ ਹੋਇਆ ਸੀ ਇਸ ਦਾ ਖੁਲਾਸਾ ਫਿਲਹਾਲ ਨਹੀਂ ਹੋਇਆ ਹੈ ।

South Africa HIV positive woman

ਦਰਅਸਲ, ਇਸ ਖੋਜ ਨਾਲ ਜੁੜੇ ਤੁਲੀਓ ਡੀ ਓਲੀਵੇਰਾ ਨੇ ਦੱਸਿਆ ਕਿ ਜੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਕੇਸ ਹੋਏ ਤਾਂ ਐਚਆਈਵੀ ਸੰਕਰਮਿਤ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦਾ ਪਤਾ ਲਗਾਉਣਾ ਆਸਾਨ ਹੋ ਜਾਵੇਗਾ । ਦੱਸ ਦੇਈਏ ਕਿ ਐੱਚਆਈਵੀ ਮਰੀਜ਼ਾਂ ਵਿੱਚ ਬਿਮਾਰੀ ਨਾਲ ਲੜਨ ਦੀ ਸਮਰੱਥਾ ਬਹੁਤ ਘੱਟ ਹੁੰਦੀ ਹੈ।

ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ ‘ਚ ਮੌਜੂਦ ਸ਼ਰਧਾਲੂਆਂ ਨੇ ਇੱਕ ਚੋਰ ਨੂੰ ਕਾਬੂ ਕਰ ਸ਼੍ਰੋਮਣੀ ਕਮੇਟੀ ਦੇ ਕੀਤਾ ਹਵਾਲੇ

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ HIV ਪੀੜਤਾਂ ਦੇ ਇਮਿਊਨ ਸਿਸਟਮ ਦੀ ਪ੍ਰਤੀਕਿਰਿਆ ਸਮਝਣ ਲਈ ਮੁਕਾਬਲਾ ਆਯੋਜਿਤ ਕੀਤਾ ਗਿਆ ਸੀ । ਇਸ ਮੁਕਾਬਲੇ ਵਿੱਚ 300 HIV ਪੀੜਤ ਔਰਤਾਂ ਨੂੰ ਚੁਣਿਆ ਗਿਆ ਸੀ। ਜਿਸ ਵਿੱਚ ਇਹ ਮਹਿਲਾ ਵੀ ਸ਼ਾਮਿਲ ਸੀ।

ਇਸ ਦੌਰਾਨ ਔਰਤ ਦੇ ਸਰੀਰ ਵਿੱਚ ਕੋਰੋਨਾ ਵਾਇਰਸ ਦੀ ਜੈਨੇਟਿਕ ਬਣਾਵਟ ਵਿੱਚ ਲਗਭਗ ਦੋ ਦਰਜਨ ਮਿਊਟੇਸ਼ਨ ਦਾ ਮਾਮਲਾ ਸਾਹਮਣੇ ਆਇਆ ਕਿਉਂਕਿ ਪੀੜਤ ਔਰਤ ਵਿੱਚ ਇਨਫੈਕਸ਼ਨ ਦੇ ਮਾਮੂਲੀ ਲੱਛਣ ਉਭਰੇ ਸਨ।

ਇਹ ਵੀ ਦੇਖੋ: ‘‘ਆਤੰਕਵਾਦ ਖਾਤਮਾ ਦਿਵਸ’’ ਦਾ Poster ਫਾੜਣ ਵਾਲੇ ਸਿੰਘ ਦਾ Exclusive Interview

The post HIV ਪੀੜਤ ਮਹਿਲਾ ਨੂੰ 216 ਦਿਨਾਂ ਤੱਕ ਰਿਹਾ ਕੋਰੋਨਾ, ਵਾਇਰਸ ਨੇ 32 ਵਾਰ ਬਦਲਿਆ ਰੂਪ appeared first on Daily Post Punjabi.