Hizbul Mujahideen terrorist arrested Archives - Daily Post Punjabi

ਜੰਮੂ-ਕਸ਼ਮੀਰ: ਹਿਜਬੁਲ ਮੁਜਾਹਿਦੀਨ ਦੇ ‘Terror Module’ ਦਾ ਪਰਦਾਫਾਸ਼, 5 ਅੱਤਵਾਦੀ ਗ੍ਰਿਫਤਾਰ
Hizbul Mujahideen terror module: ਜੰਮੂ: ਜੰਮੂ-ਕਸ਼ਮੀਰ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਦੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਕੁਪਵਾੜਾ ਜ਼ਿਲ੍ਹੇ ਤੋਂ ਹਿਜ਼ਬੁਲ ਦੇ ਪੰਜ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।

Hizbul Mujahideen terror module

ਦਰਅਸਲ, ਪੁਲਿਸ ਨੇ ਫੜੇ ਗਏ ਹਿਜ਼ਬੁਲ ਅੱਤਵਾਦੀਆਂ ਦੀ ਪਛਾਣ ਪਰਵੇਜ਼ ਅਹਿਮਦ ਭੱਟ (22), ਅਲਤਾਫ ਅਹਿਮਦ ਮਿਰ (35), ਮੁਹੰਮਦ (35), ਨਾਜ਼ੀਮੂਦੀਨ ਗੁਰਜਰ (44) ਅਤੇ ਅਬਦੁੱਲ ਕਯੂਮ (29) ਦੇ ਰੂਪ ਵਿੱਚ ਕੀਤੀ ਹੈ । ਦੱਸਿਆ ਜਾ ਰਿਹਾ ਹੈ ਕਿ ਕੁਪਵਾੜਾ ਦੇ ਲਾਲਪੋਰਾ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ ।

ਇਸ ਸਬੰਧੀ ਫੌਜ ਨੇ ਕਿਹਾ ਕਿ ਜੰਮੂ-ਕਸ਼ਮੀਰ ਪੁਲਿਸ ਦੇ ਇੰਪੁੱਟ ਦੇ ਅਧਾਰ ‘ਤੇ ਸੋਮਵਾਰ ਦੇਰ ਸ਼ਾਮ ਇੱਕ ਸਾਂਝੇ ਅਭਿਆਨ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ । ਅਧਿਕਾਰੀਆਂ ਨੇ ਦੱਸਿਆ ਕਿ ਮਾਛਿਲ ਸੈਕਟਰ ਵਿੱਚ ਆਰਮੀ 56 ਆਰਆਰ ਨੇ ਹਾਲ ਹੀ ਵਿੱਚ ਘੁਸਪੈਠ ਦੀ ਅਸਫਲ ਕੋਸ਼ਿਸ਼ ਦੇ ਮੱਦੇਨਜ਼ਰ ਇੱਕ ਸਰਚ ਅਭਿਆਨ ਚਲਾਇਆ ਸੀ । ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੁਲਿਸ ਨੇ ਜੰਮੂ ਵਿੱਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਫਾਈਨਾਂਸ ਨੈਟਵਰਕ ਦਾ ਪਰਦਾਫਾਸ਼ ਕੀਤਾ ਸੀ ਅਤੇ ਛੇ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਜੰਮੂ ਪੁਲਿਸ ਦਾ ਕਹਿਣਾ ਸੀ ਕਿ ਲਸ਼ਕਰ ਵਾਹਗਾ ਸਰਹੱਦ ਤੋਂ ਭਾਰਤ ਆਉਣ ਵਾਲੇ ਆਪਣੇ ਨਾਗਰਿਕਾਂ ਨੂੰ ਰਾਜ ਵਿੱਚ ਕੰਮ ਕਰ ਰਹੇ ਅੱਤਵਾਦੀਆਂ ਨੂੰ ਪੈਸੇ ਭੇਜਣ ਲਈ ਇਸਤੇਮਾਲ ਕਰਦਾ ਹੈ। ਉਨ੍ਹਾਂ ਦੱਸਿਆ ਕਿ ਜੰਮੂ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸਓਜੀ) ਨੇ ਇਹ ਗ੍ਰਿਫਤਾਰੀਆਂ ਕੀਤੀਆਂ ਸਨ। ਲਸ਼ਕਰ-ਏ-ਤੋਇਬਾ ਦੇ ਛੇ ਅੱਤਵਾਦੀ ਐਸਓਜੀ ਨੇ ਗ੍ਰਿਫਤਾਰ ਕੀਤੇ ਹਨ, ਜੋ ਜੰਮੂ-ਕਸ਼ਮੀਰ ਵਿੱਚ ਸਰਗਰਮ ਆਪਣੇ ਅੱਤਵਾਦੀਆਂ ਨੂੰ ਪਾਕਿਸਤਾਨ ਤੋਂ ਆਏ ਪੈਸੇ ਭੇਜਦੇ ਸਨ।

The post ਜੰਮੂ-ਕਸ਼ਮੀਰ: ਹਿਜਬੁਲ ਮੁਜਾਹਿਦੀਨ ਦੇ ‘Terror Module’ ਦਾ ਪਰਦਾਫਾਸ਼, 5 ਅੱਤਵਾਦੀ ਗ੍ਰਿਫਤਾਰ appeared first on Daily Post Punjabi.

ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਹਿਜਬੁਲ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ
Hizbul Mujahideen terrorist arrested: ਜੰਮੂ: ਜੰਮੂ ਵਿੱਚ ਸੁਰੱਖਿਆ ਬਲਾਂ ਨੇ ਡੋਡਾ ਜ਼ਿਲ੍ਹੇ ਵਿੱਚ ਸਰਗਰਮ ਇੱਕ ਹਿਜ਼ਬੁਲ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਅੱਤਵਾਦੀ ਕੋਲੋਂ ਇੱਕ ਰਿਵਾਲਵਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਕਰਮਚਾਰੀਆਂ ਨੂੰ ਮੰਗਲਵਾਰ ਤੜਕੇ ਡੋਡਾ ਵਿੱਚ ਸੁਰੱਖਿਆ ਬਲਾਂ ਨੂੰ ਇਲਾਕੇ ਦੇ ਸ਼ੇਖਾਪੁਰਾ ਖੇਤਰ ਵਿੱਚ ਇੱਕ ਅੱਤਵਾਦੀ ਦੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ।

Hizbul Mujahideen terrorist arrested

ਫੌਜ, ਅਰਧ ਸੈਨਿਕ ਬਲਾਂ ਅਤੇ ਜੰਮੂ ਪੁਲਿਸ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜਦੋਂ ਇਲਾਕੇ ਵਿੱਚ ਲੁਕੇ ਅੱਤਵਾਦੀ ਨੇ ਆਪਣੇ ਆਪ ਨੂੰ ਚਾਰੋਂ ਪਾਸਿਆਂ ਤੋਂ ਘਿਰਿਆ ਹੋਇਆ ਦੇਖਿਆ ਤਾਂ ਉਸਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਉਸਨੂੰ ਫੜ ਲਿਆ ਗਿਆ। ਦਰਅਸਲ, ਫੜੇ ਗਏ ਅੱਤਵਾਦੀ ਦੀ ਪਛਾਣ ਤਨਵੀਰ ਅਹਿਮਦ ਮਲਿਕ ਵਜੋਂ ਹੋਈ ਹੈ ਅਤੇ ਉਹ ਪਿਛਲੇ ਕੁਝ ਸਮੇਂ ਤੋਂ ਹਿਜ਼ਬੁਲ ਮੁਜਾਹਿਦੀਨ ਲਈ ਸਰਗਰਮ ਸੀ। ਸੁਰੱਖਿਆ ਬਲਾਂ ਨੇ ਉਸ ਕੋਲੋਂ ਇੱਕ ਪਿਸਤੌਲ ਬਰਾਮਦ ਕੀਤੀ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਹਾਲ ਹੀ ਵਿੱਚ ਉੱਤਰੀ ਕਸ਼ਮੀਰ ਦੇ ਹੰਦਵਾੜਾ ਖੇਤਰ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਇੱਕ ਕਰਨਲ ਸਮੇਤ ਪੰਜ ਜਵਾਨ ਮਾਰੇ ਗਏ ਸਨ। ਸ਼ਹੀਦ ਹੋਣ ਵਾਲੇ ਸੈਨਿਕਾਂ ਵਿੱਚ ਕੌਮੀ ਰਾਈਫਲ ਦੀ 21ਵੀਂ ਬਟਾਲੀਅਨ ਦੇ ਕਮਾਂਡਿੰਗ ਅਧਿਕਾਰੀ ਕਰਨਲ ਆਸ਼ੂਤੋਸ਼ ਸ਼ਰਮਾ ਅਤੇ ਮੇਜਰ ਅਨੁਜ ਸੂਦ, ਨਾਇਕ ਰਾਜੇਸ਼, ਲਾਂਸ ਨਾਇਕ ਦਿਨੇਸ਼ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਸਬ-ਇੰਸਪੈਕਟਰ ਸਾਗੀਰ ਅਹਿਮਦ ਪਠਾਨ ਉਰਫ ਕਾਜੀ ਸਨ ।

The post ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਹਿਜਬੁਲ ਦੇ ਅੱਤਵਾਦੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.