hockey Archives - Daily Post Punjabi

ਏਸ਼ੀਆਈ ਖੇਡਾਂ 2023 : ਭਾਰਤੀ ਮਹਿਲਾ ਕਬੱਡੀ ਟੀਮ ਨੇ ਨੇਪਾਲ ਨੂੰ ਹਰਾਇਆ, ਫਾਈਨਲ ‘ਚ ਜਗ੍ਹਾ ਕੀਤੀ ਪੱਕੀ
ਹਾਂਗਜੋ ਵਿਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿਚ ਟੀਮ ਮੁਕਾਬਲੇ ਦੇ ਸੈਮੀਫਾਈਨਲ ਵਿਚ ਨੇਪਾਲ ਨਾਲ ਬੇਹਤਰ ਪ੍ਰਦਰਸ਼ਨ ਕਰਨ ਦੇ ਬਾਅਦ ਭਾਰਤੀ ਮਹਿਲਾ ਕਬੱਡੀ ਟੀਮ ਨੇ ਦੇਸ਼ ਲਈ ਘੱਟ ਤੋਂ ਘੱਟ ਚਾਂਦੀ ਦਾ ਤਮਗਾ ਪੱਕਾ ਕਰ ਲਿਆ। ਰਿਤੂ ਨੇਗੀ ਦੀ ਅਗਵਾਈ ਵਿਚ ਭਾਰਤ ਨੇ ਨੇਪਾਲ ਨੂੰ 61-17 ਦੇ ਆਸਾਨ ਫਰਕ ਨਾਲ ਹਰਾਇਆ। ਹਾਫ ਟਾਈਮ ਤੱਕ ਭਾਰਤ 29-10 ਨਾਲ ਚੰਗੀ ਸਥਿਤ ਵਿਚ ਸੀ। ਖੇਡ ਦੁਬਾਰਾ ਸ਼ੁਰੂ ਹੋਣ ਦੇ ਬਾਅਦ ਭਾਰਤੀਆਂ ਨੇ ਫਾਈਨਲ ਵਿਚ ਪਹੁੰਚਣ ਲਈ ਆਪਣੀ ਸ਼ਾਨਦਾਰ ਸਮਰੱਥਾ ਦਾ ਪ੍ਰਦਰਸ਼ਨ ਕੀਤਾ।

ਭਾਰਡੀ ਰੇਡਰ 9 ਬੋਨਸ ਅੰਕ ਹਾਸਲ ਕਰਨ ਵਿਚ ਸਫਲ ਰਹੇ ਤੇ ਡਿਫੈਂਡਰਾਂ ਨੇ 5 ਨੂੰ ਆਲਆਊਟ ਕੀਤਾ। ਭਾਰਤ ਸੋਨ ਤਮਗਾ ਮੈਚ ਵਿਚ ਈਰਾਨ ਜਾਂ ਫਿਰ ਚੀਨੀ ਤਾਈਪੇ ਦੀ ਟੀਮ ਨਾਲ ਭਿੜੇਗੀ। ਇਨ੍ਹਾਂ ਦੋਵਾਂ ਵਿਚੋਂ ਇਕ ਟੀਮ ਦੀ ਚੋਣ ਅੱਜ ਆਯੋਜਿਤ ਹੋਣ ਵਾਲੇ ਸੈਮੀਫਾਈਨਲ ਦੇ ਮਾਧਿਅਮ ਨਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਸ਼ਵ ਕੱਪ ਦੇ ਦੂਜੇ ਮੈਚ ‘ਚ ਅੱਜ ਪਾਕਿਸਤਾਨ ਤੇ ਨੀਦਰਲੈਂਡ ਦੀ ਟੀਮ ਹੋਵੇਗੀ ਆਹਮੋ-ਸਾਹਮਣੇ, ਜਾਣੋ ਸੰਭਾਵਿਤ ਪਲੇਇੰਗ-11

ਇਸ ਇਤਿਹਾਸਕ ਜਿੱਤ ਤੋਂ ਬਾਅਦ, ਭਾਰਤੀ ਖੇਡ ਅਥਾਰਟੀ (SAI) ਨੇ ਟਵਿੱਟਰ ‘ਤੇ ਲਿਖਿਆ ਕਿ ‘ਭਾਰਤੀ ਮਹਿਲਾ ਕਬੱਡੀ ਟੀਮ ਨੇ ਨੇਪਾਲ ਦੇ ਖਿਲਾਫ 61-17 ਦੇ ਸ਼ਾਨਦਾਰ ਸਕੋਰ ਨਾਲ ਆਪਣਾ ਦਬਦਬਾ ਦਿਖਾਇਆ ਅਤੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ! ਇਸ ਜਿੱਤ ਨਾਲ ਭਾਰਤ ਦਾ ਘੱਟੋ-ਘੱਟ ਇੱਕ ਚਾਂਦੀ ਦਾ ਤਗ਼ਮਾ ਪੱਕਾ ਹੋ ਗਿਆ ਹੈ। ਹੁਣ, ਅਸੀਂ ਸਾਰੇ ਤਿਆਰ ਹਾਂ। ”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਏਸ਼ੀਆਈ ਖੇਡਾਂ 2023 : ਭਾਰਤੀ ਮਹਿਲਾ ਕਬੱਡੀ ਟੀਮ ਨੇ ਨੇਪਾਲ ਨੂੰ ਹਰਾਇਆ, ਫਾਈਨਲ ‘ਚ ਜਗ੍ਹਾ ਕੀਤੀ ਪੱਕੀ appeared first on Daily Post Punjabi.

ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ICU ‘ਚ ਭਰਤੀ, ਹਾਲਾਤ ਗੰਭੀਰ
Hockey legend Balbir Singh Sr: ਨਵੀਂ ਦਿੱਲੀ: ਤਿੰਨ ਵਾਰ ਦੇ ਓਲੰਪਿਕ ਸੋਨ ਤਗਮਾ ਜੇਤੂ ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਜਿਥੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਹੈ ਪਰ ਪਿਛਲੇ ਦਿਨ ਨਾਲੋਂ ਬਿਹਤਰ ਹੈ । ਉਨ੍ਹਾਂ ਨੂੰ ਫੋਰਟਿਸ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਹ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਹੈ ।

Hockey legend Balbir Singh Sr

95 ਸਾਲਾਂ ਬਲਬੀਰ ਨੂੰ ਪਿਛਲੇ ਸਾਲ ਸਾਹ ਦੀਆਂ ਤਕਲੀਫ਼ਾਂ ਕਾਰਨ ਕਈ ਹਫ਼ਤੇ ਚੰਡੀਗੜ੍ਹ ਦੇ ਪੀਜੀਆਈਐਮਆਰ ਵਿੱਚ ਬਿਤਾਉਣੇ ਪਏ ਸਨ । ਵਿਸ਼ਵ ਕੱਪ 1975 ਦੀ ਜੇਤੂ ਭਾਰਤੀ ਟੀਮ ਦੇ ਡਾਕਟਰ ਰਹੇ ਬਲਬੀਰ ਸੀਨੀਅਰ ਦੇ ਡਾਕਟਰ ਰਾਜਬੀਰ ਕਾਲੜਾ ਨੇ ਕਿਹਾ ਕਿ ਬਲਬੀਰ ਨੂੰ ਵੀਰਵਾਰ ਦੀ ਰਾਤ ਨੂੰ 104 ਡਿਗਰੀ ਬੁਖਾਰ ਸੀ । ਪਹਿਲਾਂ ਅਸੀਂ ਉਨ੍ਹਾਂ ਦਾ ਘਰ ਵਿੱਚ ਹੀ ਇਲਾਜ਼ ਕੀਤਾ, ਪਰ ਜਦੋਂ ਉਨ੍ਹਾਂ ਦੀ ਸਿਹਤ ‘ਚ ਸੁਧਾਰ ਨਾ ਹੋਇਆ ਤਾਂ ਅਸੀਂ ਉਸ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਉਣ ਦੀ ਕੋਸ਼ਿਸ਼ ਕੀਤੀ ।

Hockey legend Balbir Singh Sr

ਉਨ੍ਹਾਂ ਕਿਹਾ ਕਿ ਕਿਉਂਕਿ ਪੀਜੀਆਈ ਚੰਡੀਗੜ੍ਹ ਇੱਕ ਕੋਵਿਡ ਹਸਪਤਾਲ ਹੈ ਤਾਂ ਆਈਸੀਯੂ ਵਿੱਚ ਉਨ੍ਹਾਂ ਨੂੰ ਦਾਖਲ ਕਰਵਾਉਣਾ ਮੁਸ਼ਕਿਲ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਫੋਰਟਿਸ ਲਿਜਾਇਆ ਗਿਆ ਜਿੱਥੇ ਉਹ ਪਹਿਲਾਂ ਤਿੰਨ ਤੋਂ ਚਾਰ ਵਾਰ ਰਹਿ ਚੁੱਕੇ ਹਨ । ਉਹ ਇਸ ਸਮੇਂ ਆਈਸੀਯੂ ਵਿੱਚ ਹਨ, ਪਰ ਕੱਲ ਨਾਲੋਂ ਬਿਹਤਰ ਹਨ । ਉਨ੍ਹਾਂ ਦੱਸਿਆ ਕਿ ਬਲਬੀਰ ਸਿੰਘ ਦਾ ਕੋਵਿਡ -19 ਟੈਸਟ ਵੀ ਕਰਵਾਇਆ ਗਿਆ ਹੈ, ਪਰ ਰਿਪੋਰਟ ਆਉਣੀ ਬਾਕੀ ਹੈ ।

ਦੱਸ ਦੇਈਏ ਕਿ ਬਲਬੀਰ ਨੇ ਲੰਡਨ (1948), ਹੇਲਸਿੰਕੀ (1952) ਅਤੇ ਮੈਲਬਰਨ (1956) ਓਲੰਪਿਕ ਵਿੱਚ ਭਾਰਤ ਦੇ ਸੋਨ ਤਗਮੇ ਜਿੱਤਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ । ਉਨ੍ਹਾਂ ਨੇ ਹੇਲਸਿੰਕੀ ਓਲੰਪਿਕ ਵਿੱਚ ਨੀਦਰਲੈਂਡਜ਼ ਖ਼ਿਲਾਫ਼ 6.1 ਦੀ ਜਿੱਤ ਵਿੱਚ ਪੰਜ ਗੋਲ ਕੀਤੇ ਅਤੇ ਉਹ ਰਿਕਾਰਡ ਅਜੇ ਵੀ ਬਰਕਰਾਰ ਹੈ । ਉਹ 1975 ਦੀ ਵਿਸ਼ਵ ਕੱਪ ਜੇਤੂ ਭਾਰਤੀ ਹਾਕੀ ਟੀਮ ਦੇ ਮੈਨੇਜਰ ਵੀ ਰਹਿ ਚੁੱਕੇ ਹਨ ।

The post ਮਹਾਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ICU ‘ਚ ਭਰਤੀ, ਹਾਲਾਤ ਗੰਭੀਰ appeared first on Daily Post Punjabi.