hoisted Archives - Daily Post Punjabi

ਹੁਣ ਇਸ ਸ਼ਹਿਰ ‘ਚ 2 ਥਾਵਾਂ ‘ਤੇ ਲਹਿਰਾਏ ਗਏ ‘ਖਾਲਿਸਤਾਨੀ ਝੰਡੇ’
khalistani flag hoisted raikot: ਲੁਧਿਆਣਾ (ਤਰਸੇਮ ਭਾਰਦਵਾਜ)- ਆਏ ਦਿਨ ਪੰਜਾਬ ‘ਚ ‘ਖਾਲਿਸਤਾਨੀ ਝੰਡਾ‘ ਲਹਿਰਾਉਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਰਾਏਕੋਟ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਰਾਏਕੋਟ ਤਹਿਸੀਲ ਦੇ ਸਾਹਮਣੇ ਅਤੇ ਸਿਵਲ ਹਸਪਤਾਲ ‘ਚ ਪਾਣੀ ਦੀ ਟੈਂਕੀ ‘ਤੇ ਅਣਪਛਾਤੇ ਵਿਅਕਤੀਆਂ ਨੇ ਖਾਲਿਸਤਾਨ ਦਾ ਝੰਡਾ ਲਹਿਰਾਏ। ਇਸ ਘਟਨਾ ਦਾ ਪਤਾ ਉਦੋਂ ਲੱਗਿਆ ਜਦੋਂ ਸਵੇਰਸਾਰ ਇੱਥੋ ਜਾ ਲੰਘ ਰਹੇ ਰਾਹਗੀਰਾਂ ਦੀ ਨਿਗ੍ਹਾਂ ਇਸ ‘ਤੇ ਪਈ ਤਾਂ ਫਿਰ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਇਸ ਤੋਂ ਬਾਅਦ ਜਗਰਾਓ ਦੇ ਐੱਸ.ਐੱਸ.ਪੀ ਸਮੇਤ ਦੂਜੇ ਅਧਿਕਾਰੀਆਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਹੈ। ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਥਾਣਾ ਸਿਟੀ ਦੇ ਮੁਖੀ ਹੀਰਾ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਦੋਵੇਂ ਝੰਡੇ ਉਤਾਰ ਲਏ ਗਏ। ਇਸ ਦੇ ਨਾਲ ਹੀ ਮੌਜੂਦ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਗਈ ਹੈ। ਹੁਣ ਕਸਬੇ ਦੇ ਹੀ ਲੋਕਾਂ ਤੋਂ ਇਸ ਸਬੰਧੀ ਜਾਣਕਾਰੀ ਜੁਟਾਈ ਜਾ ਰਹੀ ਹੈ।

khalistani flag hoisted raikot

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 14 ਅਗਸਤ ਨੂੰ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਸੀ। ਝੰਡੇ ‘ਤੇ ਕਢਾਈ ਕਰਕੇ ਖੰਡਾ ਸਾਹਿਬ ਬਣਾਇਆ ਸੀ। ਉਸ ‘ਤੇ ‘ਖਾਲਿਸਤਾਨ ਜ਼ਿੰਦਾਬਾਦ’ ਵੀ ਲਿਖਿਆ ਗਿਆ ਸੀ। ਡੀ.ਐੱਸ.ਪੀ ਦੇ ਮਾਮਲਾ ਧਿਆਨ ‘ਚ ਆਉਣ ਤੋਂ ਬਾਅਦ ਪੁਲਿਸ ਝੰਡੇ ਨੂੰ ਉਤਾਰ ਕੇ ਲੈ ਗਈ। ਪਿਛਲੇ 9 ਦਿਨਾਂ ਦੌਰਾਨ ਝੰਡਾ ਲਹਿਰਾਉਣ ਦੀ ਇਹ ਤੀਜੀ ਘਟਨਾ ਸੀ।ਦੱਸ ਦੇਈਏ ਕਿ ਸਿੱਖ ਫਾਰ ਜਸਟਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੋ ਵੀ ਸਰਕਾਰੀ ਸੰਸਥਾਵਾਂ ‘ਤੇ ਖਾਲਿਸਤਾਨ ਦਾ ਝੰਡਾ ਲਗਾ ਕੇ ਉਸ ਦੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਪਾਏਗਾ। ਉਸ ਨੂੰ 500 ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਸ ਤੋਂ ਬਾਅਦ ਮੋਗਾ, ਬਾਘਾਪੁਰਾਣਾ ਸਮੇਤ ਕੁਝ ਹੋਰ ਥਾਵਾਂ ‘ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਰਾਏਕੋਟ ‘ਚ ਵੀ ਝੰਡਾ ਲਾਉਣ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਹਰਕਤ ‘ਚ ਆ ਗਿਆ ਹੈ।

The post ਹੁਣ ਇਸ ਸ਼ਹਿਰ ‘ਚ 2 ਥਾਵਾਂ ‘ਤੇ ਲਹਿਰਾਏ ਗਏ ‘ਖਾਲਿਸਤਾਨੀ ਝੰਡੇ’ appeared first on Daily Post Punjabi.