Hola Mohalla Anandpur Sahib Archives - Daily Post Punjabi

ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ
ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਮਾਣੇਵਾਲ ਦੇ ਸ਼ਰਧਾਲੂ ਜੋ ਕਿ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਗਏ ਸਨ ਉਨ੍ਹਾਂ ਨਾਲ ਵਾਪਸੀ ਮੌਕੇ ਭਿਆਨਕ ਸੜਕ ਹਾਦਸਾ ਵਾਪਰੇ ਗਿਆ। ਸੰਤੁਲਨ ਵਿਗੜਨ ਕਾਰਨ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿਚ ਵਾਹਨ ਚਾਲਕ ਨੰਬਰਦਾਰ ਗੋਬਿੰਦ ਸਿੰਘ (55) ਅਤੇ ਧਾਰਾ ਸਿੰਘ (60) ਦੀ ਮੌਤ ਹੋ ਗਈ ਜਦਕਿ 10 ਤੋਂ ਵੱਧ ਸ਼ਰਧਾਲੂ ਜਖ਼ਮੀ ਹੋ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ 14 ਮਾਰਚ ਨੂੰ ਪਿੰਡ ਮਾਣੇਵਾਲ ਤੋਂ ਨੰਬਰਦਾਰ ਗੋਬਿੰਦ ਸਿੰਘ ਆਪਣੇ ਟ੍ਰੈਕਟਰ-ਟਰਾਲੀ ਰਾਹੀਂ ਪਿੰਡ ਦੇ 30 ਤੋਂ ਵੱਧ ਸ਼ਰਧਾਲੂਆਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ’ਤੇ ਮੱਥਾ ਟੇਕਣ ਲਈ ਲੈ ਕੇ ਗਿਆ ਸੀ। ਸਾਰੇ ਸ਼ਰਧਾਲੂ ਬੜੇ ਸ਼ਰਧਾ ਪੂਰਵਕ ਢੰਗ ਨਾਲ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰ ਹੋਲਾ ਮਹੱਲਾ ਮਨਾ ਕੇ ਵਾਪਸ ਪਰਤ ਰਹੇ ਸਨ ਕਿ 15 ਮਾਰਚ ਦੀ ਦੇਰ ਰਾਤ ਰੋਪੜ ਨੇੜੇ ਇਹ ਟ੍ਰੈਕਟਰ-ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਿਆ।

ਹਲਕੀ ਬਾਰਿਸ਼ ਹੋਣ ਕਾਰਨ ਟ੍ਰੈਕਟਰ ਸੰਤੁਲਨ ਗਵਾ ਬੈਠਾ ਅਤੇ ਫੁੱਟਪਾਥ ’ਤੇ ਜਾ ਚੜ੍ਹਿਆ ਜਿਸ ਕਾਰਨ ਟ੍ਰੈਕਟਰ ’ਤੇ ਬੈਠੇ ਗੋਬਿੰਦ ਸਿੰਘ ਤੇ ਧਾਰਾ ਸਿੰਘ ਦੀ ਮੌਤ ਹੋ ਗਈ ਜਦਕਿ ਟਰਾਲੀ ਵਿਚ ਬੈਠੇ 10 ਤੋਂ ਵੱਧ ਸ਼ਰਧਾਲੂਆਂ ਦੇ ਸੱਟਾਂ ਲੱਗੀਆਂ। ਇਸ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਦੇਰ ਰਾਤ ਹੀ ਪਿੰਡ ਵਾਸੀ ਮੌਕੇ ’ਤੇ ਪਹੁੰਚ ਗਏ। ਜਿਨ੍ਹਾਂ ਦੋ ਸ਼ਰਧਾਲੂਆਂ ਦੀ ਮੌਤ ਹੋਈ ਉਨ੍ਹਾਂ ’ਚੋਂ ਧਾਰਾ ਸਿੰਘ ਦਾ ਬਡ਼ੇ ਗਮਗੀਨ ਮਾਹੌਲ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ ਜਦਕਿ ਗੋਬਿੰਦ ਸਿੰਘ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ। ਇਹ ਦੋਵੇਂ ਹੀ ਮ੍ਰਿਤਕ ਸ਼ਰਧਾਲੂ ਖੇਤੀਬਾੜੀ ਦਾ ਕੰਮ ਕਰਦੇ ਸਨ ਅਤੇ ਬਹੁਤ ਹੀ ਨੇਕ ਸੁਭਾਅ ਤੇ ਧਾਰਮਿਕ ਬਿਰਤੀ ਵਾਲੇ ਸਨ।

ਇਹ ਵੀ ਪੜ੍ਹੋ : ਨਿੱਕੇ ਸਿੱਧੂ ਦੇ ਪਹਿਲੇ ਜਨਮਦਿਨ ‘ਤੇ ਮਾਂ ਚਰਨ ਕੌਰ ਨੇ ਪਾਈ ਭਾਵੁਕ ਪੋਸਟ, ਲਿਖੀਆਂ ਇਹ ਸਤਰਾਂ….

ਜਖ਼ਮੀਆਂ 10 ਸ਼ਰਧਾਲੂਆਂ ’ਚੋਂ 3 ਦੇ ਜਿਆਦਾ ਸੱਟਾਂ ਲੱਗੀਆਂ ਜਦਕਿ ਬਾਕੀਆਂ ਨੂੰ ਮੁੱਢਲੇ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਹੋਲੇ ਮਹੱਲੇ ਤੋਂ ਪਰਤ ਰਹੇ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਗੋਬਿੰਦ ਸਿੰਘ ਅਤੇ ਧਾਰਾ ਸਿੰਘ ਰਿਸ਼ਤੇ ਵਿੱਚ ਚਚੇਰੇ ਭਰਾ ਦੱਸੇ ਜਾ ਰਹੇ ਹਨ। ਇਹ ਦੋਵੇਂ ਪਿਛਲੇ 20 ਸਾਲ ਤੋਂ ਲਗਾਤਾਰ ਪਿੰਡ ’ਚੋਂ ਸੰਗਤ ਲੈ ਕੇ ਹੋਲੇ ਮਹੱਲੇ ’ਤੇ ਦਰਸ਼ਨਾਂ ਲਈ ਜਾਂਦੇ ਸਨ ਪਰ ਇਸ ਵਾਰ ਹੋਣੀ ਦਾ ਸ਼ਿਕਾਰ ਹੋ ਗਏ। ਹਾਦਸੇ ਕਾਰਨ ਪਿੰਡ ਵਿਚ ਮਾਹੌਲ ਕਾਫ਼ੀ ਗ਼ਮਗੀਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟ੍ਰੈਕਟਰ-ਟਰਾਲੀ ਹਾਦਸਾਗ੍ਰਸਤ, 2 ਵਿਅਕਤੀਆਂ ਦੀ ਮੌਤ, 10 ਤੋਂ ਵੱਧ ਜਖ਼ਮੀ appeared first on Daily Post Punjabi.

ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾਂ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਆਕਾਸ਼ਬੀਰ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਤਰ੍ਹਾਂ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਨਾਲ ਪਿੱਛੋਂ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਇਸ ਘਟਨਾ ਦੀ ਖਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ।

ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਂ ਰਾਜਵਿੰਦਰ ਕੌਰ ਅਤੇ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ 21 ਸਾਲਾ ਆਕਾਸ਼ਬੀਰ ਸਿੰਘ ਪਿੰਡ ਤੋਂ ਆਪਣੇ ਸਾਥੀਆਂ ਸਮੇਤ ਟ੍ਰੈਕਟਰ-ਟਰਾਲੀ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ। ਪ੍ਰੰਤੂ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਸ਼ਬੀਰ ਸਿੰਘ ਆਪਣੇ ਮਾਮੇ ਦੇ ਲੜਕੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਹਿਮਾਚਲ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਿੱਥੇ ਕਾਰ ਨਾਲ ਹੋਈ ਭਿਆਨਕ ਟੱਕਰ ਵਿੱਚ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਜਦ ਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖਮੀ ਹੈ, ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ ਕੱਲ ਸਵੇਰ ਦੀ ਹੈ ਜਿਸ ਤੋਂ ਬਾਅਦ ਉਹਨਾਂ ਨੂੰ ਨੌਜਵਾਨਾਂ ਵੱਲੋਂ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਸੀ ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਤੇਜ਼ ਰਫ਼ਤਾਰ ਕਾਰ ਨੇ 2 ਐਕਟਿਵਾ ਨੂੰ ਮਾਰੀ ਟੱਕਰ, ਇੱਕ ਨੌਜਵਾਨ ਦੀ ਮੌਤ, 2 ਕੁੜੀਆਂ ਗੰਭੀਰ ਜ਼ਖਮੀ

ਇਸ ਮੌਕੇ ਪਿੰਡ ਦੇ ਵਸਨੀਕ ਰਣਜੀਤ ਸਿੰਘ ਅਤੇ ਰਿਸ਼ਤੇਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਕਾਸ਼ਬੀਰ ਸਿੰਘ ਦੇ ਸਿਰ ਤੇ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ। ਉਹਨਾਂ ਕਿਹਾ ਕਿ ਆਕਾਸ਼ਬੀਰ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਜਿਸ ਦਾ ਕਿ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ ਅਤੇ ਆਕਾਸ਼ਬੀਰ ਸਿੰਘ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਜੋ ਸੜਕ ਹਾਦਸੇ ਵਿੱਚ ਦੁਨੀਆਂ ਤੋਂ ਰੁਖਸਤ ਹੋ ਗਿਆ ਹੈ ਇਸ ਮੌਕੇ ਉਹਨਾਂ ਪੰਜਾਬ ਸਰਕਾਰ ਪਾਸੋਂ ਗੁਹਾਰ ਲਗਾਈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਹੋਲਾ ਮਹੱਲਾ ਦੇਖਣ ਗਏ ਨੌਜਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿਤਕ appeared first on Daily Post Punjabi.

ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ
ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਅੱਜ (ਐਤਵਾਰ) ਤੋਂ ਤਿੰਨ ਰੋਜ਼ਾ ਹੋਲਾ ਮਹੱਲਾ ਸ਼ੁਰੂ ਹੋ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਸਿੱਖ ਸੰਗਤਾਂ ਅਤੇ ਨਿਹੰਗ ਸਿੱਖਾਂ ਦਾ ਪਹੁੰਚਣਾ ਸ਼ੁਰੂ ਹੋ ਗਿਆ ਹੈ। ਹੁਣ ਨਿਹੰਗ ਸਿੱਖ ਤਿੰਨ ਦਿਨ ਇੱਥੇ ਆਪਣੇ ਕਰਤੱਬ ਦਿਖਾਉਣਗੇ। ਹੋਲਾ ਮੁਹੱਲਾ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਆਰੰਭ ਹੋਇਆ।

Hola Mohalla started in Sri Anandpur

ਇਸ ਤਿੰਨ ਰੋਜ਼ਾ ਜੋੜ ਮੇਲੇ ਦੀ ਸ਼ੁਰੂਆਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਨਾਲ ਹੋਈ। ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ ਹੋਈਆਂ। ਹੋਲੇ ਮੁਹੱਲੇ ਦੀ ਆਰੰਭਤਾ ਦੀ ਅਰਦਾਸ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਪੁੱਜੇ।

Hola Mohalla started in Sri Anandpur

ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕੀਰਤਪੁਰ ਸਾਹਿਬ ਵਿਖੇ ਮੇਲਾ ਮੁਕੰਮਲ ਕਰ ਲਿਆ ਗਿਆ ਹੈ। ਹੁਣ ਸ੍ਰੀ ਆਨੰਦਪੁਰ ਸਹਿਬ ਵਿੱਚ ਹੋਲਾ ਮੁਹੱਲਾ ਤਿੰਨ ਦਿਨ ਚੱਲੇਗਾ। ਇਹ 26 ਮਾਰਚ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮਹੱਲਾ ਕੱਢਣ ‘ਤੋਂ ਬਾਅਦ ਸਮਾਪਤ ਹੋਵੇਗਾ। ਪੁਲਿਸ ਵੱਲੋਂ ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਲੋਕਾਂ ਦੀ ਸਹੂਲਤ ਲਈ ਟ੍ਰੈਫਿਕ ਪਲਾਨ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਵਿਸ਼ੇਸ਼ ਸਾਰੰਗਲ ਨੇ ਗੁਰਦਾਸਪੁਰ ਦੇ DC ਵਜੋਂ ਅਹੁਦਾ ਸੰਭਾਲਿਆ, ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੀ ਕਹੀ ਗੱਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਅਨੰਦਪੁਰ ਸਾਹਿਬ ‘ਚ ਹੋਲਾ ਮਹੱਲਾ ਸ਼ੁਰੂ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ appeared first on Daily Post Punjabi.