Hola mohalla sri anandpur sahib Archives - Daily Post Punjabi

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧੂਮ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼
ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦਾ ਅੰਤਿਮ ਪੜਾਅ ਸੰਪੂਰਨ ਹੋ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਪੁੱਜੀਆਂ ਹੋਈਆਂ ਹਨ। ਸੰਗਤਾਂ ਵੱਲੋਂ ਖੂਬ ਧੂਮਧਾਮ ਨਾਲ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵਤ ਸਿੰਘ ਮਾਨ ਨੇ ਵੀ ਹੋਲੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੇ ਨਾਲ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੇ ਪੰਥ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ ਅਤੇ ਕੌਮ ਦੇ ਨਾਮ ਸੰਦੇਸ਼ ਦਿੱਤਾ।

ਅਖੀਰਲੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਉਥੇ ਹੀ ਨਿਹੰਗ ਜਥੇਬੰਦੀਆਂ ਨੇ ਵੱਡੇ ਪੱਧਰ ‘ਤੇ ਹੋਲੇ ਮਹੱਲੇ ਨੂੰ ਸਜਾਇਆ। ਨਿਹੰਗ ਜਥੇਬੰਦੀ ਹਾਥੀਆਂ, ਘੋੜਿਆਂ, ਊਠਾਂ ਅਤੇ ਬਾਜ਼ਾਂ ਸਮੇਤ ਹਥਿਆਰਾਂ ਸਮੇਤ ਚਰਨ ਗੰਗਾ ਸਟੇਡੀਅਮ ਪਹੁੰਚੀ। ਇੱਥੇ ਪੁਰਾਤਨ ਅਤੇ ਵਿਰਾਸਤੀ ਖੇਡਾਂ ਖੇਡੀਆਂ ਜਾਂਦੀਆਂ ਸਨ।

ਉਥੇ ਹੀ ਆਪਣੇ ਸੰਦੇਸ਼ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ-ਘਰ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ ਤੇ ਪੰਜਾਬ ਦੇ ਲੋਕ ਆਪਣੇ ਧੀਆਂ ਅਤੇ ਪੁੱਤਾਂ ਨੂੰ ਇਸ ਕੋਹੜ ਤੋਂ ਬਚਾਉਣ ਅਤੇ ਬੱਚਿਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਸਸਤਰ ਵਿੱਦਿਆ ਸਿੱਖਣ ਬਾਣੇ ਅਤੇ ਬਾਣੀ ਦੇ ਧਾਰਨੀ ਬਣਨ। ਜਥੇਦਾਰ ਨੇ ਕਿਹਾ ਕਿ ਸਿੱਖ ਵਿਰੋਧੀ ਤਾਕਤਾਂ ਸਿੱਖਾਂ ‘ਚ ਫੁੱਟ ਪਾਉਣ ਦੀ ਕੋਸ਼ਿਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਲੋਕਾਂ ਨੂੰ ‘ਗ’ ਦੇ ਸ਼ਬਦ ਗੁਰਬਾਣੀ, ਗੁਰੂ ਘਰ ਅਤੇ ਗੱਤਕੇ ਨਾਲ ਜੁੜਨਾ ਚਾਹੀਦਾ ਹੈ ਤਾਂ ਫਿਰ ਸਾਨੂੰ ਕੋਈ ਤਾਕਤ ਤੋੜ ਨਹੀਂ ਸਕਦੀ।

ਗਿਆਨੀ ਕੁਲਦੀਪ ਸਿੰਘ ਨੇ ਅੱਗੇ ਕਿਹਾ ਕਿ ਅੱਜ ਦੇ ਸਮੇਂ ‘ਚ ਧਰਮ ਪਰਿਵਰਤਨ ਹੋ ਰਹੇ ਹਨ ਅਤੇ ਸਿੱਖੀ ਦੇ ਗੜ੍ਹ ਮਾਝੇ ਵਿਚ ਵੀ ਧਰਮ ਪਰਿਵਰਤਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਥੇ ਗੱਲ ਸਿਰਫ਼ ਧਰਮ ਪਰਿਵਰਤਨ ਦੀ ਨਹੀਂ, ਸਗੋਂ ਪੰਜਾਬ ਦੇ ਲੋਕਾਂ ਲਈ ਹੈ ਜੋ ਆਪਣੀ ਮਾਂ ਬੋਲੀ ਤੋਂ ਵੀ ਦੂਰ ਹੋ ਰਹੇ ਹਨ। ਜਥੇਦਾਰ ਨੇ ਕਿਹਾ ਕਿ ਪੰਜਾਬੀਆਂ ਨੇ ਜੇਕਰ ਕੋਈ ਪ੍ਰਾਪਤੀ ਕਰਨੀ ਹੈ ਤਾਂ ਸਾਰਿਆਂ ਨੂੰ ਇਕੱਠਿਆਂ ਹੋਣਾ ਪਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਧੂਮ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਦਿੱਤਾ ਵੱਡਾ ਸੰਦੇਸ਼ appeared first on Daily Post Punjabi.

ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌ.ਤ, ਦੂਜਾ ਜ਼ਖਮੀ
ਪੰਜਾਬ ਦੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਲਾ ਮਹੱਲਾ ਦੀਆਂ ਤਿਆਰੀਆਂ ਚਲ ਰਹੀਆਂ ਹਨ, ਇਸ ਵਿਚਾਲੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਨਾਲਾਗੜ੍ਹ ਦੇ ਚੰਗਰ ਇਲਾਕੇ ਵਿੱਚ ਪੰਚਾਇਤ ਵੱਲੋਂ ਆਨੰਦਪੁਰ ਸਾਹਿਬ ਨੂੰ ਜਾ ਰਹੇ ਨਗਰ ਕੀਰਤਨ ਨੂੰ ਲੈ ਕੇ ਜਾ ਰਿਹਾ ਇੱਕ ਟ੍ਰੈਕਟਰ ਪਲਟ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਨਗਰ ਕੀਰਤਨ ਨਾਲਾਗੜ੍ਹ ਖੇਤਰ ਦੇ ਜੋਘੋਂ ਤੋਂ ਹੋਲਾ ਮੁਹੱਲਾ ਆਨੰਦਪੁਰ ਸਾਹਿਬ ਵੱਲ ਜਾ ਰਿਹਾ ਸੀ, ਜਿਸ ਵਿਚ ਇਲਾਕੇ ਦੀਆਂ ਸਮੂਹ ਪੰਚਾਇਤਾਂ ਦੇ ਨੌਜਵਾਨ ਭਾਗ ਲੈ ਰਹੇ ਸਨ। ਨੌਜਵਾਨ ਟ੍ਰੈਕਟਰ ‘ਤੇ ਸਵਾਰ ਸਨ। ਇਸ ਦੌਰਾਨ ਨੌਜਵਾਨ ਟ੍ਰੈਕਟਰ ‘ਤੇ ਸਟੰਟ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਸਟੰਟ ਦੌਰਾਨ ਬੇਰਛਾ ਪੰਚਾਇਤ ‘ਚ ਇੱਕ ਟ੍ਰੈਕਟਰ ਪਲਟ ਗਿਆ। ਟ੍ਰੈਕਟਰ ‘ਤੇ ਦਰਜਨਾਂ ਲੋਕ ਸਵਾਰ ਸਨ।

ਇਸ ਵਿੱਚ ਦੋ ਨੌਜਵਾਨ ਟ੍ਰੈਕਟਰ ਦੀ ਲਪੇਟ ਵਿੱਚ ਆ ਗਏ, ਜਿਨ੍ਹਾਂ ਵਿੱਚੋਂ ਇੱਕ ਸੂਰਜ (19) ਪੁੱਤਰ ਅਵਤਾਰ ਸਿੰਘ ਵਾਸੀ ਬਗਲੇਹਾਰ ਪੰਚਾਇਤ ਅਤੇ ਦੂਸਰਾ ਪਿੰਡ ਗੁੱਲਰਵਾਲਾ ਪੰਚਾਇਤ ਦਾ ਨੌਜਵਾਨ ਸੀ। ਇਸ ਤੋਂ ਬਾਅਦ ਦੋਵਾਂ ਜਖਮੀਆਂ ਨੂੰ ਏਮਜ਼ ਬਿਲਾਸਪੁਰ ਲਿਜਾਇਆ ਗਿਆ ਪਰ ਬਗਲੈਹਾਰ ਪੰਚਾਇਤ ਦੇ ਸੂਰਜ ਦੀ ਰਸਤੇ ਵਿਚ ਹੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਨੌਜਵਾਨ ਵਾਸੀ ਗੁੱਲਰਵਾਲਾ ਪੰਚਾਇਤ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ ਫੇਸਬੁੱਕ ਨੇ ਤਿਆਰ ਕੀਤੀ 40,000 ਲੋਕਾਂ ਦੀ ਫੌਜ, ਗਲਤ ਜਾਣਕਾਰੀ ਨੂੰ ਘੱਟ ਕਰਨ ਦੀ ਕਰ ਰਿਹਾ ਪਲਾਨਿੰਗ

ਪੰਚਾਇਤ ਮੁਖੀ ਪੁਨੀਤ ਕੌਸ਼ਲ ਨੇ ਨੌਜਵਾਨ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਉਸ ਨੇ ਦੱਸਿਆ ਕਿ ਸੂਰਜ ਫੌਜ ਵਿਚ ਭਰਤੀ ਹੋ ਗਿਆ ਸੀ ਅਤੇ ਉਸ ਨੇ 23 ਅਪ੍ਰੈਲ ਨੂੰ ਨੌਕਰੀ ਜੁਆਇਨ ਕਰਨੀ ਸੀ। ਲੋਕਾਂ ਵੱਲੋਂ ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਬਿਲਾਸਪੁਰ ਲਈ ਰਵਾਨਾ ਹੋ ਗਏ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਹੋਲਾ ਮਹੱਲਾ ਦੇਖਣ ਆ ਰਹੇ ਨੌਜਵਾਨਾਂ ਦਾ ਪਲਟਿਆ ਟ੍ਰੈਕਟਰ, ਇੱਕ ਦੀ ਮੌ.ਤ, ਦੂਜਾ ਜ਼ਖਮੀ appeared first on Daily Post Punjabi.

ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸਈ ਰੰਗ ਵਿੱਚ ਰੰਗੀ ਗੁਰੂ ਕੀ ਨਗਰੀ, ਲੱਖਾਂ ਦੀ ਗਿਣਤੀ ‘ਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ
On the second day of Hola Mohalla : ਖ਼ਾਲਸਾਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਖਾਲਸਾ ਪੰਥ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਦੂਸਰੇ ਦਿਨ ਗੁਰੂ ਕੀ ਨਗਰੀ ਸ੍ਰੀ ਆਨੰਦਪੁਰ ਸਾਹਿਬ ਪੂਰੇ ਖਾਲਸਈ ਰੰਗ ਵਿੱਚ ਰੰਗੀ ਹੋਈ ਅਤੇ ਕਰੋਨਾ ’ਤੇ ਸੰਗਤ ਦੀ ਸ਼ਰਧਾ ਦਾ ਸੈਲਾਬ ਭਾਰੀ ਪੈਂਦਾ ਦਿਖਾਈ ਦੇ ਰਿਹਾ ਹੈ। ਜ਼ਿਕਰਯੋਗ ਹੈ ਕੇ ਪਹਿਲੇ ਦਿਨ ਸੰਗਤ ਦੀ ਆਮਦ ’ਚ ਪਿੱਛਲੇ ਸਾਲ ਦੇ ਮੁਕਾਬਲੇ ਕਮੀ ਸੀ ਪਰ ਅੱਜ ਹੋਲੇ ਮਹੱਲੇ ਦੇ ਦੂਜੇ ਦਿਨ ਸਵੇਰ ਤੋਂ ਹੀ ਲੱਖਾਂ ਦੀ ਗਿਣਤੀ ‘ਚ ਸੰਗਤ ਨਤਮਸਤਕ ਹੋਣ ਲਈ ਆ ਰਹੀ ਹੈ। ਸਵੇਰ ਤੋਂ ਹੀ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤਿਆਂ ’ਤੇ ਲੰਮੀਆਂ ਕਤਾਰਾਂ ਲਗਾ ਕੇ ਮੱਥਾ ਟੇਕਣ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੀ ਸੀ।

On the second day of Hola Mohalla

ਉੱਥੇ ਨਾਲ ਹੀ ਨਿਹੰਗ ਸਿੰਘਾਂ ਵੱਲੋਂ ਵੀ ਆਪਣੀਆਂ ਛਾਉਣੀਆਂ ਨੂੰ ਸਜਾਇਆ ਗਿਆ ਹੈ। ਕੱਲ੍ਹ ਹੋਲੇ ਮਹੱਲੇ ਦਾ ਤੀਸਰਾ ਦਿਨ ਮਨਾਇਆ ਜਾਏਗਾ ਜਿੱਥੇ ਵੱਖਰੇ ਵੱਖਰੇ ਨਿਹੰਗ ਦਲਾਂ ਵੱਲੋਂ ਆਪਣੇ ਜਥਿਆਂ ਨਾਲ ਸ਼ਕਤੀ ਪ੍ਰਦਰਸ਼ਨ ਕਰਦਿਆਂ ਮਹੱਲਾ ਕੱਢਿਆ ਜਾਵੇਗਾ। ਨਿਹੰਗ ਜਥੇਬੰਦੀਆਂ ਵੱਲੋਂ ਖ਼ਾਲਸਈ ਖੇਡਾਂ ਸ੍ਰੀ ਚਰਨ ਗੰਗਾ ਸਟੇਡੀਅਮ ਵਿਖੇ ਖੇਡੀਆਂ ਜਾਣਗੀਆਂ ਜਿਸ ਵਿੱਚ ਘੋੜਸਵਾਰੀ, ਤੀਰਅੰਦਾਜ਼ੀ ਅਤੇ ਤਲਵਾਰਬਾਜ਼ੀ ਸ਼ਾਮਿਲ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਪੁਰਾਤਨ ਖੇਡਾਂ ਨੂੰ ਦੇਖਣ ਵੱਡੀ ਗਿਣਤੀ ਵਿੱਚ ਲੋਕ ਸ਼ਿਰਕਤ ਕਰਦੇ ਹਨ। ਜੇਕਰ ਗੱਲ ਕਰੀਏ ਬੀਤੇ ਸਾਲਾ ਦੀ ਤਾਂ ਹੋਲੇ ਮਹੱਲੇ ਦੇ ਦੂਜੇ ਦਿਨ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਕਾਨਫ਼ਰੰਸਾਂ ਲਗਾਈਆਂ ਜਾਂਦੀਆਂ ਸਨ, ਪਰ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਕਿਸੇ ਵੀ ਸਿਆਸੀ ਪਾਰਟੀ ਵੱਲੋਂ ਕੋਈ ਵੀ ਸਿਆਸੀ ਕਾਨਫ਼ਰੰਸਾਂ ਨਹੀਂ ਲਗਾਈ ਗਈ ਹੈ।

ਇਹ ਵੀ ਦੇਖੋ : ਸ਼੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ‘ਤੇ ਉਮੜਿਆ ਸੰਗਤਾਂ ਦਾ ਸੈਲਾਬ, ਸੰਗਤ ਕਹਿੰਦੀ “ਕੋਈ ਕੋਰੋਨਾ ਨਹੀਂ” LIVE

The post ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸਈ ਰੰਗ ਵਿੱਚ ਰੰਗੀ ਗੁਰੂ ਕੀ ਨਗਰੀ, ਲੱਖਾਂ ਦੀ ਗਿਣਤੀ ‘ਚ ਸੰਗਤਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ appeared first on Daily Post Punjabi.

ਹੋਲੇ ਮਹੱਲੇ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਨਵੇਂ ਹੁਕਮ
Hola mohalla sri anandpur sahib : ਦੇਸ਼ ‘ਚ ਮੁੜ ਤੋਂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ, ਬੀਤੇ ਕੁੱਝ ਦਿਨਾਂ ਤੋਂ ਲਗਾਤਾਰ ਨਵੇਂ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ। ਇਸ ਵਿਚਕਾਰ ਹੁਣ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਵੀ ਕੁੱਝ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਰੂਪਨਗਰ ਦੇ ਪ੍ਰਸ਼ਾਸਨ ਨੇ ਕੋਰੋਨਾ ਦੇ ਵਧਦੇ ਕੇਸਾਂ ਨੂੰ ਵੇਖਦਿਆਂ ਹੋਲੇ ਮਹੱਲੇ ‘ਤੇ ਆਉਣ ਵਾਲੇ ਸ਼ਰਧਾਲੂਆਂ ਦੇ ਲਈ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਲਿਆਉਣੀ ਲਾਜ਼ਮੀ ਕਰ ਦਿੱਤੀ ਹੈ। ਇਹ ਨਵੇਂ ਆਦੇਸ਼ ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਜਾਰੀ ਕੀਤੇ ਗਏ ਹਨ।

Hola mohalla sri anandpur sahib

ਪ੍ਰਸ਼ਾਸਨ ਨੇ ਕਿਹਾ ਹੈ ਕੇ ਸ਼ਰਧਾਲੂਆਂ ਨੂੰ 72 ਘੰਟਿਆਂ ਵਿੱਚ ਕਰਵਾਏ ਕਰੋਨਾ ਟੈਸਟ ਦੀ ਨੈਗੇਟਿਵ ਰਿਪੋਰਟ ਹੀ ਦਿਖਾਉਣੀ ਪਵੇਗੀ। ਡਿਪਟੀ ਕਮਿਸ਼ਨਰ ਨੇ ਖੁਦ ਸੋਸ਼ਲ ਮੀਡੀਆ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਲੋਕਾਂ ਨੂੰ ਨਿਯਮਾਂ ਨੂੰ ਮੰਨਣ ਦੀ ਅਪੀਲ ਕੀਤੀ ਹੈ। ਜਿਕਰਯੋਗ ਹੈ ਕੇ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਹੋਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪੰਜ ਮਾਈਕਰੋ ਕੰਟੋਨਮੈਂਟ ਜ਼ੋਨਾਂ ਦਾ ਵੀ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਰੂਪਨਗਰ ਵਿੱਚ ਅੱਗਲੇ ਹੁਕਮਾਂ ਤੱਕ 11.00 ਵਜੇ ਤੋਂ ਸਵੇਰੇ 5.00 ਵਜੇ ਤੱਕ ਨਾਈਟ ਕਰਫਿਊ ਵੀ ਜਾਰੀ ਹੈ।

ਇਹ ਵੀ ਦੇਖੋ : ਹੁਣੇ-ਹੁਣੇ Cm Captain ਨੇ ਕਰ ਦਿੱਤਾ ਵੱਡਾ ਐਲਾਨ, ਪੰਜਾਬ ਦੇ 9 ਜ਼ਿਲ੍ਹਿਆਂ ‘ਚ 9 ਵਜੇ ਤੋਂ Night Curfew

The post ਹੋਲੇ ਮਹੱਲੇ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਜ਼ਰੂਰੀ ਖਬਰ, ਪ੍ਰਸ਼ਾਸਨ ਨੇ ਜਾਰੀ ਕੀਤੇ ਇਹ ਨਵੇਂ ਹੁਕਮ appeared first on Daily Post Punjabi.