holi celebration Archives - Daily Post Punjabi

ਪਾਕਿਸਤਾਨ ‘ਚ ਤੁਗਲਕੀ ਫਰਮਾਨ, ਯੂਨੀਵਰਸਿਟੀਆਂ ‘ਚ ਹੋਲੀ ਮਨਾਉਣ ‘ਤੇ ਲੱਗੀ ਪਾਬੰਦੀ
ਪਾਕਿਸਤਾਨ ਦੇ ਹਾਇਰ ਐਜੂਕੇਸ਼ਨ ਕਮਿਸ਼ਨ ਦੇ ਇਕ ਫੈਸਲੇ ਤੋਂ ਬਾਅਦ ਹੁਣ ਇਸ ਦੀ ਸਖਤ ਆਲੋਚਨਾ ਹੋ ਰਹੀ ਹੈ। ਕਮਿਸ਼ਨ ਨੇ ਹੁਣ ਕਾਲਜ ਕੈਂਪਸ ਵਿੱਚ ਹੋਲੀ ਮਨਾਉਣ ’ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨੂੰ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣ ਵਾਲਾ ਦੱਸਿਆ ਜਾ ਰਿਹਾ ਹੈ। ਕਮਿਸ਼ਨ ਵੱਲੋਂ ਇਸ ’ਤੇ ਪਾਬੰਦੀ ਲਾਉਣ ਦਾ ਹੁਕਮ ਜਾਰੀ ਕੀਤਾ ਗਿਆ ਹੈ। ਹੁਣ ਇਸ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਸਰਕਾਰ ਦੀ ਕਾਫੀ ਆਲੋਚਨਾ ਹੋ ਰਹੀ ਹੈ। ਕਾਇਦ-ਏ-ਆਜ਼ਮ ਯੂਨੀਵਰਸਿਟੀ, ਇਸਲਾਮਾਬਾਦ ਵਿਖੇ 12 ਜੂਨ ਨੂੰ ਹੋਲੀ ਦਾ ਤਿਉਹਾਰ ਮਨਾਇਆ ਗਿਆ।

ਹੁਕਮ ‘ਚ ਕਿਹਾ ਗਿਆ ਹੈ ਕਿ ਕਾਲਜ ਕੈਂਪਸ ‘ਚ ਇਸਲਾਮਿਕ ਕਦਰਾਂ-ਕੀਮਤਾਂ ਦੇ ਵਿਨਾਸ਼ ਨਾਲ ਜੁੜੀਆਂ ਕਈ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਹ ਬਹੁਤ ਦੁੱਖ ਦੀ ਗੱਲ ਹੈ। ਅਜਿਹੀ ਹੀ ਇੱਕ ਮਿਸਾਲ ਹੈ ਹਿੰਦੂ ਤਿਉਹਾਰ ਹੋਲੀ। ਪਾਕਿਸਤਾਨ ਦੀਆਂ ਯੂਨੀਵਰਸਿਟੀਆਂ ਵਿੱਚ ਹੋਲੀ ਦਾ ਤਿਉਹਾਰ ਵੱਡੇ ਪੱਧਰ ‘ਤੇ ਮਨਾਇਆ ਜਾਂਦਾ ਹੈ। ਇਸ ਤਿਉਹਾਰ ਕਾਰਨ ਦੇਸ਼ ਦਾ ਅਕਸ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਿਹਾ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਇਸ ‘ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਕੁਝ ਵਿਦਿਆਰਥੀ ਇਸ ਹੁਕਮ ਦਾ ਸਖ਼ਤ ਵਿਰੋਧ ਕਰ ਰਹੇ ਹਨ।

ਕੁਝ ਵਿਦਿਆਰਥੀਆਂ ਨੇ ਕਿਹਾ ਹੈ ਕਿ ਦੇਸ਼ ਦੀ ਸਰਕਾਰ ਨੂੰ ਇਹ ਸਮਝਣਾ ਹੋਵੇਗਾ ਕਿ ਹੋਲੀ ਦੀਵਾਲੀ ਸਿੰਧੀ ਸੱਭਿਆਚਾਰ ਦਾ ਹਿੱਸਾ ਹੈ। ਪਾਕਿਸਤਾਨ ਦੀ ਸਰਕਾਰ ਨਾ ਤਾਂ ਸਿੰਧੀ ਭਾਸ਼ਾ ਨੂੰ ਪ੍ਰਵਾਨ ਕਰਦੀ ਹੈ ਅਤੇ ਨਾ ਹੀ ਹਿੰਦੂ ਤਿਉਹਾਰਾਂ ਨੂੰ ਕੋਈ ਸਨਮਾਨ ਦਿੰਦੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਆਪਣੇ ਆਪ ਨੂੰ ਮਨੁੱਖੀ ਅਧਿਕਾਰਾਂ ਦਾ ਚੈਂਪੀਅਨ ਐਲਾਨਣ ਵਾਲੇ ਪਾਕਿਸਤਾਨੀ ਸਿਆਸਤਦਾਨ ਹੁਣ ਕੀ ਕਰਨਗੇ। ਇਸ ਦੇ ਨਾਲ ਹੀ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਤੋਂ ਪੁੱਛਿਆ ਗਿਆ ਹੈ ਕਿ ਕੀ ਉਹ ਇਸ ਪਾਬੰਦੀ ਵਿਰੁੱਧ ਕੋਈ ਆਵਾਜ਼ ਉਠਾਉਣਗੇ ਜਾਂ ਨਹੀਂ?

ਇਹ ਵੀ ਪੜ੍ਹੋ : ਭਾਰਤ ਨਾਲ ਜੰਗ ਲਈ ਤਿਆਰ ਨਹੀਂ ਸੀ PAK ਫੌਜ… ਕਸ਼ਮੀਰ ਮਸਲੇ ਲਣੇ ਇਮਰਾਨ ਖਾਨ ਨੇ ਕੀਤੇ ਵੱਡੇ ਖੁਲਾਸੇ

ਦੱਸ ਦੇਈਏ ਕਿ 12 ਜੂਨ ਨੂੰ ਕਾਇਦ-ਏ-ਆਜ਼ਮ ਯੂਨੀਵਰਸਿਟੀ ਵਿੱਚ ਹੋਲੀ ਦੇ ਤਿਉਹਾਰ ਤੋਂ ਬਾਅਦ ਪੂਰਾ ਹੰਗਾਮਾ ਸ਼ੁਰੂ ਹੋ ਗਿਆ ਸੀ। ਇਹ ਸਮਾਗਮ ਮਹਿਰਾਨ ਸਟੂਡੈਂਟ ਕੌਂਸਲ ਵੱਲੋਂ ਕਰਵਾਇਆ ਗਿਆ। ਇਹ ਯੂਨੀਵਰਸਿਟੀ ਦੀ ਇੱਕ ਗੈਰ-ਸਿਆਸੀ ਸੱਭਿਆਚਾਰਕ ਸੰਸਥਾ ਹੈ। ਇਸ ਘਟਨਾ ਤੋਂ ਬਾਅਦ ਪੂਰਾ ਹੰਗਾਮਾ ਸ਼ੁਰੂ ਹੋ ਗਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਸ ਦਾ ਉਦੇਸ਼ ਦੇਸ਼ ‘ਚ ਮੌਜੂਦ ਨੌਜਵਾਨਾਂ ਨੂੰ ਇਸ ਤਰ੍ਹਾਂ ਤਿਆਰ ਕਰਨਾ ਹੈ ਕਿ ਉਹ ਆਪਣੀ ਜ਼ਿੰਦਗੀ ਦੇ ਰਾਹ ‘ਤੇ ਅੱਗੇ ਵਧ ਸਕਣ। ਯੂਨੀਵਰਸਿਟੀ ਦੇ ਅਧਿਕਾਰਤ ਪੇਜ ਵੱਲੋਂ ਇੱਕ ਵੀਡੀਓ ਪੋਸਟ ਕੀਤਾ ਗਿਆ ਸੀ ਜੋ ਸਾਰਿਆਂ ਨੂੰ ਇਸ ਖਬਰ ਬਾਰੇ ਦੱਸਦਾ ਹੈ, ਜਿਸ ਵਿੱਚ ਕੁਝ ਵਿਦਿਆਰਥੀ ਡਾਂਸ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਕੈਪਸ਼ਨ ਵਿੱਚ ਲਿਖਿਆ ਹੈ, ‘ਕਾਇਦ-ਏ-ਆਜ਼ਮ ਯੂਨੀਵਰਸਿਟੀ ਇਸਲਾਮਾਬਾਦ, ਪਾਕਿਸਤਾਨ ਵਿੱਚ ਹੋਲੀ ਦਾ ਜਸ਼ਨ। ਪਾਕਿਸਤਾਨ ਵਿੱਚ ਹੋਲੀ ਦਾ ਸਭ ਤੋਂ ਵੱਡਾ ਤਿਉਹਾਰ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਾਕਿਸਤਾਨ ‘ਚ ਤੁਗਲਕੀ ਫਰਮਾਨ, ਯੂਨੀਵਰਸਿਟੀਆਂ ‘ਚ ਹੋਲੀ ਮਨਾਉਣ ‘ਤੇ ਲੱਗੀ ਪਾਬੰਦੀ appeared first on Daily Post Punjabi.

ਕਦੋਂ ਨਿਕਲੇਗਾ ਮਸਲੇ ਦਾ ਹੱਲ ? ਕਿਸਾਨ ਅੰਦੋਲਨ ਦਾ 122ਵਾਂ ਦਿਨ, ਅੱਜ ਦਿੱਲੀ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਕਿਸਾਨ
122nd day of farmers agitation: ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਿਹਾ ਕਿਸਾਨ ਅੰਦੋਲਨ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਕਿਸਾਨੀ ਅੰਦੋਲਨ ਨੂੰ 4 ਮਹੀਨੇ ਹੋ ਗਏ ਹਨ, ਅੱਜ ਅੰਦੋਲਨ ਦਾ 122ਵਾਂ ਦਿਨ ਹੈ । ਕਿਸਾਨਾਂ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਲੋਕਾਂ ਵੱਲੋਂ ਪੂਰਾ ਸਮਰਥਨ ਕੀਤਾ ਗਿਆ। ਭਾਰਤ ਬੰਦ ਦੇ ਸੱਦੇ ਦੌਰਾਨ ਸੜਕ ਆਵਾਜਾਈ ਵੀ ਪ੍ਰਭਾਵਿਤ ਹੋਈ । ਇਸੇ ਵਿਚਾਲੇ ਹੁਣ 28 ਮਾਰਚ ਨੂੰ ਟਿਕਰੀ ਬਾਰਡਰ ‘ਤੇ ਕਿਸਾਨਾਂ ਨੇ ਹੋਲਿਕਾ ਦਹਨ ਦਾ ਪ੍ਰੋਗਰਾਮ ਰੱਖਿਆ ਹੈ। ਉਸ ਵਿੱਚ ਖੇਤੀਬਾੜੀ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।

122nd day of farmers agitation

ਗਾਜੀਪੁਰ ਬਾਰਡਰ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਖ਼ੁਦ ਇਨ੍ਹਾਂ ਬਿੱਲਾਂ ਦੀਆਂ ਕਾਪੀਆਂ ਸਾੜਨਗੇ । ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਐਤਵਾਰ ਸ਼ਾਮ ਹੋਲਿਕਾ ਦਹਨ ਦੇ ਮੌਕੇ ‘ਤੇ ਉਹ ਜਿੱਥੇ ਵੀ ਹੋਣ ਉੱਥੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਸਰਕਾਰ ਨੂੰ ਇਹ ਸੰਦੇਸ਼ ਦੇਣ ਦਾ ਕੰਮ ਕਰਨ ਕਿ ਖੇਤੀਬਾੜੀ ਕਾਨੂੰਨ ਸਾਨੂੰ ਮਨਜ਼ੂਰ ਨਹੀਂ ਹਨ ।

122nd day of farmers agitation

ਦਰਅਸਲ, ਹੋਲਿਕਾ ਦਹਨ ਲਈ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਿੰਡ ਭਟੋਨਾ ਪਿੰਡ ਦੀ ਟੀਮ ਗਾਜ਼ੀਪੁਰ ਬਾਰਡਰ ਪਹੁੰਚੇਗੀ। ਹਾਲਾਂਕਿ, ਕਿਸਾਨ ਰੰਗ ਜਾਂ ਗੁਲਾਲ ਨਾਲ ਹੋਲੀ ਨਹੀਂ ਖੇਡਣਗੇ, ਬਲਕਿ ਮਿੱਟੀ ਨਾਲ ਇੱਕ-ਦੂਜੇ ਦੇ ਟਿੱਕਾ ਲਗਾਉਣਗੇ। ਸੋਮਵਾਰ ਨੂੰ ਕਿਸਾਨਾਂ ਨੇ ਰੰਗਾਂ ਨਾਲ ਹੋਲੀ ਨਾ ਖੇਡਣ ਦਾ ਫੈਸਲਾ ਕੀਤਾ ਹੈ। ਕਿਸਾਨ ਉਸ ਦਿਨ ਮਿੱਟੀ ਤੋਂ ਇੱਕ-ਦੂਜੇ ਦਾ ਟਿੱਕਾ ਕਰਨਗੇ। ਕਿਸਾਨਾਂ ਨੇ ਇਹ ਫੈਸਲਾ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਆ ਹੈ। ਚਾਰ ਮਹੀਨਿਆਂ ਤੋਂ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਗਾਜੀਪੁਰ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨ ਹੋਲੀ ਵੀ ਇੱਥੇ ਮਨਾਉਣਗੇ ।

ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰ ‘ਤੇ ਚਾਰ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਦੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਕਿਹਾ ਕਿ ਖੇਤੀਬਾੜੀ ਅੰਦੋਲਨ ਦੇ ਆਗੂ ਜਿਸ ਦਿਨ ਚਾਹੁਣਗੇ ਕਿ ਕੋਈ ਰਾਹ ਲੱਭਣਾ ਹੈ, ਉਸੇ ਦਿਨ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਲਈ ਤਿਆਰ ਹੈ ਅਤੇ ਹੱਲ ਕੱਢਣਾ ਚਾਹੁੰਦੀ ਹੈ।

ਇਹ ਵੀ ਦੇਖੋ: ਬੀਜੇਪੀ ਵਿਧਾਇਕ ਨੂੰ ਨੰਗਾ ਕਰਕੇ ਕੁੱਟਣ ਵਾਲਿਆਂ ਦੀ ਆਵੇਗੀ ਸ਼ਾਮਤ…

The post ਕਦੋਂ ਨਿਕਲੇਗਾ ਮਸਲੇ ਦਾ ਹੱਲ ? ਕਿਸਾਨ ਅੰਦੋਲਨ ਦਾ 122ਵਾਂ ਦਿਨ, ਅੱਜ ਦਿੱਲੀ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਣਗੇ ਕਿਸਾਨ appeared first on Daily Post Punjabi.