holi greetings Archives - Daily Post Punjabi

ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ
US Vice President Kamala Harris: ਅੱਜ ਭਾਰਤ ਵਿੱਚ ਹੋਲੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ । ਇਸ ਖਾਸ ਮੌਕੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋਣ ਦੀ ਗੱਲ ਕਹੀ ਹੈ ।

US Vice President Kamala Harris

ਦਰਅਸਲ, ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਟਵਿੱਟਰ ‘ਤੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਹੋਲੀ ਮੁਬਾਰਕ, ਹੋਲੀ ਨੂੰ ਜੀਵੰਤ ਰੰਗਾਂ ਲਈ ਜਾਣਿਆ ਜਾਂਦਾ ਹੈ ਅਤੇ ਇਹ ਰੰਗ ਆਪਣਿਆਂ ਅਤੇ ਪਿਆਰ ਕਰਨ ਵਾਲਿਆਂ ‘ਤੇ ਪਾਇਆ ਜਾਂਦਾ ਹੈ। ਹੋਲੀ ਦਾ ਤਿਉਹਾਰ ਸਕਾਰਤਮਕਾਤਾ ਨਾਲ ਭਰਪੂਰ ਹੈ।

Happy Holi! Holi is best known for vibrant colors that are tossed at friends and loved ones. Full of joy, Holi is all about positivity, setting aside our differences, and coming together. A message that’s been embodied by communities across the world during these tough times.
— Vice President Kamala Harris (@VP) March 28, 2021

ਗੌਰਤਲਬ ਹੈ ਕਿ ਇਸ ਸਾਲ ਹੋਲੀ 29 ਮਾਰਚ ਨੂੰ ਮਨਾਈ ਜਾ ਰਹੀ ਹੈ । ਭਾਵੇਂ ਹੀ ਇਹ ਮੁੱਖ ਰੂਪ ਨਾਲ ਹਿੰਦੂ ਭਾਈਚਾਰੇ ਦਾ ਤਿਉਹਾਰ ਹੈ, ਪਰ ਹੋਰ ਧਰਮਾਂ ਦੇ ਲੋਕ ਵੀ ਇਸ ਨੂੰ ਮਨਾਉਂਦੇ ਹਨ । ਇਹ ਦੇਸ਼ ਵਿੱਚ ਬਸੰਤ ਦੇ ਮੌਸਮ ਦੇ ਆਗਮਨ ਦਾ ਪ੍ਰਤੀਕ ਹੈ।

ਦੱਸ ਦੇਈਏ ਕਿ ਹੋਲੀ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਹੋਰ ਨੇਤਾਵਾਂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ । ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਨਵੀਂ ਊਰਜਾ ਪੈਦਾ ਕਰੇ।

ਇਹ ਵੀ ਦੇਖੋ: ਭਾਜਪਾ ਆਗੂ ਨੇ ਪੱਤਰਕਾਰ ਨੂੰ ਕਿਹਾ “ਮਾਲਵੇ ਦਾ ਪੇਂਡੂ”! ਕਹਿੰਦਾ “ਬੰਦ ਕਰਨ ਵਾਲਿਆਂ ਦੇ ਮਾਰੋ ਛਿੱਤਰ”

The post ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਦਿੱਤੀਆਂ ਹੋਲੀ ਦੀਆਂ ਸ਼ੁੱਭਕਾਮਨਾਵਾਂ appeared first on Daily Post Punjabi.