Holiday announced in all schools Archives - Daily Post Punjabi

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਮਿਤੀ 14-02-2024 (ਬੁੱਧਵਾਰ) ਨੂੰ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Holiday announced in all schools

ਜਿਨ੍ਹਾਂ ਸਕੂਲਾਂ ਵਿੱਚ ਇਮਤਿਹਾਨ/ਪ੍ਰੈਕਟੀਕਲ ਚੱਲ ਰਹੇ ਹਨ, ਉਹ ਆਮ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ ਪ੍ਰੀਖਿਆਵਾਂ ਨਾਲ ਸਬੰਧਿਤ ਅਧਿਆਪਕ/ਕਰਮਚਾਰੀ ਵੀ ਆਮ ਵਾਂਗ ਡਿਊਟੀ ‘ਤੇ ਜਾਣਗੇ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ appeared first on Daily Post Punjabi.