Holiday in Punjab Archives - Daily Post Punjabi

ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ ਭਲਕੇ ਤੋਂ ਲਗਾਤਾਰ ਤਿੰਨ ਦਿਨ ਛੁੱਟੀਆਂ ਰਹਿਣਗੀਆਂ। 15, 16 ਅਤੇ 17 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀਆਂ ਹੋਣਗੀਆਂ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਸਾਲਾਨਾ ਸੂਚੀ ਵਿੱਚ ਦਿੱਤੀ ਗਈ ਹੈ। ਸਰਕਾਰੀ ਪ੍ਰਾਈਵੇਟ ਸਕੂਲ-ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਅਦਾਰੇ ਤਿੰਨੋਂ ਦਿਨ ਬੰਦ ਰਹਿਣਗੇ।

ਦਰਅਸਲ 15 ਨਵੰਬਰ ਨੂੰ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਇਸ ਦਿਨ ਸਰਕਾਰੀ ਛੁੱਟੀ ਰਹੇਗੀ। ਇਸ ਤੋਂ ਬਾਅਦ 16 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਹੈ। ਜਿਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ ਕਾਲਜ ਅਤੇ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : ਇਟਲੀ ਤੋਂ ਮੰਦਭਾਗੀ ਖਬਰ, ਸੜਕ ਹਾ.ਦਸੇ ‘ਚ ਇੱਕ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ appeared first on Daily Post Punjabi.