holiday news Archives - Daily Post Punjabi

ਸਕੂਲਾਂ ਵਿੱਚ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ, ਵਧ ਰਹੀ ਠੰਢ ਨੂੰ ਦੇਖਦੇ ਹੋਏ ਵੱਡਾ ਫੈਸਲਾ !
ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ। ਇਸ ਵਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਦਸੰਬਰ ਤੋਂ 31 ਦਸੰਬਰ ਤੱਕ ਹੋਣਗੀਆਂ। ਇਹ ਜਾਣਕਾਰੀ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਦਿੱਤੀ ਗਈ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਜਾਰੀ ਕੀਤੇ ਗਏ ਇਸ ਹੁਕਮ ਅਨੁਸਾਰ, ਇਹ ਨਿਰਦੇਸ਼ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਲਾਗੂ ਹੋਣਗੇ।

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਗਈ ਕਾਪੀ ਵਿੱਚ ਸਾਫ ਕਿਹਾ ਗਿਆ ਹੈ ਕਿ ਕੋਈ ਵੀ ਸਕੂਲ ਜੇਕਰ ਇਹ ਨਿਰਦੇਸ਼ ਨਹੀਂ ਮੰਨੇਗਾ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : SGPC ਦੀ ਅੰਤ੍ਰਿੰਗ ਮੀਟਿੰਗ ਸਮਾਪਤ, ਨਰਾਇਣ ਸਿੰਘ ਚੌੜਾ ਖਿਲਾਫ਼ ਕਾਰਵਾਈ ਲਈ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ

ਪੰਜਾਬ ਵਿੱਚ ਇਸ ਸਮੇਂ 18 ਹਜ਼ਾਰ ਤੋਂ ਵੱਧ ਸਰਕਾਰੀ ਅਤੇ 5 ਹਜ਼ਾਰ ਤੋਂ ਵੱਧ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਸਕੂਲਾਂ ਵਿੱਚ ਲਗਭਗ 35 ਲੱਖ ਵਿਦਿਆਰਥੀ ਪੜ੍ਹਦੇ ਹਨ। ਇਸੇ ਲਈ ਠੰਢ ਦੇ ਮੌਸਮ ਵਿੱਚ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਸਿੱਖਿਆ ਵਿਭਾਗ ਵੱਲੋਂ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸਕੂਲਾਂ ਵਿੱਚ 24 ਦਸੰਬਰ ਤੋਂ ਛੁੱਟੀਆਂ ਦਾ ਐਲਾਨ, ਵਧ ਰਹੀ ਠੰਢ ਨੂੰ ਦੇਖਦੇ ਹੋਏ ਵੱਡਾ ਫੈਸਲਾ ! appeared first on Daily Post Punjabi.

ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ
ਪੰਜਾਬ ਵਿੱਚ 1 ਮਈ 2024 ਯਾਨੀ ਕਿ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਛੁੱਟੀ ਰਹੇਗੀ। ਦਰਅਸਲ 1 ਮਈ ਨੂੰ ਮਜ਼ਦੂਰ ਦਿਵਸ ਵੱਜੋਂ ਮਨਾਇਆ ਜਾਂਦਾ ਹੈ। ਸਰਕਾਰ ਨੇ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਇਸ ਨੂੰ ਥਾਂ ਦਿੱਤੀ ਹੈ। ਮਈ ਦਿਵਸ ਮੌਕੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਜਿਸ ਦੇ ਚੱਲਦਿਆਂ ਪੰਜਾਬ ਭਰ ਦੇ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

Punjab government announces holiday

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ 1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਬਾਕੀ ਅਦਾਰੇ ਰਹਿਣਗੇ ਬੰਦ appeared first on Daily Post Punjabi.