holiday on April 29 Archives - Daily Post Punjabi

ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਪੰਜਾਬ ਵਿੱਚ ਅਪ੍ਰੈਲ ਮਹੀਨੇ ਵਿੱਚ ਲਗਾਤਾਰ ਛੁੱਟੀਆਂ ਆ ਰਹੀਆਂ ਹਨ। ਕਈ ਲੋਕਾਂ ਨੂੰ 18,19 ਅਤੇ 20 ਅਪ੍ਰੈਲ ਨੂੰ ਲਗਾਤਾਰ 3 ਦਿਨ ਦੀ ਛੁੱਟੀ ਮਿਲੀ ਸੀ। ਹੁਣ ਇਸ ਮਹੀਨੇ ਇਕ ਹੋਰ ਛੁੱਟੀ ਵੀ ਆ ਰਹੀ ਹੈ। ਸੂਬੇ ਵਿੱਚ ਮੰਗਲਵਾਰ 29 ਅਪ੍ਰੈਲ ਨੂੰ ਜਨਤਕ ਛੁੱਟੀ ਹੋਵੇਗੀ। ਸਰਕਾਰ ਨੇ ਇਹ ਫੈਸਲਾ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਵਸ ਸਬੰਧੀ ਲਿਆ ਹੈ।

Punjab government declares

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੀ ਸੂਚੀ ਵਿੱਚ 29 ਅਪ੍ਰੈਲ ਵੀ ਸ਼ਾਮਲ ਹੈ। ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 29 ਅਪ੍ਰੈਲ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ‘ਚ ਇੱਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਮੰਗਲਵਾਰ ਨੂੰ ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ appeared first on Daily Post Punjabi.