holiday will be held tomorrow in Archives - Daily Post Punjabi

ਪੰਜਾਬ ਦੇ ਇਸ ਜ਼ਿਲ੍ਹੇ ’ਚ ਕੱਲ੍ਹ ਹੋਵੇਗੀ ਛੁੱਟੀ, ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ
ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ 12 ਨਵੰਬਰ 2021 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

holiday will be held tomorrow in

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ, “ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 12.11.2021 ਨੂੰ ਉਪ ਮੰਡਲ ਮੈਜਿਸਟਰੇਟ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ, ਪਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾ ਦੀ ਤਰ੍ਹਾਂ ਹੀ ਹੋਣਗੀਆਂ।”

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ਪੰਜਾਬ ਦੇ ਇਸ ਜ਼ਿਲ੍ਹੇ ’ਚ ਕੱਲ੍ਹ ਹੋਵੇਗੀ ਛੁੱਟੀ, ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ appeared first on Daily Post Punjabi.