Holidays in Punjab schools Archives - Daily Post Punjabi

ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ‘ਚ ਹੋਇਆ ਵਾਧਾ, 7 ਜਨਵਰੀ ਤੱਕ ਬੰਦ ਰਹਿਣਗੇ ਸਕੂਲ
ਪੰਜਾਬ ‘ਚ ਲਗਾਤਾਰ ਵਧ ਰਹੀ ਠੰਢ ਕਾਰਨ ਸੂਬਾ ਸਰਕਾਰ ਨੇ ਸਕੂਲਾਂ ‘ਚ ਬੱਚਿਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਸੂਬੇ ਦੇ ਸਕੂਲਾਂ ਵਿੱਚ ਪਹਿਲਾਂ ਸਰਦੀਆਂ ਦੀਆਂ ਛੁੱਟੀਆਂ 31 ਦਸੰਬਰ ਤੱਕ ਕੀਤੀਆਂ ਗਈਆਂ ਸਨ ਪਰ ਵਧਦੀ ਠੰਢ ਨੂੰ ਦੇਖਦੇ ਹੋਏ ਹੁਣ ਛੁੱਟੀਆਂ 7 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ।

ਦੱਸ ਦੇਈਏ ਕਿ ਸੂਬੇ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਚੱਲ ਰਹੀਆਂ ਹਨ। ਪਰ 31 ਦਸੰਬਰ ਤੱਕ ਠੰਢ ਦੀ ਤੀਬਰਤਾ ਵੀ ਵਧ ਗਈ ਹੈ। ਜਿਸ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਵਿੱਚ ਵਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਦਿਲਜੀਤ ਦੋਸਾਂਝ ਦੇ ਸ਼ੌਅ ਨੂੰ ਲੈ ਕੇ ਪ੍ਰਸ਼ਾਸਨ ਪੱਬਾਂ ਭਾਰ, ਜਾਣੋ ਕਿੱਥੇ-ਕਿੱਥੇ ਬਣਾਏ ਗਏ ਪਾਰਕਿੰਗ ਜ਼ੋਨ

ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ‘ਚ ਠੰਡ ਵਧੇਗੀ। ਇਸ ਦੇ ਨਾਲ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੀਤੇ ਦਿਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਵਿੱਚ ਵੱਡਾ ਬਦਲਾਅ ਆਇਆ ਹੈ। ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 5 ਡਿਗਰੀ ਦੀ ਗਿਰਾਵਟ ਨੇ ਸਰਦੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ‘ਚ ਹੋਇਆ ਵਾਧਾ, 7 ਜਨਵਰੀ ਤੱਕ ਬੰਦ ਰਹਿਣਗੇ ਸਕੂਲ appeared first on Daily Post Punjabi.