home ministry Archives - Daily Post Punjabi

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ
ਕੇਂਦਰ ਸਰਕਾਰ ਨੇ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦੇ ਨਾਂ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਹੈਂਡਲ X ‘ਤੇ ਪੋਸਟ ਸਾਂਝੀ ਕਰ ਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Home Ministry announces

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਲਿਖਿਆ ਕਿ ਵਿਕਸਿਤ ਅਤੇ ਖੁਸ਼ਹਾਲ ਲੱਦਾਖ ਬਣਾਉਣ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਦੇ ਮੱਦੇਨਜ਼ਰ, ਗ੍ਰਹਿ ਮੰਤਰਾਲੇ ਨੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਉਣ ਦਾ ਫੈਸਲਾ ਕੀਤਾ ਹੈ। ਨਵੇਂ ਜ਼ਿਲ੍ਹੇ ਜਾਂਸਕਰ, ਦਰਾਸ, ਸ਼ਾਮ, ਨੁਬਰਾ ਅਤੇ ਚਾਂਗਥਾਂਗ ਹੋਣਗੇ। ਅਸੀਂ ਹਰ ਕੋਨੇ ਵਿੱਚ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਕੇ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਇਸਦਾ ਲਾਭ ਪਹੁੰਚਾਵਾਂਗੇ। ਮੋਦੀ ਸਰਕਾਰ ਲੱਦਾਖ ਦੇ ਲੋਕਾਂ ਲਈ ਹਰ ਸੰਭਵ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ।

Home Ministry announces

ਉਥੇ ਹੀ ਦੂਜੇ ਪਾਸੇ ਪੀਐੱਮ ਮੋਦੀ ਨੇ ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਸੋਸ਼ਲ ਮੀਡੀਆ ‘ਤੇ ਪੰਜ ਨਵੇਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਲਿਖਿਆ ਕਿ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹਿਆਂ ਦਾ ਨਿਰਮਾਣ ਵਧੀਆ ਪ੍ਰਸ਼ਾਸਨ ਤੇ ਵਿਕਾਸ ਦੀ ਦਿਸ਼ਾ ਵਿੱਚ ਇੱਕ ਕਦਮ ਹੈ। ਜਾਂਸਕਰ, ਦਰਾਸ, ਸ਼ਾਮਮ ਨੁਬਰਾ ਤੇ ਚਾਂਗਥਾਂਗ ‘ਤੇ ਹੁਣ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਜਾਵੇਗਾ, ਜਿਸ ਨਾਲ ਸੇਵਾਵਾਂ ਤੇ ਮੌਕੇ ਲੋਕਾਂ ਦੇ ਹੋਰ ਵੀ ਨੇੜੇ ਆਉਣਗੇ। ਉਥੋਂ ਦੇ ਲੋਕਾਂ ਨੂੰ ਵਧਾਈ।

ਇਹ ਵੀ ਪੜ੍ਹੋ: ਜੰਮੂ-ਕਸ਼ਮੀਰ ਚੋਣਾਂ ਲਈ BJP ਨੇ ਵਾਪਸ ਲਈ ਪਹਿਲੀ ਲਿਸਟ, 44 ਉਮੀਦਵਾਰਾਂ ਦੀ ਸੂਚੀ ਕੀਤੀ ਸੀ ਜਾਰੀ

ਕਾਬਿਲੇਗੌਰ ਹੈ ਕਿ 5 ਅਗਸਤ 2019 ਨੂੰ ਜੰਮੂ ਅਤੇ ਕਸ਼ਮੀਰ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਿਆ ਗਿਆ ਸੀ । ਇਸ ਤੋਂ ਬਾਅਦ ਲੱਦਾਖ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਿਆ ਸੀ । ਦੂਜਾ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ ਕਸ਼ਮੀਰ ਹੈ। ਪੰਜ ਸਾਲ ਪਹਿਲਾਂ ਇਸੇ ਦਿਨ ਸੂਬੇ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਵੀ ਖ਼ਤਮ ਕਰ ਦਿੱਤਾ ਗਿਆ ਸੀ। ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ ਲੱਦਾਖ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਿੱਧੇ ਪ੍ਰਸ਼ਾਸਕੀ ਕੰਟਰੋਲ ਅਧੀਨ ਆਉਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਐਲਾਨ, ਲੱਦਾਖ ‘ਚ ਬਣਾਏ ਜਾਣਗੇ 5 ਨਵੇਂ ਜ਼ਿਲ੍ਹੇ appeared first on Daily Post Punjabi.

ਕੇਂਦਰ ਦਾ ਗੈਂਗਸਟਰਾਂ ‘ਤੇ ਸਖਤ ਐਕਸ਼ਨ ! ਗ੍ਰਹਿ ਮੰਤਰਾਲੇ ਨੇ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ
ਕੇਂਦਰ ਸਰਕਾਰ ਹੁਣ ਪੰਜਾਬ ਅੰਦਰ ਗੈਂਗਸਟਰਾਂ ਖਿਲਾਫ਼ ਸਖਤ ਐਕਸ਼ਨ ਲੈਣ ਜਾ ਰਹੀ ਹੈ। NIA ਵੱਲੋਂ ਗੈਂਗਸਟਰਾਂ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰਨ ਤੋਂ ਬਾਅਦ ਕਰੀਬ 28 ਗੈਂਗਸਟਰਾਂ ਦੇ ਨਾਮ ਤੇ ਉਨ੍ਹਾਂ ਦੀਆਂ ਕਾਰਵਾਈਆਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਸੌਂਪੀ ਗਈ ਹੈ। ਇਨ੍ਹਾਂ ਗੈਂਗਸਟਰਾਂ ਦਾ ਕੁਨੈਕਸ਼ਨ ਪੰਜਾਬ, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ ਤੇ ਰਾਜਸਥਾਨ ਸਣੇ ਕੁਝ ਹੋਰ ਰਾਜਾਂ ਵਿੱਚ ਵੀ ਹਨ। ਇਹ ਸਾਰੇ ਵਿਦੇਸ਼ ਵਿੱਚ ਰਹਿ ਕੇ ਭਾਰਤ ਵਿੱਚ ਟਾਰਗੇਟ ਕਿਲਿੰਗ, ਡਰੱਗਸ, ਤੇ ਹਥਿਆਰਾਂ ਦੀ ਤਸਕਰੀ ਸਣੇ ਕਈ ਵੱਡੇ ਅਪਰਾਧਿਕ ਮਾਮਲਿਆਂ ਨੂੰ ਅੰਜ਼ਾਮ ਦੇਣ ਵਿੱਚ ਜੁਟੇ ਹੋਏ ਹਨ।

Home ministry released

ਅਜਿਹੇ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਗੈਂਗਸਟਰਾਂ ਦੇ ਨਾਮ ਦੀ ਸੂਚੀ ਤਿਆਰ ਕਰਵਾਈ ਹੈ, ਜੋ ਭਾਰਤ ਛੱਡ ਕੇ ਵਿਦੇਸ਼ ਭੱਜ ਚੁੱਕੇ ਹਨ ਤੇ ਉੱਥੇ ਬੈਠ ਕੇ ਭਾਰਤ ਦੇ ਕਈ ਰਾਜਾਂ ਵਿੱਚ ਅਪਰਾਧਿਕ ਮਾਮਲਿਆਂ ਨੂੰ ਅੰਜ਼ਾਮ ਦਿੰਦੇ ਰਹਿੰਦੇ ਹਨ। ਇਨ੍ਹਾਂ ਗੈਂਗਸਟਰਾਂ ਦੇ ਖਿਲਾਫ਼ ਕਿਸ ਤਰ੍ਹਾਂ ਨਾਲ ਕਾਰਵਾਈ ਕਰਨੀ ਹੈ ਤੇ ਕਿਸ ਤਰਾਂ ਵਿਦੇਸ਼ ਮੰਤਰਾਲੇ ਵੱਲੋਂ ਸਬੰਧਿਤ ਦੇਸ਼ਾਂ ਨੂੰ ਸੂਚਿਤ ਕਰ ਕੇ ਇਨ੍ਹਾਂ ਨੂੰ ਭਾਰਤ ਲੈ ਕੇ ਆਉਣਾ ਹੈ, ਉਸਦੇ ਲਈ ਰਣਨੀਤੀ ਬਣਾਈ ਜਾ ਰਹੀ ਹੈ। ਸੂਤਰਾਂ ਮੁਤਾਬਕ ਗੈਂਸਗਤਰਾਂ ਦੇ ਨਾਮ ਅਤੇ ਟਿਕਾਣਾ ਇਸ ਤਰ੍ਹਾਂ ਹੈ..

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀ ਪਹਿਲਕਦਮੀ ! ਸੂਬੇ ‘ਚ ਜਲਦ ਸ਼ੁਰੂ ਹੋਵੇਗੀ ‘CM ਦੀ ਯੋਗਸ਼ਾਲਾ’

ਗੋਲਡੀ ਬਰਾੜ ਉਰਫ਼ ਸਤਿੰਦਰਜੀਤ ਸਿੰਘ – ਕੈਨੇਡਾ/ਯੂਐਸਏ

ਅਨਮੋਲ ਬਿਸ਼ਨੋਈ – ਅਮਰੀਕਾ

ਕੁਲਦੀਪ ਸਿੰਘ- ਯੂਏਈ

ਜਗਜੀਤ ਸਿੰਘ- ਮਲੇਸ਼ੀਆ

ਧਰਮ ਕਹਲੋਨ- ਯੂਐਸਏ

ਰੋਹਿਤ ਗੋਦਾਰਾ- ਯੂਰਪ

ਗੁਰਵਿੰਦਰ ਸਿੰਘ- ਕੈਨੇਡਾ

ਸਚਿਨ ਥਾਪਨ- ਅਜਰਬਾਈਜਾਨ

ਸਤਵੀਰ ਸਿੰਘ- ਕੈਨੇਡਾ

ਸਨਵਰ ਢਿੱਲੋਂ- ਕੈਨੇਡਾ

ਰਾਜੇਸ਼ ਕੁਮਾਰ- ਬ੍ਰਾਜ਼ੀਲ

ਗੁਰਪ੍ਰਿੰਦਰ ਸਿੰਘ- ਕੈਨੇਡਾ

ਹਰਜੋਤ ਸਿੰਘ ਗਿੱਲ- ਅਮਰੀਕਾ

ਦਰਮਨਜੀਤ ਸਿੰਘ ਉਰਫ਼- ਦਰਮਨ ਕਾਹਲੋਂ ਅਮਰੀਕਾ

ਅੰਮ੍ਰਿਤਪਾਲ- ਅਮਰੀਕਾ

ਸੁਖਦੂਲ ਸਿਰਫ਼ ਉਰਫ਼ ਸੁੱਖਾ ਦੁਨੇਕੇ- ਕੈਨੇਡਾ

ਗੁਰਪਿੰਦਰ ਸਿੰਘ ਉਰਫ਼ ਬਾਬਾ ਦੱਲਾ- ਕੈਨੇਡਾ

ਸਤਵੀਰ ਸਿੰਘ ਵੜਿੰਗ ਉਰਫ਼ ਸੈਮ- ਕੈਨੇਡਾ

ਲਖਬੀਰ ਸਿੰਘ ਲੰਡਾ- ਕੈਨੇਡਾ

ਅਰਸ਼ਦੀਪ ਸਿੰਘ ਉਰਫ਼ ਡੱਲਾ- ਕੈਨੇਡਾ

ਚਰਨਜੀਤ ਸਿੰਘ ਉਰਫ਼ ਰਿੰਕੂ ਬੀਹਲਾ- ਕੈਨੇਡਾ

ਰਾਮਦੀਪ ਸਿੰਘ ਉਰਫ਼ ਰਮਨ ਜੱਜ- ਕੈਨੇਡਾ

ਗੌਰਵ ਪਟਿਆਲਾ ਉਰਫ਼ ਲੱਕੀ ਪਟਿਆਲ- ਅਰਮੀਨੀਆ

ਸੁਪ੍ਰੀਪ ਸਿੰਘ ਹੈਰੀ ਚੱਠਾ- ਜਰਮਨੀ

ਰਮਨਜੀਤ ਸਿੰਘ ਉਰਫ਼ ਰੋਮੀ- ਹਾਂਗਕਾਂਗ

ਮਨਪ੍ਰੀਤ ਸਿੰਘ ਉਰਫ਼ ਪੀਤਾ- ਫ਼ਿਲੀਪੀਂਸ

ਗੁਰਜੰਟ ਸਿੰਘ ਜੰਟਾ- ਅਸਟ੍ਰੇਲੀਆ

ਸੰਦੀਪ ਗਰੇਵਾਲ ਉਰਫ ਬਿੱਲਾ ਉਰਫ਼ ਸੰਨੀ ਖਵਾਜਕੇ- ਇੰਡੋਨੇਸ਼ੀਆ

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਕੇਂਦਰ ਦਾ ਗੈਂਗਸਟਰਾਂ ‘ਤੇ ਸਖਤ ਐਕਸ਼ਨ ! ਗ੍ਰਹਿ ਮੰਤਰਾਲੇ ਨੇ ਵਿਦੇਸ਼ ’ਚ ਲੁਕੇ 28 ਵਾਂਟੇਡ ਗੈਂਗਸਟਰਾਂ ਦੀ ਸੂਚੀ ਕੀਤੀ ਜਾਰੀ appeared first on Daily Post Punjabi.

ਸਰਕਾਰ ਨੇ ਅੱਤਵਾਦੀ ਸੰਗਠਨ TRF ‘ਤੇ ਲਗਾਈ ਪਾਬੰਦੀ, ਸੰਗਠਨ ਦੇ ਕਮਾਂਡਰ ਅੱਤਵਾਦੀ ਘੋਸ਼ਿਤ
ਭਾਰਤ ਸਰਕਾਰ ਨੇ ਅੱਤਵਾਦੀ ਸਮੂਹ ਦ ਰੇਸਿਸਟੈਂਸ ਫਰੰਟ (TRF) ‘ਤੇ ਪਾਬੰਦੀ ਲਗਾ ਦਿੱਤੀ ਹੈ। TRF ਪਾਕਿਸਤਾਨ ਅਧਾਰਿਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦਾ ਫਰੰਟ ਗਰੁੱਪ ਹੈ। ਇਹ ਜੰਮੂ-ਕਸ਼ਮੀਰ ਵਿੱਚ ਕਈ ਟਾਰਗੇਟ ਕਤ.ਲਾਂ ਵਿੱਚ ਸ਼ਾਮਿਲ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ TRF ‘ਤੇ ਪਾਬੰਦੀ ਲਗਾਉਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਨੇ TRF ਦੇ ਕਮਾਂਡਰ ਸ਼ੇਖ ਸੱਜਾਦ ਗੁਲ ਨੂੰ ਵੀ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੇ ਤਹਿਤ ਅੱਤਵਾਦੀ ਐਲਾਨ ਦਿੱਤਾ ਗਿਆ ਹੈ।

Govt bans terror group

ਕੇਂਦਰੀ ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਅਨੁਸਾਰ TRF ਅੱਤਵਾਦੀ ਗਤੀਵਿਧੀਆਂ ਨੂੰ ਅੱਗੇ ਵਧਾਉਣ, ਅੱਤਵਾਦੀਆਂ ਦੀ ਭਰਤੀ ਕਰਨ, ਅੱਤਵਾਦੀਆਂ ਦੀ ਘੁਸਪੈਠ ਅਤੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਜੰਮੂ-ਕਸ਼ਮੀਰ ਨੂੰ ਤਸਕਰੀ ਕਰਨ ਲਈ ਆਨਲਾਈਨ ਮਾਧਿਅਮ ਰਾਹੀਂ ਨੌਜਵਾਨਾਂ ਦੀ ਭਰਤੀ ਕਰ ਰਿਹਾ ਹੈ।

ਇਹ ਵੀ ਪੜ੍ਹੋ: 10 ਦਿਨਾਂ ‘ਚ Air India ਦੀ ਫਲਾਈਟ ‘ਚ ਦੂਜੀ ਸ਼ਰਮਨਾਕ ਘਟਨਾ, ਯਾਤਰੀ ਨੇ ਔਰਤ ਦੇ ਕੰਬਲ ‘ਤੇ ਕੀਤਾ ਪਿਸ਼ਾਬ

ਦੱਸ ਦੇਈਏ ਕਿ TRF 2019 ਵਿੱਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਇੱਕ ਪ੍ਰੌਕਸੀ ਸੰਗਠਨ ਵਜੋਂ ਹੋਂਦ ਵਿੱਚ ਆਇਆ ਸੀ । ਲਸ਼ਕਰ-ਏ-ਤੋਇਬਾ 26/11 ਦੇ ਮੁੰਬਈ ਅੱਤਵਾਦੀ ਹਮਲੇ ਸਮੇਤ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਿਲ ਰਿਹਾ ਹੈ। TRF ਭਾਰਤ ਸਰਕਾਰ ਦੇ ਖਿਲਾਫ਼ ਜੰਮੂ-ਕਸ਼ਮੀਰ ਦੇ ਨੌਜਵਾਨਾਂ ਨੂੰ ਭੜਕਾਉਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਅੱਤਵਾਦੀ ਸੰਗਠਨਾਂ ਵਿੱਚ ਸ਼ਾਮਿਲ ਕਰਨ ਲਈ ਪ੍ਰਚਾਰ ਦਾ ਸਹਾਰਾ ਲੈ ਰਿਹਾ ਹੈ । ਟੀਆਰਐਫ ਦੀਆਂ ਵਿਨਾਸ਼ਕਾਰੀ ਗਤੀਵਿਧੀਆਂ ਦੇ ਮੱਦੇਨਜ਼ਰ ਗ੍ਰਹਿ ਮੰਤਰਾਲੇ ਨੇ ਸਮੂਹ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨਿਆ।

Govt bans terror group

ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸ਼ੇਖ ਸੱਜਾਦ ਗੁਲ ਦ ਰੇਜ਼ਿਸਟੈਂਸ ਫਰੰਟ ਦਾ ਕਮਾਂਡਰ ਹੈ ਅਤੇ ਉਸ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ 1967 ਦੇ ਤਹਿਤ ਅੱਤਵਾਦੀ ਐਲਾਨਿਆ ਗਿਆ ਹੈ। TRF ਦੀਆਂ ਗਤੀਵਿਧੀਆਂ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਪ੍ਰਭੂਸੱਤਾ ਲਈ ਹਾਨੀਕਾਰਕ ਹਨ। ਅੱਤਵਾਦੀਆਂ ਅਤੇ ਦ ਰੇਸਿਸਟੈਂਸ ਫਰੰਟ ਦੇ ਸਹਿਯੋਗੀਆਂ ਖ਼ਿਲਾਫ਼ ਵੀ ਵੱਡੀ ਗਿਣਤੀ ਵਿੱਚ ਮਾਮਲੇ ਦਰਜ ਕੀਤੇ ਗਏ ਹਨ।

ਇਸ ਤੋਂ ਇਲਾਵਾ ਲਸ਼ਕਰ ਕਮਾਂਡਰ ਮੁਹੰਮਦ ਅਮੀਨ ਉਰਫ ਅਬੂ ਖੂਬੈਬ ਨੂੰ ਅੱਤਵਾਦੀ ਐਲਾਨਿਆ ਗਿਆ ਸੀ। ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਹੁਣ ਅਬੂ ਖੁਬੈਬ ਜੰਮੂ-ਕਸ਼ਮੀਰ ਦਾ ਰਹਿਣ ਵਾਲਾ ਹੈ ਪਰ ਫਿਲਹਾਲ ਪਾਕਿਸਤਾਨ ਵਿੱਚ ਰਹਿ ਰਿਹਾ ਹੈ। ਖੁਬੈਬ ਲਸ਼ਕਰ-ਏ-ਤੋਇਬਾ ਦੇ ਲਾਂਚਿੰਗ ਕਮਾਂਡਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਦਾ ਪਾਕਿਸਤਾਨ ਦੀਆਂ ਏਜੰਸੀਆਂ ਨਾਲ ਉਸ ਦੇ ਨਜ਼ਦੀਕੀ ਸਬੰਧ ਹਨ । ਉਹ ਜੰਮੂ ਖੇਤਰ ਵਿੱਚ ਲਸ਼ਕਰ ਦੀਆਂ ਅੱਤਵਾਦੀ ਗਤੀਵਿਧੀਆਂ ਨੂੰ ਮੁੜ ਸੁਰਜੀਤ ਕਰਨ ਅਤੇ ਤੇਜ਼ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਖੁਬੈਬ ਜੰਮੂ-ਕਸ਼ਮੀਰ ਵਿੱਚ ਸਰਹੱਦ ਪਾਰ ਤੋਂ ਅੱਤਵਾਦੀ ਹਮਲਿਆਂ, ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਸਪਲਾਈ ਅਤੇ ਅੱਤਵਾਦ ਨੂੰ ਵਿੱਤ ਪ੍ਰਦਾਨ ਕਰਨ ਵਿੱਚ ਸ਼ਾਮਿਲ ਰਿਹਾ ਹੈ।

The post ਸਰਕਾਰ ਨੇ ਅੱਤਵਾਦੀ ਸੰਗਠਨ TRF ‘ਤੇ ਲਗਾਈ ਪਾਬੰਦੀ, ਸੰਗਠਨ ਦੇ ਕਮਾਂਡਰ ਅੱਤਵਾਦੀ ਘੋਸ਼ਿਤ appeared first on Daily Post Punjabi.

ਅਫਗਾਨ ਨਾਗਰਿਕਾਂ ਨੂੰ ਭਾਰਤ ਲਿਆਉਣ ਲਈ ਗ੍ਰਹਿ ਮੰਤਰਾਲੇ ਨੇ ਕੀਤਾ ਵੀਜ਼ਾ ਦੀ ਨਵੀਂ ਸ਼੍ਰੇਣੀ ਦਾ ਐਲਾਨ
ਅਫਗਾਨਿਸਤਾਨ ‘ਤੇ ਹੁਣ ਤਾਲਿਬਾਨ ਦਾ ਕਬਜ਼ਾ ਹੋ ਚੁੱਕਿਆ ਹੈ। ਇਸ ਦੌਰਾਨ ਅਫਗਾਨਿਸਤਾਨ ਦੇ ਵਿੱਚ ਹਾਲਾਤ ਵੀ ਕਾਫੀ ਚਿੰਤਾਜਨਕ ਬਣ ਗਏ ਹਨ। ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਪਹਿਲਾਂ ਹੀ ਦੇਸ਼ ਛੱਡ ਕੇ ਭੱਜ ਚੁੱਕੇ ਹਨ।

MHA introduces new e-visa type

ਪਰ ਹੁਣ ਇੱਥੇ ਫਸੇ ਆਮ ਲੋਕਾਂ ਲਈ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਦੌਰਾਨ ਕਾਬੁਲ ਹਵਾਈ ਅੱਡੇ ‘ਤੇ ਵੀ ਭਗਦੜ ਦੀ ਸਥਿਤੀ ਹੈ। ਅਫਗਾਨ ਨਾਗਰਿਕ ਆਪਣੇ ਹੀ ਦੇਸ਼ ਤੋਂ ਬਚ ਨਿਕਲਣ ਲਈ ਇੱਧਰ-ਉਧਰ ਭੱਜ ਰਹੇ ਹਨ।

ਇਹ ਵੀ ਪੜ੍ਹੋ: ਜੋ ਬਾਇਡਨ ਦੀ ਤਾਲਿਬਾਨ ਨੂੰ ਚੇਤਾਵਨੀ, ਕਿਹਾ-” ਜੇ ਕਿਸੇ ਵੀ ਅਮਰੀਕੀ ਨੂੰ ਨੁਕਸਾਨ ਪਹੁੰਚਾਇਆ ਤਾਂ ਭੁਗਤਣੇ ਪੈਣਗੇ ਭਿਆਨਕ ਨਤੀਜੇ”

ਇਸੇ ਵਿਚਾਲੇ ਭਾਰਤ ਨੇ ਅਫਗਾਨ ਨਾਗਰਿਕਾਂ ਦੇ ਲਈ ‘ਈ-ਐਮਰਜੈਂਸੀ ਵੀਜ਼ਾ’ ਦੀ ਨਵੀਂ ਸ਼੍ਰੇਣੀ ਦਾ ਐਲਾਨ ਕੀਤਾ ਹੈ। ਦਰਅਸਲ, ਅਫਗਾਨਿਸਤਾਨ ਵਿੱਚ ਤਣਾਅ ਦੇ ਚੱਲਦਿਆਂ ਸਾਰੇ ਦੇਸ਼ ਆਪਣੇ-ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਵਿੱਚ ਜੁੱਟੇ ਹੋਏ ਹਨ।

MHA introduces new e-visa type

ਇਸ ਸਬੰਧੀ ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਅਫਗਾਨਿਸਤਾਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਵੀਜ਼ਾ ਪ੍ਰਬੰਧ ਦੀ ਸਮੀਖਿਆ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਦਾਖਲੇ ਲਈ ਫਾਸਟ-ਟ੍ਰੈਕ ਵੀਜ਼ਾ ਅਰਜ਼ੀਆਂ ਲਈ ‘ਈ-ਐਮਰਜੈਂਸੀ ਐਕਸ ਵੀਜ਼ਾ’ ਨਾਮਕ ਇਲੈਕਟ੍ਰੋਨਿਕ ਵੀਜ਼ਾ ਦੀ ਇੱਕ ਨਵੀਂ ਸ਼੍ਰੇਣੀ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਾਰਤ ਉਨ੍ਹਾਂ ਸਾਰੇ ਅਫਗਾਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰੇਗਾ ਜੋ ਵੱਖ-ਵੱਖ ਗਤੀਵਿਧੀਆਂ ਵਿੱਚ ਸਹਿਯੋਗ ਦੇ ਰਹੇ ਸਨ।

ਇਹ ਵੀ ਪੜ੍ਹੋ: ਅਫਗਾਨਿਸਤਾਨ ‘ਚ ਵਿਗੜ ਰਹੇ ਹਾਲਾਤਾਂ ‘ਤੇ Khalsa Aid ਦੇ ਮੁਖੀ ਰਵੀ ਸਿੰਘ ਖਾਲਸਾ ਨੇ ਜਤਾਈ ਚਿੰਤਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਅਫ਼ਗ਼ਾਨਿਸਤਾਨ ਦੀ ਤਾਜ਼ਾ ਘਟਨਾ ‘ਤੇ ਪ੍ਰਤੀਕਿਰਿਆ ਦਿੰਦਿਆਂ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਅਸੀਂ ਅਫਗਾਨ ਸਿੱਖ ਤੇ ਹਿੰਦੂ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਉਨ੍ਹਾਂ ਲੋਕਾਂ ਦੀ ਭਾਰਤ ਵਾਪਸੀ ਲਈ ਸੁਵਿਧਾ ਮੁਹਈਆ ਕਰਵਾਵਾਂਗੇ ਜੋ ਅਫਗਾਨਿਸਤਾਨ ਛੱਡਣਾ ਚਾਹੁੰਦੇ ਹਨ।

ਇਹ ਵੀ ਦੇਖੋ: ਅਸ਼ਲੀਲ ਵੀਡੀਓ ਮਾਮਲੇ ‘ਚ Sucha Singh Langah ਨੂੰ ਨਹੀਂ ਹੈ ਕੋਈ ਅਫ਼ਸੋਸ, ਦੇਖੋ Exclusive Interview

The post ਅਫਗਾਨ ਨਾਗਰਿਕਾਂ ਨੂੰ ਭਾਰਤ ਲਿਆਉਣ ਲਈ ਗ੍ਰਹਿ ਮੰਤਰਾਲੇ ਨੇ ਕੀਤਾ ਵੀਜ਼ਾ ਦੀ ਨਵੀਂ ਸ਼੍ਰੇਣੀ ਦਾ ਐਲਾਨ appeared first on Daily Post Punjabi.

ਭਾਰਤ ਸਰਕਾਰ ਨੇ ਵਿਦੇਸ਼ੀ ਪੱਤਰਕਾਰਾਂ ਨੂੰ ਦਿੱਤੀ ਰਾਹਤ, ਪਰਿਵਾਰ ਸਣੇ ਮਿਲੇਗਾ ਵੀਜ਼ਾ
Govt allows foreign journalists: ਕੇਂਦਰ ਦੀ ਮੋਦੀ ਸਰਕਾਰ ਨੇ ਕਾਨੂੰਨੀ ਵੀਜ਼ਾ ਰੱਖਣ ਵਾਲੇ ਵਿਦੇਸ਼ੀ ਪੱਤਰਕਾਰਾਂ ਨੂੰ ਆਪਣੇ ਪਰਿਵਾਰ ਨਾਲ ਭਾਰਤ ਆਉਣ ਦੀ ਆਗਿਆ ਦੇ ਦਿੱਤੀ ਹੈ । ਸਰਕਾਰ ਨੇ 5 ਮਹੀਨੇ ਬਾਅਦ ਵਿਦੇਸ਼ੀ ਪੱਤਰਕਾਰਾਂ ਨੂੰ ਭਾਰਤ ਆਉਣ ਦੀ ਆਗਿਆ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮੰਗਲਵਾਰ ਨੂੰ ਆਪਣਾ ਇਹ ਫੈਸਲਾ ਦੱਸਿਆ । ਮੰਤਰਾਲੇ ਨੇ ਕਿਹਾ ਕਿ J-1 ਵੀਜ਼ਾ ਰੱਖਣ ਵਾਲੇ ਪੱਤਰਕਾਰ ਅਤੇ J1-X ਵੀਜ਼ਾ ਰੱਖਣ ਉਨ੍ਹਾਂ ਦੇ ਨਿਰਭਰ ਨੂੰ ਭਾਰਤ ਆਉਣ ਦੀ ਆਗਿਆ ਦਿੱਤੀ ਜਾਵੇਗੀ । ਇਹ ਸਹੂਲਤ ਤੁਰੰਤ ਪ੍ਰਭਾਵ ਨਾਲ ਬਹਾਲ ਕੀਤੀ ਜਾ ਰਹੀ ਹੈ।

Govt allows foreign journalists

ਜਿਨ੍ਹਾਂ ਵਿਦੇਸ਼ੀ ਪੱਤਰਕਾਰ ਕੋਲ ਕਾਨੂੰਨੀ ਵੀਜ਼ਾ ਹੈ ਅਤੇ ਉਹ ਲਾਕਡਾਊਨ ਤੋਂ ਪਹਿਲਾਂ ਦੇਸ਼ ਛੱਡ ਕੇ ਚਲੇ ਗਏ ਸਨ ਅਤੇ ਪਾਬੰਦੀਆਂ ਕਾਰਨ ਵਾਪਸ ਨਹੀਂ ਪਰਤ ਸਕੇ ਸਨ, ਹੁਣ ਇੱਕ ਵਾਰ ਫਿਰ ਦੇਸ਼ ਵਿੱਚ ਦਾਖਲ ਹੋ ਸਕਣਗੇ। ਗ੍ਰਹਿ ਮੰਤਰਾਲੇ ਨੇ ਇਹ ਵੀ ਕਿਹਾ ਕਿ ਜੇ ਅਜਿਹੇ ਵੀਜ਼ਾ ਦੀ ਵੈਧਤਾ ਦੀ ਮਿਆਦ ਖਤਮ ਹੋ ਗਈ ਹੈ ਤਾਂ ਉਹ ਭਾਰਤੀ ਦੂਤਾਵਾਸਾਂ ਤੋਂ ਨਵਾਂ J-1 ਜਾਂ J-1X ਵੀਜ਼ਾ ਹਾਸਿਲ ਕਰ ਸਕਦੇ ਹਨ।

Govt allows foreign journalists

ਇਸ ਤੋਂ ਇਲਾਵਾ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਇਮੀਗ੍ਰੇਸ਼ਨ ਚੈੱਕ ਪੋਸਟ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਮੌਜੂਦਾ ਪਾਬੰਦੀਆਂ ਵਿਦੇਸ਼ੀ ਨਾਗਰਿਕਾਂ ਦੀਆਂ ਇਨ੍ਹਾਂ ਸ਼੍ਰੇਣੀਆਂ ‘ਤੇ ਲਾਗੂ ਨਹੀਂ ਹੋਣਗੀਆਂ। ਹਾਲਾਂਕਿ, ਕਰੋਨਾ ਨਾਲ ਸਬੰਧਤ ਵਿਸ਼ਿਆਂ ‘ਤੇ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ।

ਦੱਸ ਦੇਈਏ ਕਿ ਸਰਕਾਰ ਨੇ ਪਹਿਲਾਂ ਹੀ ਸੰਯੁਕਤ ਰਾਜ, ਬ੍ਰਿਟੇਨ, ਜਰਮਨੀ ਅਤੇ ਫਰਾਂਸ ਓਵਰਸੀਜ਼ ਇੰਡੀਅਨ ਸਿਟੀਜ਼ਨ (ਓਸੀਆਈ) ਕਾਰਡ ਧਾਰਕਾਂ ਨੂੰ ਭਾਰਤ ਆਉਣ ਦੀ ਆਗਿਆ ਦੇ ਦਿੱਤੀ ਹੈ। ਭਾਰਤ ਨੇ ਇਨ੍ਹਾਂ ਦੇਸ਼ਾਂ ਨਾਲ ਵਿਸ਼ੇਸ਼ ਹਵਾਈ ਯਾਤਰਾ ਸਮਝੌਤੇ ਕੀਤੇ ਹਨ । ਇਨ੍ਹਾਂ ਦੇਸ਼ਾਂ ਦੇ ਹੋਰ ਵਿਦੇਸ਼ੀਆਂ ਨੂੰ ਵੀ ਵਪਾਰ, ਡਾਕਟਰੀ ਉਦੇਸ਼ਾਂ ਲਈ ਵੀਜ਼ਾ ਦੀ ਸਹੂਲਤ ਲੈਣ ਦੀ ਆਗਿਆ ਦਿੱਤੀ ਗਈ ਹੈ।

The post ਭਾਰਤ ਸਰਕਾਰ ਨੇ ਵਿਦੇਸ਼ੀ ਪੱਤਰਕਾਰਾਂ ਨੂੰ ਦਿੱਤੀ ਰਾਹਤ, ਪਰਿਵਾਰ ਸਣੇ ਮਿਲੇਗਾ ਵੀਜ਼ਾ appeared first on Daily Post Punjabi.