Honey water benefits Archives - Daily Post Punjabi

ਰੋਜ਼ਾਨਾ ਸਵੇਰੇ ਪੀਓ ਸ਼ਹਿਦ ਵਾਲਾ ਗੁਣਗੁਣਾ ਪਾਣੀ, ਮਿਲਣਗੇ ਇਹ ਕਮਾਲ ਦੇ ਫ਼ਾਇਦੇ
Honey water benefits: ਸ਼ਹਿਦ ਇਕ ਕੁਦਰਤੀ ਦਵਾਈ ਹੈ। ਇਸ ‘ਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ‘ਚ 1 ਚੱਮਚ ਸ਼ਹਿਦ ਦਾ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਫਾਇਦਾ ਮਿਲਦਾ ਹੈ। ਸਵੇਰੇ ਖਾਲੀ ਪੇਟ ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕਦਾ ਹੈ। ਅੱਜ ਅਸੀਂ ਤੁਹਾਨੂੰ ਗੁਣਗੁਣੇ ਪਾਣੀ ‘ਚ ਸ਼ਹਿਦ ਪਾ ਕੇ ਪੀਣ ਦੇ ਫਾਇਦਿਆਂ ਬਾਰੇ ਦੱਸਾਂਗੇ।

Honey water benefits

ਭਾਰ ਘੱਟ ਕਰੇ: ਲੋਕ ਵਜ਼ਨ ਘੱਟ ਕਰਨ ਲਈ ਪਤਾ ਨਹੀਂ ਕਿਹੜੇ-ਕਿਹੜੇ ਤਰੀਕੇ ਅਪਣਾਉਂਦੇ ਹਨ। ਪਰ ਫਿਰ ਵੀ ਕੋਈ ਫ਼ਾਇਦਾ ਨਹੀਂ ਹੁੰਦਾ। ਅਜਿਹੇ ‘ਚ ਸਵੇਰੇ ਖਾਲੀ ਪੇਟ ਸ਼ਹਿਦ ਵਾਲਾ ਪਾਣੀ ਪੀਣ ਨਾਲ ਭੁੱਖ ਘੱਟ ਲੱਗਦੀ ਹੈ। ਇਸ ਤੋਂ ਇਲਾਵਾ ਸਵੇਰੇ ਇਸ ਪਾਣੀ ਦਾ ਸੇਵਨ ਕਰਨ ਨਾਲ ਸਰੀਰ ‘ਚ ਪੂਰੇ ਦਿਨ ਐਨਰਜ਼ੀ ਬਣੀ ਰਹਿੰਦੀ ਹੈ। ਜੇ ਤੁਸੀਂ ਚਾਹੋ ਤਾਂ ਸ਼ਹਿਦ ਦੇ ਨਾਲ ਤੁਸੀਂ ਪਾਣੀ ‘ਚ ਨਿੰਬੂ ਵੀ ਪਾ ਸਕਦੇ ਹੋ। ਇਸ ‘ਚ ਮੌਜੂਦ ਵਿਟਾਮਿਨ-ਸੀ ਸਰੀਰ ‘ਚ ਕੈਲੋਰੀ ਦੀ ਮਾਤਰਾ ਨੂੰ ਘੱਟ ਕਰਕੇ ਮੋਟਾਪੇ ਤੋਂ ਬਚਾਉਂਦਾ ਹੈ।

Honey water benefits

ਮਜ਼ਬੂਤ ​​ਪਾਚਨ ਤੰਤਰ: ਸ਼ਹਿਦ ਪਾਚਨ ਤੰਤਰ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਪਾਇਆ ਜਾਣ ਵਾਲਾ ਐਂਟੀ-ਬੈਕਟੀਰੀਅਲ ਪੇਟ ਨੂੰ ਹਰ ਤਰ੍ਹਾਂ ਦੇ ਇੰਫੈਕਸ਼ਨਾ ਤੋਂ ਦੂਰ ਰੱਖਣ ‘ਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ। ਜਿਨ੍ਹਾਂ ਲੋਕਾਂ ਨੂੰ ਕਬਜ਼, ਗੈਸ ਜਾਂ ਐਸਿਡਿਟੀ ਦੀ ਸਮੱਸਿਆ ਹੈ ਉਨ੍ਹਾਂ ਨੂੰ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕੋਰੋਨਾ ਕਾਲ ‘ਚ ਇਮਿਊਨਿਟੀ ਬੂਸਟ ਕਰਨ ਲਈ ਸ਼ਹਿਦ ਵਾਲਾ ਪਾਣੀ ਪੀਓ। ਜੋ ਤੁਹਾਨੂੰ ਜ਼ੁਕਾਮ-ਖ਼ੰਘ ਅਤੇ ਕਈ ਇੰਫੈਕਸ਼ਨ ਤੋਂ ਬਚਾਏਗਾ।

ਸਰੀਰ ਨੂੰ ਡੀਟੌਕਸ ਕਰੇ: ਸਰੀਰ ‘ਚ ਕਈ ਜ਼ਹਿਰੀਲੇ ਤੱਤ ਮੌਜੂਦ ਹੁੰਦੇ ਹਨ। ਜੇ ਇਹ ਸਰੀਰ ‘ਚੋਂ ਬਾਹਰ ਨਾ ਨਿਕਲਣ ਤਾਂ ਬਹੁਤ ਸਾਰੀਆਂ ਸਮੱਸਿਆਵਾਂ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਸ਼ਹਿਦ ਸਰੀਰ ‘ਚੋਂ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਢਣ ‘ਚ ਵੀ ਮਦਦ ਕਰਦਾ ਹੈ। ਜੇ ਦੇਖਿਆ ਜਾਵੇ ਤਾਂ ਇਹ ਇਕ ਕਿਸਮ ਦਾ ਡੀਟੌਕਸ ਡਾਇਟ ਹੈ। ਸ਼ਹਿਦ ਵਾਲੇ ਪਾਣੀ ਨਾਲ ਮੂੰਹ ‘ਚੋਂ ਆ ਰਹੀ ਬਦਬੂ ਵੀ ਚਲੀ ਜਾਵੇਗੀ। ਜੇ ਤੁਸੀਂ ਚਾਹੋ ਤਾਂ ਤੁਸੀਂ ਸ਼ਹਿਦ ਦੇ ਨਾਲ ਨਿੰਬੂ ਵੀ ਮਿਲਾ ਸਕਦੇ ਹੋ। ਐਸੀਡਿਕ ਗੁਣਾਂ ਕਾਰਨ ਨਿੰਬੂ ਸਾਹ ਦੀ ਬਦਬੂ ਨੂੰ ਦੂਰ ਕਰਦਾ ਹੈ। ਇਸਦੇ ਨਾਲ ਹੀ ਦੰਦਾਂ ‘ਚ ਮੌਜੂਦ ਬੈਕਟੀਰੀਆ ਨੂੰ ਵੀ ਖਤਮ ਕਰਦਾ ਹੈ।

The post ਰੋਜ਼ਾਨਾ ਸਵੇਰੇ ਪੀਓ ਸ਼ਹਿਦ ਵਾਲਾ ਗੁਣਗੁਣਾ ਪਾਣੀ, ਮਿਲਣਗੇ ਇਹ ਕਮਾਲ ਦੇ ਫ਼ਾਇਦੇ appeared first on Daily Post Punjabi.

ਸਰੀਰ ਦੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ ਗਰਮ ਪਾਣੀ ‘ਚ ਸ਼ਹਿਦ ਦਾ ਸੇਵਨ !
Honey water benefits: ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦੀ ਹੁੰਦਾ ਹੈ। ਤੁਸੀਂ ਜਾਣਦੇ ਹੀ ਹੋਵੋਗੇ ਕਿ ਸ਼ਹਿਦ ਸਰੀਰ ‘ਚ ਦਵਾਈ ਦਾ ਕੰਮ ਕਰਦਾ ਹੈ। ਸ਼ਹਿਦ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਹ ਸਾਰੇ ਤੱਤ ਤੁਹਾਨੂੰ ਸਿਹਤਮੰਦ ਬਣਾ ਕੇ ਰੱਖਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖਾਲੀ ਢਿੱਡ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਹੋਰ ਫ਼ਾਇਦੇ….

Honey water benefits

ਜੇ ਤੁਸੀਂ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਹਿਦ ਵਾਲਾ ਪਾਣੀ ਪਿਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਭਾਰ ਕਾਬੂ ‘ਚ ਰਹਿੰਦਾ ਹੈ।

ਸ਼ਹਿਦ ਸਰੀਰ ਨੂੰ ਹਰ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ। ਇਸੇ ਲਈ ਰੋਜ਼ਾਨਾ ਇਸ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਬੱਚਿਆਂ ਨੂੰ ਵੀ ਇਸ ਦਾ ਸੇਵਨ ਕਰਨਾ ਚਾਹੀਦਾ।

ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।

ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਸ ਜੋੜਾਂ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ।

ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।

ਸ਼ਹਿਦ ਵਾਲੇ ਪਾਣੀ ‘ਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਬੀ. ਪੀ. ਨੂੰ ਕਾਬੂ ਕਰਨ ‘ਚ ਮਦਦ ਕਰਦੇ ਹਨ।

ਰੋਜ਼ਾਨਾ ਸ਼ਹਿਦ ਵਾਲਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਸਰੀਰ ਨੂੰ ਭਰਪੂਰ ਮਾਤਰਾ ‘ਚ ਊਰਜਾ ਪ੍ਰਾਪਤ ਹੁੰਦੀ ਹੈ।

ਸ਼ਹਿਦ ‘ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਮੂੰਹ ਸੰਬੰਧੀ ਪਰੇਸ਼ਾਨੀਆਂ ਨੂੰ ਖ਼ਤਮ ਕਰਦੇ ਹਨ।

ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ , ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਮਦਦ ਕਰਦੀ ਹੈ। ਇਸ ਨੂੰ ਨਿਯਮਿਤ ਰੂਪ ‘ਚ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।

ਰੋਜ਼ਾਨਾ ਨਿਯਮਿਤ ਰੂਪ ‘ਚ ਕੋਸੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ਼ ਹੁੰਦਾ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।

ਸ਼ਹਿਦ ‘ਚ ਵਿਟਾਮਿਨ-ਸੀ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਊਰਜਾ ਪ੍ਰਦਾਨ ਕਰਦਾ ਹੈ।

The post ਸਰੀਰ ਦੀਆਂ ਬੀਮਾਰੀਆਂ ਨੂੰ ਦੂਰ ਕਰਦਾ ਹੈ ਗਰਮ ਪਾਣੀ ‘ਚ ਸ਼ਹਿਦ ਦਾ ਸੇਵਨ ! appeared first on Daily Post Punjabi.

ਜਾਣੋ ਗੁਣਗੁਣੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣਾ ਸਰੀਰ ਲਈ ਕਿਵੇਂ ਹੁੰਦਾ ਹੈ ਫ਼ਾਇਦੇਮੰਦ ?
Honey water benefits: ਸ਼ਹਿਦ ਇਕ ਅਜਿਹਾ ਪਦਾਰਥ ਹੈ, ਜੋ ਖਾਣ ‘ਚ ਕਾਫੀ ਮਿੱਠਾ ਅਤੇ ਸੁਆਦੀ ਹੁੰਦਾ ਹੈ। ਤੁਸੀਂ ਜਾਣਦੇ ਹੀ ਹੋਵੋਗੇ ਕਿ ਸ਼ਹਿਦ ਸਰੀਰ ‘ਚ ਦਵਾਈ ਦਾ ਕੰਮ ਕਰਦਾ ਹੈ। ਸ਼ਹਿਦ ਵਿਚ ਵਿਟਾਮਿਨ ਏ, ਬੀ, ਸੀ, ਆਇਰਨ, ਕੈਲਸ਼ੀਅਮ, ਸੋਡੀਅਮ, ਫਾਸਫੋਰਸ ਅਤੇ ਆਇਓਡੀਨ ਵਰਗੇ ਤੱਤ ਪਾਏ ਜਾਂਦੇ ਹਨ, ਜੋ ਸਰੀਰ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ। ਇਹ ਸਾਰੇ ਤੱਤ ਤੁਹਾਨੂੰ ਸਿਹਤਮੰਦ ਬਣਾਈ ਰੱਖਦੇ ਹਨ। ਰੋਜ਼ਾਨਾ ਗੁਣਗੁਣੇ ਪਾਣੀ ਵਿਚ 1 ਚਮਚ ਸ਼ਹਿਦ ਪਾ ਕੇ ਖਾਲੀ ਪੇਟ ਪੀਣ ਨਾਲ ਸਰੀਰ ਨੂੰ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਗੁਣਗੁਣੇ ਪਾਣੀ ਵਿਚ ਸ਼ਹਿਦ ਪਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦਿਆਂ ਦੇ ਬਾਰੇ ਜਾਣਕਾਰੀ ਦੇਵਾਂਗੇ।

Honey water benefits

ਗੁਣਗੁਣੇ ਪਾਣੀ ਵਿਚ ਸ਼ਹਿਦ ਪਾ ਕੇ ਪੀਣ ਨਾਲ ਹੋਣ ਵਾਲੇ ਫ਼ਾਇਦੇ

ਰੋਜ਼ਾਨਾ ਸ਼ਹਿਦ ਵਾਲਾ ਪਾਣੀ ਪੀਣ ਨਾਲ ਸਰੀਰ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵੱਧਦੀ ਹੈ। ਸਰੀਰ ਨੂੰ ਭਰਪੂਰ ਮਾਤਰਾ ‘ਚ ਊਰਜਾ ਪ੍ਰਾਪਤ ਹੁੰਦੀ ਹੈ।
ਸ਼ਹਿਦ ‘ਚ ਐਂਟੀ-ਬੈਕਟੀਰੀਅਲ ਗੁਣ ਹੁੰਦੇ ਹਨ, ਜੋ ਮੂੰਹ ਸੰਬੰਧੀ ਪਰੇਸ਼ਾਨੀਆਂ ਨੂੰ ਖਤਮ ਕਰਦੇ ਹਨ।
ਕਬਜ਼ ਦੀ ਸਮੱਸਿਆ ਤੋਂ ਰਾਹਤ ਪਾਉਣ ਲਈ ਸ਼ਹਿਦ ਵਾਲਾ ਪਾਣੀ ਪੀਓ। ਇਹ ਪਾਣੀ ਢਿੱਡ ਨੂੰ ਹਾਈਡ੍ਰੇਟ ਕਰਦਾ ਹੈ ਅਤੇ ਸੁੱਕੇ ਮਲ ਨੂੰ ਪਾਣੀ ਵਿਚ ਭਿਉਂ ਦਿੰਦਾ ਹੈ। ਇਸ ਸਮੱਗਰੀ ਨਾਲ ਕਬਜ਼ ਦੀ ਸਮੱਸਿਆ ਨੂੰ ਖ਼ਤਮ ਕਰਨ ਵਿਚ ਮਦਦ ਮਿਲਦੀ ਹੈ।
ਜੇਕਰ ਤੁਸੀਂ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਨੂੰ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਸ ਜੋੜਾਂ ਵਿਚ ਹੋਣ ਵਾਲੇ ਦਰਦ ਤੋਂ ਰਾਹਤ ਮਿਲਦੀ ਹੈ।
ਰੋਜ਼ਾਨਾ ਨਿਯਮਿਤ ਰੂਪ ਵਿਚ ਕੋਸੇ ਪਾਣੀ ਵਿਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ। ਇਸ ਨਾਲ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ। ਅਜਿਹਾ ਕਰਨ ਨਾਲ ਫੋੜੇ-ਫਿਨਸੀਆਂ ਵੀ ਘੱਟ ਜਾਂਦੀਆਂ ਹਨ।
ਜੇ ਤੁਸੀਂ ਸਰੀਰ ਦਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਸ਼ਹਿਦ ਵਾਲਾ ਪਾਣੀ ਪਿਓ। ਇਸ ਪਾਣੀ ਨੂੰ ਪੀਣ ਨਾਲ ਭੁੱਖ ਘੱਟ ਲੱਗਦੀ ਹੈ, ਜਿਸ ਨਾਲ ਵਜ਼ਨ ਕੰਟਰੋਲ ‘ਚ ਰਹਿੰਦਾ ਹੈ।
ਸ਼ਹਿਦ ਸਰੀਰ ਨੂੰ ਹਰ ਤਰ੍ਹਾਂ ਦੇ ਇਨਫ਼ੈਕਸ਼ਨ ਤੋਂ ਬਚਾਉਂਦਾ ਹੈ।
ਇਸ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ , ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ‘ਚ ਮਦਦ ਕਰਦੀ ਹੈ। ਇਸ ਨੂੰ ਨਿਯਮਿਤ ਰੂਪ ‘ਚ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
ਰੋਜ਼ਾਨਾ ਨਿਯਮਿਤ ਰੂਪ ‘ਚ ਕੋਸੇ ਪਾਣੀ ”ਚ ਸ਼ਹਿਦ ਮਿਲਾ ਕੇ ਪੀਣ ਨਾਲ ਖੂਨ ਸਾਫ ਹੁੰਦਾ ਹੈ ਅਤੇ ਦਿਲ ਸਬੰਧੀ ਬੀਮਾਰੀਆਂ ਹੋਣ ਦੀ ਸੰਭਾਵਨਾ ਵੀ ਘੱਟ ਹੋ ਜਾਂਦੀ ਹੈ।
ਇਸ ‘ਚ ਐਂਟੀ-ਆਕਸੀਡੈਂਟ ਹੁੰਦੇ ਹਨ, ਜੋ ਬੀ.ਪੀ. ਨੂੰ ਕੰਟਰੋਲ ਕਰਨ ‘ਚ ਮਦਦ ਕਰਦੇ ਹਨ।
ਸ਼ਹਿਦ ‘ਚ ਵਿਟਾਮਿਨ ਸੀ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ਦੀ ਕਮਜ਼ੋਰੀ ਨੂੰ ਦੂਰ ਕਰ ਊਰਜਾ ਪ੍ਰਦਾਨ ਕਰਦਾ ਹੈ।

The post ਜਾਣੋ ਗੁਣਗੁਣੇ ਪਾਣੀ ‘ਚ ਸ਼ਹਿਦ ਮਿਲਾ ਕੇ ਪੀਣਾ ਸਰੀਰ ਲਈ ਕਿਵੇਂ ਹੁੰਦਾ ਹੈ ਫ਼ਾਇਦੇਮੰਦ ?   appeared first on Daily Post Punjabi.