Honsla Rakh song Guitar Archives - Daily Post Punjabi

‘ਹੌਸਲਾ ਰੱਖ’ ਫਿਲਮ ਦਾ ਨਵਾਂ ਗੀਤ ‘Guitar’ ਹੋਇਆ ਰਿਲੀਜ਼, ਦੇਖੋ ਵੀਡੀਓ
Honsla Rakh song Guitar: ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਆਪਣੇ ਟ੍ਰੇਲਰ ਤੋਂ ਹੀ ਚਰਚਾ ’ਚ ਹੈ। ਇਹ ਫਿਲਮ 15 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਹਾਲ ਹੀ ’ਚ ਨਵਾਂ ਗੀਤ ‘Guitar’ ਰਿਲੀਜ਼ ਹੋਇਆ ਹੈ।

Honsla Rakh song Guitar

ਇਸ ਗੀਤ ’ਚ ਦਿਲਜੀਤ ਦੋਸਾਂਝ-ਸੋਨਮ ਬਾਜਵਾ ਦੀ ਜੋੜੀ ਨਜ਼ਰ ਆ ਰਹੀ ਹੈ। ਗੀਤ ’ਚ ਸੋਨਮ ਬਾਜਵਾ ਆਪਣੀਆਂ ਦਿਲਕਸ਼ ਅਦਾਵਾਂ ਨਾਲ ਦਰਸ਼ਕਾਂ ਦੇ ਦਿਲ ਜਿੱਤ ਰਹੀ ਹਨ। ਉਥੇ ਹੀ ਦਿਲਜੀਤ ਦੋਸਾਂਝ ਵੀ ਸਟਾਈਲਿਸ਼ ਸਿੰਘ ਦੇ ਆਪਣੇ ਅੰਦਾਜ਼ ਨੂੰ ਪੇਸ਼ ਕਰ ਰਹੇ ਹਨ। ਫ਼ਿਲਮ ’ਚ ਦਿਲਜੀਤ ਦੋਸਾਂਝ, ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਗੀਤ ਨੂੰ ਆਵਾਜ਼ Raj Ranjodh ਨੇ ਦਿੱਤੀ ਹੈ। ਇਸ ਦੇ ਬੋਲ ਵੀ ਉਨ੍ਹਾਂ ਨੇ ਹੀ ਲਿਖੇ ਹਨ। ਗੀਤ ਨੂੰ ਯੂਟਿਊਬ ’ਤੇ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਇਸ ਨੂੰ ਦਿਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

The post ‘ਹੌਸਲਾ ਰੱਖ’ ਫਿਲਮ ਦਾ ਨਵਾਂ ਗੀਤ ‘Guitar’ ਹੋਇਆ ਰਿਲੀਜ਼, ਦੇਖੋ ਵੀਡੀਓ appeared first on Daily Post Punjabi.