Honsla Rakh song sher latest news updates in punjabi Archives - Daily Post Punjabi

ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਨਵਾਂ ਗਾਣਾ ‘Sher’ ਹੋਇਆ ਰਿਲੀਜ਼
Honsla Rakh song sher: ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਨਵਾਂ ਗੀਤ ‘Sher’ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਦਿਲਜੀਤ ਦੋਸਾਂਝ ਨੇ ਆਵਾਜ਼ ਦਿੱਤੀ ਹੈ। ਇਹ ਫਿਲਮ 15 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਹਾਲ ਹੀ ’ਚ ਨਵਾਂ ਗੀਤ ‘Sher’ ਰਿਲੀਜ਼ ਹੋਇਆ ਹੈ, ਜੋ ਲੋਕਾਂ ਵੱਲੋ ਕਾਫੀ ਪੰਸਦ ਕੀਤਾ ਜਾ ਰਿਹਾ ਹੈ।

Honsla Rakh song sher

ਇਸ ਗੀਤ ’ਚ ਦਿਲਜੀਤ ਦੋਸਾਂਝ ਸਟਾਈਲਿਸ਼ ਸਿੰਘ ਦੇ ਆਪਣੇ ਅੰਦਾਜ਼ ਨੂੰ ਪੇਸ਼ ਕਰ ਰਹੇ ਹਨ। ਦੱਸ ਦੇਈਏ ਕਿ ਫ਼ਿਲਮ ’ਚ ਦਿਲਜੀਤ ਦੋਸਾਂਝ, ਸੋਨਮ ਬਾਜਵਾ, ਸ਼ਹਿਨਾਜ਼ ਗਿੱਲ ਤੇ ਸ਼ਿੰਦਾ ਗਰੇਵਾਲ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਜਾਣਕਾਰੀ ਲਈ ਦੱਸ ਦੇਈਏ ਕਿ ਗੀਤ ਨੂੰ ਆਵਾਜ਼ ਦਿਲਜੀਤ ਦੋਸਾਂਝ ਨੇ ਦਿੱਤੀ ਹੈ। ਇਸ ਦੇ ਬੋਲ Laddi Chahal ਨੇ ਲਿਖੇ ਹਨ। ਗੀਤ ਨੂੰ ਯੂਟਿਊਬ ’ਤੇ ਟਿਪਸ ਪੰਜਾਬੀ ਦੇ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ ਹੈ। ਉਥੇ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਇਸ ਨੂੰ ਦਿਲਜੀਤ ਥਿੰਦ ਤੇ ਦਿਲਜੀਤ ਦੋਸਾਂਝ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫਿਲਮ ਦੀ ਫੈਨਜ਼ ਕਾਫੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

The post ਪੰਜਾਬੀ ਫ਼ਿਲਮ ‘ਹੌਸਲਾ ਰੱਖ’ ਦਾ ਨਵਾਂ ਗਾਣਾ ‘Sher’ ਹੋਇਆ ਰਿਲੀਜ਼ appeared first on Daily Post Punjabi.