hooliganism Archives - Daily Post Punjabi

ਰੰਜ਼ਿਸ਼ ਕਾਰਨ ਗੁਆਂਢੀ ਹੀ ਬਣਿਆ ਜਾਨ ਦਾ ਦੁਸ਼ਮਣ, ਬਦਮਾਸ਼ਾਂ ਤੋਂ ਕਰਵਾਇਆ ਜਾਨਲੇਵਾ ਹਮਲਾ
hooliganism attack injure father sons: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਬਦਮਾਸ਼ਾਂ ਦੇ ਹੌਸਲੇ ਦਿਨੋ ਦਿਨ ਬੁਲੰਦ ਹੁੰਦੇ ਜਾ ਰਹੇ ਹਨ, ਜੋ ਕਿ ਆਏ ਦਿਨ ਖੌਫਨਾਕ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਤਾਜ਼ਾ ਮਾਮਲਾ ਇੱਥੇ ਸਥਾਨਕ ਦਯਾਨੰਦ ਹਸਪਤਾਲ ਦੇ ਨੇੜਲੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਦੁਕਾਨਦਾਰ ‘ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਦੁਕਾਨਦਾਰ ਸਮੇਤ ਉਸ ਦੇ 2 ਪੁੱਤਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਿਕ ਲੋਕਾਂ ਨੇ ਹਸਪਤਾਲ ਭਰਤੀ ਕਰਵਾਇਆ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੱਸ ਦੇਈਏ ਕਿ ਇਹ ਮਾਮਲੇ ਸਬੰਧੀ ਖੁਲਾਸਾ ਹੋਇਆ ਹੈ ਕਿ ਨਿੱਜੀ ਰੰਜ਼ਿਸ਼ ਦੇ ਚੱਲਦਿਆਂ ਇਕ ਗੁਆਂਢੀ ਨੇ ਆਪਣੇ ਗੁਆਂਢੀ ਦੁਕਾਨਦਾਰ ਅਤੇ ਉਸ ਦੇ ਪੁੱਤਰਾਂ ‘ਤੇ ਜਾਨਲੇਵਾ ਹਮਲਾ ਕਰਵਾਇਆ ਹੈ।

hooliganism attack injure father sons

ਦੂਜੇ ਪਾਸੇ ਇਹ ਘਟਨਾ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ, ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਪੀੜਤ ਦੁਕਾਨਦਾਰ ਦਾ ਪੁੱਤਰ ਆਪਣੀ ਦੁਕਾਨ ਦੇ ਬਾਹਰ ਖੜ੍ਹਾ ਹੋਇਆ ਸੀ ਕਿ ਇਕ ਬਦਮਾਸ਼ ਉਸ ਦੇ ਨੇੜਿਓ ਲੰਘਦਾ ਹੈ ਤਾਂ ਦੋਵਾਂ ਵਿਚਾਲੇ ਮਾਮੂਲੀ ਵਿਵਾਦ ਹੁੰਦਾ ਹੈ। ਇੰਨੇ ਨੂੰ ਮੌਕੇ ‘ਤੇ ਮੌਜੂਦ ਹੋਰ ਬਦਮਾਸ਼ ਆ ਕੇ ਦੁਕਾਨ ‘ਚ ਬੈਠੇ ਪਿਉ-ਪੁੱਤਰ ‘ਤੇ ਵੀ ਹਮਲਾ ਕਰ ਦਿੰਦੇ ਹਨ ਅਤੇ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੰਦੇ ਹਨ।

hooliganism attack injure father sons

ਜ਼ਖ਼ਮੀ ਹਾਲਤ ‘ਚ ਸੰਜੇ ਸ਼ਰਮਾ ਨੇ ਦੱਸਿਆ ਕਿ ਇਕ ਹਫ਼ਤਾ ਪਹਿਲਾਂ ਵੀ ਗੁਆਂਢ ‘ਚ ਰਹਿਣ ਵਾਲੇ ਕੁੱਝ ਨੌਜਵਾਨਾਂ ਨਾਲ ਉਨ੍ਹਾਂ ਦਾ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਆਪਸ ‘ਚ ਸਮਝੌਤਾ ਵੀ ਹੋ ਗਿਆ, ਪਰ ਅੱਜ ਦਰਜਨ ਦੇ ਕਰੀਬ ਹਥਿਆਰਬੰਦ ਬਦਮਾਸ਼ ਉਦੋਂ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਦੋ ਪੁੱਤਰਾਂ ਨਾਲ ਦੁਕਾਨ ‘ਤੇ ਮੌਜੂਦ ਸੀ। ਇੰਨਾ ਹੀ ਨਹੀਂ ਹਮਲੇ ਤੋਂ ਬਾਅਦ ਬਦਮਾਸ਼ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚੇ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਦੇਰ ਸ਼ਾਮ ਤੱਕ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਸੀ।

ਇਹ ਵੀ ਦੇਖੋ–

The post ਰੰਜ਼ਿਸ਼ ਕਾਰਨ ਗੁਆਂਢੀ ਹੀ ਬਣਿਆ ਜਾਨ ਦਾ ਦੁਸ਼ਮਣ, ਬਦਮਾਸ਼ਾਂ ਤੋਂ ਕਰਵਾਇਆ ਜਾਨਲੇਵਾ ਹਮਲਾ appeared first on Daily Post Punjabi.