Hoshiarpur Village Kothi Boy Archives - Daily Post Punjabi

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ, 26 ਸਾਲਾਂ ਸਚਿਨ ਨੇ ਤੇਜ਼ ਬੁਖਾਰ ਹੋਣ ਮਗਰੋਂ ਤੋੜਿਆ ਦਮ
ਕੈਨੇਡਾ ‘ਚ ਪੰਜਾਬ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹੁਸ਼ਿਆਰਪੁਰ ਜ਼ਿਲੇ ਦੇ ਦਸੂਹਾ ਦੇ ਤਲਵਾੜਾ ਦੇ ਪਿੰਡ ਕੋਠੀ ਦਾ ਰਹਿਣ ਵਾਲਾ ਸਚਿਨ ਭਾਟੀਆ 4 ਸਾਲਾਂ ਤੋਂ ਕੈਨੇਡਾ ‘ਚ ਰਹਿ ਰਿਹਾ ਸੀ। 26 ਸਾਲਾਂ ਸਚਿਨ 2 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 2019 ‘ਚ ਪੜ੍ਹਾਈ ਲਈ ਕੈਨੇਡਾ ਗਿਆ ਸੀ। ਕੁਝ ਸਮੇਂ ਬਾਅਦ ਭੈਣ ਵੀ ਕੈਨੇਡਾ ਚਲੀ ਗਈ ਅਤੇ ਦੋਵੇਂ ਭੈਣ-ਭਰਾ ਇਕੱਠੇ ਰਹਿ ਰਹੇ ਸਨ। ਪਰਿਵਾਰ ਨੂੰ ਕੈਨੇਡਾ ਤੋਂ ਫੋਨ ਕਰਕੇ ਪੁੱਤਰ ਦੀ ਤੇਜ਼ ਬੁਖਾਰ ਕਾਰਨ ਮੌਤ ਹੋਣ ਦੀ ਸੂਚਨਾ ਦਿੱਤੀ ਗਈ।

ਪਿਤਾ ਬਿਸ਼ਨ ਦਾਸ ਨੇ ਦੱਸਿਆ ਕਿ ਸਚਿਨ ਪੜ੍ਹਾਈ ਤੋਂ ਬਾਅਦ ਉੱਥੇ ਕੰਮ ਕਰਦਾ ਸੀ। ਬੀਤੀ ਰਾਤ ਕਰੀਬ 9 ਵਜੇ ਬੇਟੇ ਨਾਲ ਗੱਲ ਹੋਈ। ਉਸ ਸਮੇਂ ਉਹ ਕੰਮ ਖਤਮ ਕਰਕੇ ਵਾਪਸ ਘਰ ਜਾ ਰਿਹਾ ਸੀ। ਰਸਤੇ ਵਿੱਚ ਉਸਨੇ ਹਲਕਾ ਬੁਖਾਰ ਹੋਣ ਬਾਰੇ ਦੱਸਿਆ, ਜਿਸ ਤੋਂ ਬਾਅਦ ਮੈਂ ਉਸਨੂੰ ਘਰ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਦਵਾਈ ਲੈਣ ਲਈ ਕਿਹਾ। ਪੁੱਤਰ ਘਰ ਪਹੁੰਚ ਗਿਆ।

ਇਹ ਵੀ ਪੜ੍ਹੋ : ਖੇਤਾਂ ਨੂੰ ਪਾਣੀ ‘ਚ ਡੁੱਬਿਆ ਦੇਖ ਡਿਪ੍ਰੈਸ਼ਨ ‘ਚ ਗਿਆ ਕਿਸਾਨ, ਆਪਣੇ ਹੀ ਖੇਤ ‘ਚ ਤੋੜਿਆ ਦਮ

ਬਿਸ਼ਨ ਨੇ ਦੱਸਿਆ ਕਿ ਇਸ ਤੋਂ ਬਾਅਦ ਉਸਨੇ ਬੇਟੀ ਨਾਲ ਗੱਲ ਕੀਤੀ ਅਤੇ ਉਸ ਨੂੰ ਸਚਿਨ ਦਾ ਧਿਆਨ ਰੱਖਣ ਲਈ ਕਿਹਾ। ਕਰੀਬ 2 ਘੰਟੇ ਬਾਅਦ ਬੇਟੀ ਨੇ ਉਨ੍ਹਾਂ ਨੂੰ ਫੋਨ ਕੀਤਾ ਅਤੇ ਦੱਸਿਆ ਕਿ ਸਚਿਨ ਨੂੰ ਹਸਪਤਾਲ ਲਿਆਂਦਾ ਗਿਆ ਹੈ। ਜਿੱਥੇ ਇਲਾਜ ਦੌਰਾਨ ਸਚਿਨ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਬੇਟੀ ਨੇ ਦੱਸਿਆ ਕਿ ਸਚਿਨ ਦੀ ਲਾਸ਼ ਨੂੰ 2 ਦਿਨਾਂ ਤੱਕ ਪੋਸਟਮਾਰਟਮ ਲਈ ਹਸਪਤਾਲ ‘ਚ ਰੱਖਿਆ ਜਾਵੇਗਾ।

ਪਰਿਵਾਰ ਮੈਂਬਰਾਂ ਨੇ ਸਰਕਾਰ ਨੂੰ ਪੁੱਤਰ ਦੀ ਲਾਸ਼ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੇ ਸੰਸਦ ਮੈਂਬਰ ਸੋਮ ਪ੍ਰਕਾਸ਼ ਅਤੇ ਵਿਜੇ ਸਾਂਪਲਾ ਨੇ ਵੀ ਪੀੜਤ ਪਰਿਵਾਰ ਨਾਲ ਫੋਨ ‘ਤੇ ਹਮਦਰਦੀ ਪ੍ਰਗਟ ਕੀਤੀ ਅਤੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ, 26 ਸਾਲਾਂ ਸਚਿਨ ਨੇ ਤੇਜ਼ ਬੁਖਾਰ ਹੋਣ ਮਗਰੋਂ ਤੋੜਿਆ ਦਮ appeared first on Daily Post Punjabi.