Hosiery Factory Caught Fire Archives - Daily Post Punjabi

ਲੁਧਿਆਣਾ ‘ਚ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ
ਪੰਜਾਬ ਦੇ ਲੁਧਿਆਣਾ ‘ਚ ਵੀਰਵਾਰ ਨੂੰ ਇਕ ਹੌਜ਼ਰੀ ਫੈਕਟਰੀ ‘ਚ ਅਚਾਨਕ ਅੱਗ ਲੱਗ ਗਈ। ਫੈਕਟਰੀ ਦੀ ਚੌਥੀ ਮੰਜ਼ਿਲ ਤੋਂ ਅੱਗ ਦੀਆਂ ਲਪਟਾਂ ਅਤੇ ਧੂੰਆਂ ਨਿਕਲਦਾ ਦੇਖ ਕੇ ਲੋਕਾਂ ਨੇ ਪਹਿਲਾਂ ਖੁਦ ਇਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਫਿਰ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

Hosiery Factory Caught Fire

ਜਾਣਕਾਰੀ ਅਨੁਸਾਰ ਇਹ ਫੈਕਟਰੀ ਇਸਲਾਮੀਆ ਸਕੂਲ ਦੇ ਕੋਲ ਬਣੀ ਹੈ। ਅੱਗ ਲੱਗਣ ‘ਤੋਂ ਬਾਅਦ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਗਲੀਆਂ ਤੰਗ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਦਿੱਕਤ ਆ ਰਹੀ ਸੀ। ਉਨ੍ਹਾਂ ਨੇ ਪਾਈਪ ਲਾਈਨ ਵਿਛਾ ਕੇ ਅੱਗ ‘ਤੇ ਕਾਬੂ ਪਾਇਆ। ਆਸ-ਪਾਸ ਦੀਆਂ ਇਮਾਰਤਾਂ ਦੀ ਮਦਦ ਨਾਲ ਉਹ ਫੈਕਟਰੀ ਅੰਦਰ ਦਾਖ਼ਲ ਹੋਏ। ਸਾਵਧਾਨੀ ਵਜੋਂ, ਆਸਪਾਸ ਦੇ ਖੇਤਰ ਨੂੰ ਖਾਲੀ ਕਰਵਾ ਲਿਆ ਗਿਆ ਸੀ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਕਾਬੂ: 1 ਕਿਲੋ ਹੈਰੋਇਨ, ਆਈਫੋਨ ਤੇ ਕਾਰ ਬਰਾਮਦ

ਅੱਗ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਂਕੀ ਡਿਵੀਜ਼ਨ ਨੰਬਰ 3 ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਨੇ ਸਾਵਧਾਨੀ ਵਜੋਂ, ਆਸਪਾਸ ਦੇ ਖੇਤਰ ਨੂੰ ਖਾਲੀ ਕਰਵਾਇਆ ਅਤੇ ਲੋਕਾਂ ਨੂੰ ਵੀ ਉਥੋਂ ਹਟਾਇਆ। ਬਾਅਦ ਵਿੱਚ ਅੰਦਰ ਫਸੇ ਮਜ਼ਦੂਰ ਨੂੰ ਬਾਹਰ ਕੱਢਿਆ ਗਿਆ। ਇਸ ‘ਤੋਂ ਬਾਅਦ ਫਾਇਰ ਕਰਮੀਆਂ ਨੇ ਡੇਢ ਘੰਟੇ ਵਿੱਚ ਅੱਗ ’ਤੇ ਕਾਬੂ ਪਾਇਆ। ਮੁੱਢਲੀ ਜਾਂਚ ‘ਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਲੁਧਿਆਣਾ ‘ਚ ਹੌਜ਼ਰੀ ਫੈਕਟਰੀ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ appeared first on Daily Post Punjabi.