hosiery factory Archives - Daily Post Punjabi

ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
fire breaks hosiery factory: ਲੁਧਿਆਣਾ (ਤਰਸੇਮ ਭਾਰਦਵਾਜ)- ਲੁਧਿਆਣਾ ‘ਚ ਉਸ ਸਮੇਂ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਸੁੰਦਰ ਨਗਰ ਦੀ ਮਹਾਵੀਰ ਜੈਨ ਕਾਲੋਨੀ ਸਥਿਤ ਹੌਜ਼ਰੀ ਫੈਕਟਰੀ ‘ਚ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਭਿਆਨਕ ਰੂਪ ‘ਚ ਫੈਲੀ ਕਿ ਕੱਪੜਾ ਅਤੇ ਮਸ਼ੀਨਾਂ ਦਾ ਕਾਫੀ ਨੁਕਸਾਨ ਹੋ ਗਿਆ। ਕਈ ਘੰਟਿਆਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

fire breaks hosiery factory

ਦੱਸ ਦੇਈਏ ਕਿ ਅੱਗ ਫੈਕਟਰੀ ਦੇ ਗਰਾਊਂਡ ਫਲੌਰ ਤੋਂ ਪਹਿਲੀ ਮੰਜ਼ਿਲ ਤੱਕ ਪਹੁੰਚ ਗਈ ਸੀ ਜਦਕਿ ਉਪਰ ਦੀਆਂ 2 ਮੰਜ਼ਿਲਾਂ ਬਚੀਆਂ ਹੋਈਆਂ ਸੀ। ਗਨੀਮਤ ਰਹੀ ਹੈ ਕਿ ਫੈਕਟਰੀ ਤੋਂ ਸਾਰੇ ਮਜ਼ਦੂਰ ਜਾ ਚੁੱਕੇ ਸੀ ਇਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਦੇ ਨਾਲ ਹੀ ਫੈਕਟਰੀ ਦੇ ਨਜ਼ਦੀਕ ਦੀਆਂ ਸਾਰੀਆਂ ਦੁਕਾਨਾਂ ਖਾਲੀਆਂ ਕਰਵਾ ਦਿੱਤੀਆਂ ਗਈਆਂ ਅਤੇ ਲੋਕਾਂ ਨੂੰ ਪਿਛੇ ਹਟਾ ਦਿੱਤਾ ਗਿਆ। ਇਸ ਹਾਦਸੇ ਦੌਰਾਨ ਫੈਕਟਰੀ ‘ਚ ਲ਼ੱਖਾਂ ਦਾ ਸਮਾਨ ਸੜ ਕੇ ਰਾਖ ਹੋ ਗਿਆ।

The post ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ appeared first on Daily Post Punjabi.