hospital fire Archives - Daily Post Punjabi

ਇਰਾਕ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ, 44 ਲੋਕਾਂ ਦੀ ਮੌਤ, 67 ਜ਼ਖ਼ਮੀ
ਇਰਾਕ ਦੇ ਦੱਖਣੀ ਸ਼ਹਿਰ ਨਸੀਰੀਆ ਦੇ ਅਲ-ਹੁਸੈਨ ਕੋਵਿਡ ਹਸਪਤਾਲ ਵਿੱਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ । ਇਸ ਵਿੱਚ 2 ਸਿਹਤ ਕਰਮਚਾਰੀਆਂ ਸਣੇ 44 ਲੋਕਾਂ ਦੀ ਮੌਤ ਹੋ ਗਈ ਅਤੇ 67 ਲੋਕ ਜ਼ਖਮੀ ਹੋਏ ਹਨ ।

Iraq covid hospital fire

ਅੱਗ ਨੂੰ ਤੁਰੰਤ ਕਾਬੂ ਵਿੱਚ ਕਰ ਲਿਆ ਗਿਆ ਸੀ । ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅੱਗ ਕੋਵਿਡ ਵਾਰਡ ਵਿੱਚ ਆਕਸੀਜਨ ਟੈਂਕ ਵਿੱਚ ਹੋਏ ਧਮਾਕੇ ਕਾਰਨ ਲੱਗੀ ਸੀ।

ਇਹ ਵੀ ਪੜ੍ਹੋ: PM ਮੋਦੀ ਅੱਜ ਉੱਤਰ-ਪੂਰਬੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਦੀ ਸਥਿਤੀ ‘ਤੇ ਕਰਨਗੇ ਸਮੀਖਿਆ ਬੈਠਕ

ਦਰਅਸਲ, ਇਸ ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਮੁਸਤਫਾ ਅਲ-ਕਦੀਮੀ ਨੇ ਸੀਨੀਅਰ ਮੰਤਰੀਆਂ ਦੀ ਬੈਠਕ ਬੁਲਾਈ । ਇਸ ਵਿੱਚ ਨਸੀਰੀਆ ਹਸਪਤਾਲ ਦੇ ਸੁਰੱਖਿਆ ਪ੍ਰਬੰਧਕਾਂ ਨੂੰ ਮੁਅੱਤਲ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਗਏ ਹਨ ।

Iraq covid hospital fire

ਇਸ ਹਾਦਸੇ ਦੌਰਾਨ ਸਿਹਤ ਕਰਮਚਾਰੀਆਂ ਨੇ ਹਸਪਤਾਲ ਵਿੱਚੋਂ ਸੜ ਰਹੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਫਿਲਹਾਲ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ । ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ, ਕਿਉਂਕਿ ਅਜੇ ਵੀ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਲਾਪਤਾ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਕਾਰਨ ਰਜਿੰਦਰਾ ਹਸਪਤਾਲ ‘ਚ OPD ਬੰਦ, ਬਿਨ੍ਹਾਂ ਇਲਾਜ ਤੋਂ ਪਰਤੇ ਮਰੀਜ਼

ਇਸ ਘਟਨਾ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਨਾਸੀਰੀਆ ਸ਼ਹਿਰ ਦੇ ਇਸ ਹਸਪਤਾਲ ਵਿੱਚ ਘੱਟ ਤੋਂ ਘੱਟ 44 ਲੋਕਾਂ ਦੀ ਮੌਤ ਹੋਈ ਹੈ ਅਤੇ ਕਈਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ । ਮਰਨ ਵਾਲੇ ਲੋਕ ਬੁਰੀ ਤਰ੍ਹਾਂ ਝੁਲਸ ਗਏ ਸਨ । ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਦੇਖੋ: ਚਾਹ ਦੇ ਸ਼ੌਕੀਨਾਂ ਲਈ ਖਾਸ ਖ਼ਬਰ, ਅੰਮ੍ਰਿਤਸਰ ‘ਚ ਚੱਲ ਰਹੀ 76 ਸਾਲ ਪੁਰਾਣੀ ਦੁਕਾਨ, ਪੀਣ ਵਾਲਿਆਂ ਤੋਂ ਸੁਣੋ ਤਰੀਫਾਂ

The post ਇਰਾਕ ਦੇ ਕੋਵਿਡ ਹਸਪਤਾਲ ‘ਚ ਲੱਗੀ ਭਿਆਨਕ ਅੱਗ, 44 ਲੋਕਾਂ ਦੀ ਮੌਤ, 67 ਜ਼ਖ਼ਮੀ appeared first on Daily Post Punjabi.

ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ
ਰਾਜਧਾਨੀ ਦਿੱਲੀ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) ਹਸਪਤਾਲ ਦੀ ਨੌਵੀਂ ਮੰਜ਼ਿਲ ‘ਤੇ ਬੀਤੀ ਰਾਤ ਅੱਗ ਲੱਗ ਗਈ । ਏਮਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਪਾ ਲਿਆ। ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਦੀ ਜਾਂਚ ਕੀਤੀ ਜਾ ਰਹੀ ਹੈ ।

Delhi AIIMS Fire

ਦਰਅਸਲ, ਬੁੱਧਵਾਰ ਰਾਤ AIIMS ਦੇ ਕਨਵਰਜ਼ਨ ਬਲਾਕ ਦੀ ਨੌਵੀਂ ਮੰਜ਼ਿਲ ਵਿੱਚ ਅੱਗ ਲੱਗ ਗਈ ਸੀ । ਏਮਜ਼ ਦੇ ਡਾਕਟਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਬਲਾਕ ਵਿੱਚ ਜਾਂਚ ਆਦਿ ਦਾ ਕੰਮ ਕੀਤਾ ਜਾਂਦਾ ਹੈ । ਮਰੀਜ਼ਾਂ ਨੂੰ ਇੱਥੇ ਦਾਖਲ ਨਹੀਂ ਕੀਤਾ ਜਾਂਦਾ।

ਇਹ ਵੀ ਪੜ੍ਹੋ: ਬਲੈਕ,ਵ੍ਹਾਈਟ ਅਤੇ ਯੈਲੋ ਤੋਂ ਬਾਅਦ ਹੁਣ ਦੇਸ਼ ‘ਚ ਗ੍ਰੀਨ ਫੰਗਸ ਨੇ ਵੀ ਦਿੱਤੀ ਦਸਤਕ, ਇਸ ਰਾਜ ਵਿੱਚ ਸਾਹਮਣੇ ਆਇਆ ਪਹਿਲਾ ਕੇਸ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ AIIMS ਵਿੱਚ 17 ਅਗਸਤ 2019 ਦੌਰਾਨ ਵੀ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ । ਉਸ ਘਟਨਾ ਦੇ ਨਿਸ਼ਾਨ ਹਾਲੇ ਵੀ ਏਮਜ਼ ਦੇ ਅਕਾਦਮਿਕ ਬਲਾਕ ਵਿੱਚ ਦਿਖਾਈ ਦਿੰਦੇ ਹਨ, ਜਿਸ ਵਿੱਚ ਕਰੋੜਾਂ ਰੁਪਏ ਦੀ ਇੱਕ ਆਧੁਨਿਕ ਲੈਬ ਸੜ ਗਈ ਸੀ।

Delhi AIIMS Fire

ਦੱਸ ਦੇਈਏ ਕਿ ਇਸ ਘਟਨਾ ਸਬੰਧੀ ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ । ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 10.30 ਵਜੇ ਦੇ ਕਰੀਬ ਇਸ ਘਟਨਾ ਦੀ ਸੂਚਨਾ ਮਿਲੀ। ਜਿਸ ਤੋਂ ਬਾਅਦ 26 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਗਏ । ਇਸ ਦੇ ਨਾਲ ਹੀ ਅਧਿਕਾਰੀਆਂ ਨੇ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ।

ਇਹ ਵੀ ਦੇਖੋ: ਜੈਪਾਲ ਭੁੱਲਰ ਦੇ ਜੂਨੀਅਰ ਨੇ ਦੱਸੀ ਅਸਲੀਅਤ, ਕੌਣ ਬਣਾਉਂਦਾ ਖਿਡਾਰੀਆਂ ਨੂੰ ਗੈਂਗਸਟਰ ?

The post ਦਿੱਲੀ ਦੇ AIIMS ਹਸਪਤਾਲ ਦੀ 9ਵੀਂ ਮੰਜ਼ਿਲ ‘ਤੇ ਲੱਗੀ ਭਿਆਨਕ ਅੱਗ appeared first on Daily Post Punjabi.

ਮਹਾਂਰਾਸ਼ਟਰ ਦੇ ਭੰਡਾਰਾ ‘ਚ ਦਰਦਨਾਕ ਹਾਦਸਾ, ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ
Maharashtra Bhandara Hospital Fire: ਮਹਾਂਰਾਸ਼ਟਰ ਦੇ ਭੰਡਾਰਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ । ਇਹ ਅੱਗ ਬੀਮਾਰ ਨਵਜੰਮੇ ਬੱਚਿਆਂ ਲਈ ਬਣੇ ICU ਯਾਨੀ ਕਿ SNCU ਵਿੱਚ ਲੱਗੀ। ਇਹ ਅੱਗ ਰਾਤ 2 ਵਜੇ ਲੱਗੀ।  ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਅੱਗ ਤੋਂ 7 ਬੱਚਿਆਂ ਨੂੰ ਬਚਾ ਲਿਆ ਗਿਆ ਹੈ।  ਅੱਗ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ, ਪਰ ਕੁਝ ਮੀਡੀਆ ਰਿਪੋਰਟਾਂ ਅਨੁਸਾਰ ਸ਼ਾਰਟ ਸਰਕਟ ਨੂੰ ਅੱਗ ਦਾ ਕਾਰਨ ਦੱਸਿਆ ਜਾ ਰਿਹਾ ਹੈ।

Maharashtra Bhandara Hospital Fire

ਇਸ ਸਬੰਧੀ ਜ਼ਿਲ੍ਹਾ ਹਸਪਤਾਲ ਦੇ ਸਿਵਲ ਸਰਜਨ ਡਾ. ਪ੍ਰਮੋਦ ਖੰਡਾਤੇ ਨੇ ਦੱਸਿਆ ਕਿ ਬੱਚਿਆਂ ਦੇ ਵਾਰਡ ਵਿੱਚ 17 ਨਵਜੰਮੇ ਬੱਚੇ ਰੱਖੇ ਗਏ ਸਨ । ਸ਼ਨੀਵਾਰ ਦੇਰ ਰਾਤ ਇੱਕ ਨਰਸ ਨੂੰ ਇਸ ਵਾਰਡ ਵਿਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ, ਜਿਸ ਤੋਂ ਬਾਅਦ ਇਸ ਹਾਦਸੇ ਬਾਰੇ ਪਤਾ ਲੱਗਿਆ। ਜਦੋਂ ਨਰਸ ਨੇ ਵਾਰਡ ਦਾ ਦਰਵਾਜ਼ਾ ਖੋਲ੍ਹਿਆ ਤਾਂ ਚਾਰੇ ਪਾਸੇ ਧੂੰਆਂ ਫੈਲਿਆ ਹੋਇਆ ਸੀ। ਨਰਸ ਨੇ ਤੁਰੰਤ ਹਸਪਤਾਲ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ । ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਹੀ ਬਚਾਅ ਕਾਰਜ ਕੀਤਾ ਪਰ ਉਦੋਂ ਤੱਕ 10 ਬੱਚਿਆਂ ਦੀ ਮੌਤ ਦਮ ਘੁੱਟਣ ਨਾਲ ਹੋ ਗਈ ਸੀ।

ਉੱਥੇ ਹੀ ਦੂਜੇ ਪਾਸੇ ਨਵਜੰਮੇ ਬੱਚਿਆਂ ਦੀ ਇਸ ਦਰਦਨਾਕ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਹਸਪਤਾਲ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ । ਲੋਕ ਅੱਗ ਦੀ ਘਟਨਾ ਦੀ ਜਾਂਚ ਦੀ ਮੰਗ ਕਰ ਰਹੇ ਹਨ । ਬਹੁਤ ਸਾਰੇ ਲੋਕ ਇਸ ਨੂੰ ਹਸਪਤਾਲ ਦੀ ਲਾਪਰਵਾਹੀ ਕਰਾਰ ਦੇ ਰਹੇ ਹਨ।

ਇਹ ਵੀ ਦੇਖੋ: ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,

The post ਮਹਾਂਰਾਸ਼ਟਰ ਦੇ ਭੰਡਾਰਾ ‘ਚ ਦਰਦਨਾਕ ਹਾਦਸਾ, ਹਸਪਤਾਲ ‘ਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ appeared first on Daily Post Punjabi.