hostel food Archives - Daily Post Punjabi

ਮੈਰੀਟੋਰੀਅਸ ਸਕੂਲ ‘ਚ 40 ਵਿਦਿਆਰਥੀ ਹੋਏ ਬਿਮਾਰ, ਹੋਸਟਲ ਦੇ ਖਾਣੇ ਨਾਲ ਵਿਗੜੀ ਬੱਚਿਆਂ ਦੀ ਸਿਹਤ
ਸੰਗਰੂਰ ਦੇ ਘਾਵਦਾ ‘ਚ ਬਣੇ ਮੈਰੀਟੋਰੀਅਸ ਸਕੂਲ ‘ਤੋਂ ਇਸ ਸਮੇਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਸਕੂਲ ‘ਚ 40 ਦੇ ਕਰੀਬ ਵਿਦਿਆਰਥੀ ਦੀ ਸਹਿਤ ਵਿਗੜੀ ਹੈ। ਦੱਸਿਆ ਜਾ ਰਿਹਾ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ ਹੈ ਸੀ, ਜਿਸ ਨੂੰ ਖਾਣਾ ਖਾਣ ਤੋਂ ਬੱਚੇ ਬਾਅਦ ਬਿਮਾਰ ਹੋ ਗਏ ਹਨ। ਫਿਲਹਾਲ ਬਿਮਾਰ ਬੱਚਿਆਂ ਨੂੰ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹਰਜੋਤ ਬੈਂਸ ਨੇ ਕੰਟੀਨ ਦਾ ਠੇਕਾ ਵੀ ਰੱਦ ਕਰ ਦਿੱਤਾ ਹੈ।

ਮਾਪਿਆਂ ਦਾ ਦੋਸ਼ ਹੈ ਕਿ ਬੱਚਿਆਂ ਨੂੰ ਮਿਲਾਵਟੀ ਤੇ ਖਰਾਬ ਖਾਣਾ ਖੁਆਇਆ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਦੀ ਇਹ ਹਾਲਤ ਹੋਈ ਹੈ। ਬੱਚੇ ਪਿਛਲੇ 5 ਦਿਨਾਂ ਤੋਂ ਪੇਟ ਦਰਦ ਦੀ ਸ਼ਿਕਾਇਤ ਕਰ ਰਹੇ ਸਨ ਪਰ ਕਿਸੇ ਨੇ ਉਨ੍ਹਾਂ ਦੀ ਸ਼ਿਕਾਇਤ ਵੱਲ ਧਿਆਨ ਨਹੀਂ ਦਿੱਤਾ। ਰਾਤ ਨੂੰ ਕੁਝ ਬੱਚਿਆਂ ਦੀ ਹਾਲਤ ਖਰਾਬ ਹੋਣ ਲੱਗੀ। ਉਲਟੀਆਂ ਅਤੇ ਪੇਟ ਵਿਚ ਤੇਜ਼ ਦਰਦ ਹੋਣ ‘ਤੇ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ

ਬੱਚਿਆਂ ਦੇ ਬਿਮਾਰ ਹੋਣ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਸੰਗਰੂਰ ਦੇ SDM ‘ਤੇ ਵਿਧਾਇਕ ਨਰੇਂਦਰ ਕੌਰ ਭਾਰਜ ਸਕੂਲ ਪਹੁੰਚੇ ਹਨ। ਜ਼ਿਲ੍ਹੇ ਦੇ ਉੱਚ ਅਧਿਕਾਰੀ ਵੀ ਸਰਕਾਰੀ ਹਸਪਤਾਲ ਪੁੱਜਣ ਲੱਗੇ ਹਨ। ਫਿਲਹਾਲ ਸਾਰੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਬੱਚੇ ਖਤਰੇ ਤੋਂ ਬਾਹਰ ਹਨ। ਜਦੋਂ ਬੱਚੇ ਉਸ ਕੋਲ ਆਏ ਤਾਂ ਉਨ੍ਹਾਂ ਨੇ ਉਲਟੀਆਂ ਅਤੇ ਪੇਟ ਦਰਦ ਦੀ ਸ਼ਿਕਾਇਤ ਕੀਤੀ। ਕਰੀਬ 40 ਬੱਚਿਆਂ ਨੂੰ ਹਸਪਤਾਲ ਲਿਆਂਦਾ ਗਿਆ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਿੱਖਿਆ ਮੰਤਰੀ ਹਰਜੋਤ ਬੈਂਸ ਹਰਕਤ ਵਿੱਚ ਆ ਗਏ। ਉਨ੍ਹਾਂ ਹੋਸਟਲ ਮੈੱਸ ਕੰਟੀਨ ਦਾ ਠੇਕਾ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਹੈ। ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ। ਜ਼ਿਲ੍ਹਾ ਪੱਧਰ ’ਤੇ ਜਾਂਚ ਕਮੇਟੀ ਬਣਾਈ ਗਈ ਹੈ। ਜਿਸ ਨੂੰ 24 ਘੰਟਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸਿੱਖਿਆ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੈਰੀਟੋਰੀਅਸ ਸਕੂਲ ‘ਚ 40 ਵਿਦਿਆਰਥੀ ਹੋਏ ਬਿਮਾਰ, ਹੋਸਟਲ ਦੇ ਖਾਣੇ ਨਾਲ ਵਿਗੜੀ ਬੱਚਿਆਂ ਦੀ ਸਿਹਤ appeared first on Daily Post Punjabi.