hot wave Archives - Daily Post Punjabi

ਤਪ ਰਿਹਾ ਪੰਜਾਬ, 46 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਹੀਟ ਵੇਵ ਲਈ ਆਰੇਂਜ ਅਲਰਟ ਜਾਰੀ
ਪੂਰਾ ਪੰਜਾਬ ਤਪ ਰਿਹਾ ਹੈ ਤੇ ਪਾਰਾ 46 ਡਿਗਰੀ ਦੇ ਪਾਰ ਪਹੁੰਚ ਗਿਆ ਹੈ। ਇਸ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸ਼ੁੱਕਰਵਾਰ ਸੀਜ਼ਨ ਦਾ ਸਭ ਤੋਂ ਗਰਮ ਦਿਨ ਰਿਹਾ। ਹੀਟ ਵੇਵ ਦੇ ਪ੍ਰਭਾਵ ਵਿਚ ਲੋਕ ਘਰਾਂ ਤੇ ਦਫਤਰਾਂ ਦੇ ਅੰਦਰ ਹੀ ਰਹੇ।

ਮੌਸਮ ਵਿਭਾਗ ਮੁਤਾਬਕ 21 ਮਈ ਤੱਕ ਲਗਾਤਾਰ ਹੀਟ ਵੇਵ ਦਾ ਪ੍ਰਭਾਵ ਰਹੇਗਾ ਤੇ ਤਾਪਮਾਨ ਵਿਚ ਵਾਧਾ ਦਰਜ ਹੋਵੇਗਾ। ਬੀਤੀ ਸ਼ਾਮ ਪੰਜਾਬ ਦੇ ਲੁਧਿਆਣਾ ਵਿਚ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵਧ ਰਿਹਾ ਹੈ। ਇਥੇ ਪਾਰਾ 46.3 ਡਿਗਰੀ ਤੱਕ ਪਹੁੰਚ ਗਿਆ। ਦੂਜੇ ਪਾਸੇ ਪਠਾਨਕੋਟ ਵਿਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ। ਹੀਟ ਵੇਵ ਦੇ ਚੱਲਦੇ ਅੱਜ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 45 ਪਾਰ ਕਰ ਜਾਵੇਗਾ।

ਇਹ ਵੀ ਪੜ੍ਹੋ : ਸ਼ਰਧਾਲੂਆਂ ਨਾਲ ਭਰੀ ਚੱਲਦੀ ਬੱਸ ਨੂੰ ਲੱਗੀ ਅੱ/ਗ, 8 ਹੋਏ ਰੱਬ ਨੂੰ ਪਿਆਰੇ, ਕਈ ਗੰਭੀਰ ਜ਼ਖਮੀ

ਮੌਸਮ ਵਿਭਾਗ ਵੱਲੋਂ ਹੀਟ ਵੇਵ ਕਾਰਨ ਆਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ, ਜੋ ਆਉਣ ਵਾਲੇ 5 ਦਿਨਾਂ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਜਲੰਧਰ ਦਾ ਤਾਪਮਾਨ 44 ਡਿਗਰੀ ਦੇ ਕਰੀਬ ਰਹਿਣ ਦਾ ਅਨੁਮਾਨ ਹੈ। ਆਸਮਾਨ ਸਾਫ ਰਹੇਗਾ ਤੇ ਹੀਟ ਵੇਵ ਦੇ ਚੱਲਦੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਤਪ ਰਿਹਾ ਪੰਜਾਬ, 46 ਡਿਗਰੀ ਦੇ ਪਾਰ ਪਹੁੰਚਿਆ ਪਾਰਾ, ਹੀਟ ਵੇਵ ਲਈ ਆਰੇਂਜ ਅਲਰਟ ਜਾਰੀ appeared first on Daily Post Punjabi.