hukamanma sahib Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-2-2025
ਸਲੋਕੁ ਮਃ ੩ ॥

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੂ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ ॥

ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸਨ ਕਰਦਾ ਹੈ (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ। ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੇਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੇਰ-ਤੇਰ ਤੇ ਵਿਕਾਰ ਛੱਡੇ ਹਨ। ਹੇ ਨਾਨਕ! ਕਈ ਮਨੁੱਖ (ਸਤਿਗੁਰੂ ਦਾ) ਦਰਸ਼ਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬਿਰਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ।1। ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖ਼ਰੀ ਵੇਲੇ ਨਹੀਂ ਪੁੱਕਰਦੇ। ਹੇ ਨਾਨਕ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖ਼ਸ਼ਣ ਵਾਲਾ ਹਰੀ ਬਖ਼ਸ਼ਦਾ ਹੈ।2। ਹੇ ਹਰੀ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਹੀ। ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ ਆਪ ਹੀ ਜਲ ਵਿਚ ਥਲ ਵਿਚ ਵਿਆਪ ਰਿਹਾ ਹੈ। ਹੇ ਮਨ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖ਼ਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ। ਹੇ ਮਨ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵੱਡੇ ਹਰੀ ਦੀ ਆਸ ਰੱਖ)। ਹੇ ਦਾਸ ਨਾਨਕ! ਜੇ ਉਠਦਿਆਂ ਬਹਿੰਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰਿ ਮਿਲ ਪੈਂਦਾ ਹੈ। 21।1। ਸੁਧੁ।

Shalok, Third Mehl: All the living beings of the world behold the True Guru. One is not liberated by merely seeing Him, unless one contemplates the Word of His Shabad. The filth of ego is not removed, and he does not enshrine love for the Naam. The Lord forgives some, and unites them with Himself; they forsake their duality and sinful ways. O Nanak, some behold the Blessed Vision of the True Guru’s Darshan, with love and affection; conquering their ego, they meet with the Lord. ||1|| Third Mehl: The foolish, blind clown does not serve the True Guru. In love with duality, he endures terrible suffering, and burning, he cries out in pain. He forgets the Guru, for the sake of mere objects, but they will not come to his rescue in the end. Through the Guru’s Instructions, Nanak has found peace; the Forgiving Lord has forgiven him. ||2|| Pauree: You Yourself, all by Yourself, are the Creator of all. If there were any other, then I would speak of another. The Lord Himself speaks, and causes us to speak; He Himself is pervading the water and the land. The Lord Himself destroys, and the Lord Himself saves. O mind, seek and remain in the Lord’s Sanctuary. Other than the Lord, no one can kill or rejuvenate. O mind, do not be anxious – remain fearless. While standing, sitting, and sleeping, forever and ever, meditate on the Lord’s Name; O servant Nanak, as Gurmukh, you shall attain the Lord. ||21||1||Sudh||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-2-2025 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 8-09-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-1-2023
ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥

ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨।

हे प्रभु! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! तू ही एक एक पल हमारी पालना करता है, हम (तेरे) बच्चे तेरे सहारे (जीवित) हैं।१। हे अनगिनत गुणों के मालिक! हे बेअंत मालिक प्रभु! किसी भी तरफ से तेरे गुणों का अंत नहीं खोजा जा सका। (मनुष्य की) एक जिव्हा से तेरा कौन कौन सा गुण बयान किया जाये।१।रहाउ। हे प्रभु! तू हमारे करोड़ों अपराध नाश करता है, तू हमें अनेक प्रकार से (जीवन जुगत) समझाता है। हम जीव आत्मिक जीवन की सूझ से परे हैं, हमारी अक्ल थोड़ी है बेकार है। (फिर भी) तूं अपना मूढ़-कदीमा वाला स्वभाव कायम रखता है ॥२॥ हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।

DHANAASAREE, FIFTH MEHL: You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 |

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 12-1-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-06-2022
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-06-2022

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-06-2022 appeared first on Daily Post Punjabi.