hukamnam Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-7-2023 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2022
ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥ ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿ ਨਾਮੁ ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ ਸਬਦਿ ਸੁਭਾਏ ॥੨॥

वडहंसु महला ३ ॥ गुरमुखि सभु वापारु भला जे सहजे कीजै राम ॥ अनदिनु नामु वखाणीऐ लाहा हरि रसु पीजै राम ॥ लाहा हरि रसु लीजै हरि रावीजै अनदिनु नामु वखाणै ॥ गुण संग्रहि अवगण विकणहि आपै आपु पछाणै ॥ गुरमति पाई वडी वडिआई सचै सबदि रसु पीजै ॥ नानक हरि की भगति निराली गुरमुखि विरलै कीजै ॥१॥ गुरमुखि खेती हरि अंतरि बीजीऐ हरि लीजै सरीरि जमाए राम ॥ आपणे घर अंदरि रसु भुंचु तू लाहा लै परथाए राम ॥ लाहा परथाए हरि मंनि वसाए धनु खेती वापारा ॥ हरि नामु धिआए मंनि वसाए बूझै गुर बीचारा ॥ मनमुख खेती वणजु करि थाके त्रिसना भुख न जाए ॥ नानक नामु बीजि मन अंदरि सचै सबदि सुभाए ॥२॥

Wadahans, Third Mehl: All dealings of the Gurmukh are good, if they are accomplished with poise and grace. Night and day, he repeats the Naam, the Name of the Lord, and he earns his profits, drinking in the subtle essence of the Lord. He earns the profit of the subtle essence of the Lord, meditating on the Lord, and repeating the Naam, night and day. He gathers in merits, and eliminates demerits, and realizes his own self. Under Guru’s Instruction, he is blessed with glorious greatness; he drinks in the essence of the True Word of the Shabad. O Nanak, devotional worship of the Lord is wonderful, but only a few Gurmukhs perform it. ||1|| As Gurmukh, plant the crop of the Lord within the field of your body, and let it grow. Within the home of your own being, enjoy the Lord’s subtle essence, and earn profits in the world hereafter. This profit is earned by enshrining the Lord within your mind; blessed is this farming and trade. Meditating on the Lord’s Name, and enshrining Him within your mind, you shall come to understand the Guru’s Teachings. The self-willed manmukhs have grown weary of this farming and trade; their hunger and thirst will not go away. O Nanak, plant the seed of the Name within your mind, and adorn yourself with the True Word of the Shabad. ||2||

ਅਰਥ:- ਹੇ ਭਾਈ! ਜੇ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ—ਇਹੀ ਹੈ ਮਨੁੱਖਾ ਜਨਮ ਦੀ ਖੱਟੀ। ਹਰਿ-ਨਾਮ ਦਾ ਸੁਆਦ ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗੁਣ ਦੂਰ ਹੋ ਜਾਂਦੇ ਹਨ। ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ।1।

अर्थ :-हे भाई ! अगर गुरु के द्वारा आत्मिक अढ़ोलता में टिक के (हरि-नाम का) व्यापार किया जाए, तो यह सारा व्यापार मनुख के लिए भला होता है । हे भाई ! परमात्मा का नाम हर समय उच्चारना चाहिए, भगवान के नाम का रस पीणा चाहिए-यही है मनुष्य के जन्म की कमाई । हरि-नाम का स्वाद लेना चाहिए, हरि-नाम हृदय में बसाना चाहिए-यही मनुष्य के जन्म का लाभ है । जो मनुख हर समय भगवान का नाम उच्चारण करता है, वह (अपने अंदर आत्मिक) गुण इक्कठे कर के अपने आत्मिक जीवन को परखता रहता है, (इस तरह उस के सारे) औगुण दूर हो जाते हैं । हे भाई ! जिस मनुख ने गुरु की शिक्षा हासिल कर ली, उस को बड़ी इज्ज़त प्राप्त हुई । हे भाई ! सदा-थिर भगवान की सिफ़त-सालाह के शब्द में जुड़ के हरि-नाम-रस पीणा चाहिए । गुरू नानक जी कहते हैं, हे नानक ! परमात्मा की भक्ति एक आश्चर्ज दाति है, पर किसी विरले मनुख ने गुरु की शरण में आकर भक्ति की है ।1 ।

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-12-2022 appeared first on Daily Post Punjabi.

ਅੱਜ ਦਾ ਮੁੱਖਵਾਕ
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

ਅਰਥ: ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ) ।੧।ਰਹਾਉ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ (ਜੀਵਨ-ਸਫ਼ਰ ਵਿਚ) ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ।੨। (ਜਿਵੇਂ) ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ (ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ) ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ (ਉਸ ਸਿੱਖ ਦੇ ਅੰਦਰ ਗੁਰੂ ਵੱਸ ਪੈਂਦਾ ਹੈ) -ਇਹ ਕਥਾ ਅਕੱਥ ਹੈ (ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ) ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ (ਲੋਕ ਪਰਲੋਕ ਵਿਚ) ਆਦਰ ਪਾਂਦਾ ਹੈ।੩।
ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਫੁਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ (ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜ਼ੋਰ ਨਹੀਂ ਪਾਂਦੀ) । ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤਿ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ ਮਨੁੱਖ ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸਰਨ ਲਈ ਰੱਖਦੇ ਹਨ।੪। (ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ) ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ (ਆਪਣੇ ਸੇਵਕਾਂ ਦੀ) ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ (ਸਾਧ ਸੰਗਤਿ ਵਿਚ) ਟਿਕ ਕੇ ਉਸ ਆਨੰਦ-ਮੂਲ ਪ੍ਰਭੂ (ਦੇ ਚਰਨਾਂ) ਵਿਚ ਜੁੜਦੇ ਹਨ।੫। ਜੇਹੜਾ-ਮਨੁੱਖ (ਵਿਚਾਰੇ ਬਗੁਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ, ਤੇ) ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ (ਹਉਮੈ ਵਿਚ) ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਉਹ ਅਮੋਲਕ ਮਨੁੱਖਾ ਜਨਮ ਨੂੰ ਗਵਾ ਲੈਂਦਾ ਹੈ; ਅਨੇਕਾਂ ਹੋਰ ਹੋਰ ਜਤਨ ਕਰਨ ਕਰਕੇ (ਸਹੇੜੀ ਹੋਈ) ਆਤਮਕ ਮੌਤ ਉਸ ਨੂੰ (ਸਦਾ) ਦੁਖੀ ਕਰਦੀ ਹੈ, ਉਹ (ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ) ਆਤਮਕ ਮੌਤ (ਦਾ ਲੇਖ ਹੀ ਆਪਣੇ ਮੱਥੇ ਉਤੇ) ਲਿਖਾ ਕੇ ਇਸ ਜਗਤ ਵਿਚ ਆਇਆ (ਤੇ ਇਥੇ ਭੀ ਆਤਮਕ ਮੌਤ ਹੀ ਵਿਹਾਝਦਾ ਰਿਹਾ) ।੬। (ਪਰ) ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ (ਨਿੱਤ) ਉਚਾਰਦਾ ਹੈ ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ (ਮਨੁੱਖ ਜੀਵਨ ਦੇ) ਫ਼ਰਜ਼ ਨੂੰ (ਪਛਾਣਦਾ ਹੈ) । ਜੇ ਮਨੁੱਖ (ਗੁਰੂ ਦੀ ਸਰਨ ਵਿਚ ਰਹਿ ਕੇ) ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜ਼ੋਰ ਨਹੀਂ ਪਾ ਸਕਦੇ, ਤਾਂ (ਸੁਤੇ ਹੀ) ਜਤ ਸਤ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ (ਦੁਨੀਆ ਵਾਲਾ) ਡਰ-ਸਹਮ ਮੁੱਕ ਜਾਂਦਾ ਹੈ। ਨਾਨਕ (ਭੀ) ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ (ਦੇ ਦਰ ਤੋਂ ਨਾਮ ਦੀ ਦਾਤਿ) ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ (ਸੋਹਣੀ) ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੈ।੮।੧।

The post ਅੱਜ ਦਾ ਮੁੱਖਵਾਕ appeared first on Daily Post Punjabi.