Hukamnama 14 October 2023 Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-10-2023
ਬਿਲਾਵਲ ਕੀ ਵਾਰ ਮਹਲਾ ੪

ੴ ਸਤਿਗੁਰ ਪ੍ਰਸਾਦਿ ਸਲੋਕ ਮ: ੪

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ ॥ ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ ॥  ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ ॥ ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ ॥ ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ ॥ ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਨਾਦੁ = ਗੁਰੂ ਦਾ ਸ਼ਬਦ। ਨਾਦੁ ਬਿਲਾਵਲੁ ਰਾਗੁ = ਗੁਰੂ ਦਾ ਸ਼ਬਦ-ਰੂਪ ਬਿਲਾਵਲੁ ਰਾਗ। ਕਰਿ = ਕਰ ਕੇ, ਉਚਾਰ ਕੇ। ਸੁਣਿ = ਸੁਣ ਕੇ। ਧੁਰਿ = ਧੁਰ ਤੋਂ, ਮੁੱਢ ਤੋਂ। ਮਸਤਕਿ = ਮੱਥੇ ਉਤੇ। ਰੈਣਿ = ਰਾਤ। ਉਰਿ = ਹਿਰਦੇ ਵਿਚ। ਦੇਖਿ = ਵੇਖ ਕੇ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮੁਖਿ ਲਾਗੁ = ਮੂੰਹ ਲੱਗੇ, ਦਰਸ਼ਨ ਦੇਵੇ।੧। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਪਿਛਲੇ ਕੀਤੇ ਕਰਮਾਂ ਅਨੁਸਾਰ) ਜਿਸ ਮਨੁੱਖ ਦੇ ਮੱਥੇ ਉਤੇ ਧੁਰ ਤੋਂ ਹੀ ਪੂਰਨ ਭਾਗ ਹੈ, (ਜਿਸ ਦੇ ਹਿਰਦੇ ਵਿਚ ਪੂਰਨ ਭਲੇ ਸੰਸਕਾਰਾਂ ਦਾ ਲੇਖ ਉੱਘੜਦਾ ਹੈ) ਉਸ ਨੇ ਗੁਰੂ ਦਾ ਸ਼ਬਦ-ਰੂਪ ਬਿਲਾਵਲ ਰਾਗ ਉਚਾਰ ਕੇ ਸਭ ਤੋਂ ਸ੍ਰੇਸ਼ਟ ਪਰਮਾਤਮਾ ਦੇ ਗੁਣ ਗਾਏ ਹਨ, ਉਸ ਨੇ ਸਤਿਗੁਰੂ ਦਾ ਉਪਦੇਸ਼ ਸੁਣ ਕੇ ਹਿਰਦੇ ਵਿਚ ਵਸਾਇਆ ਹੈ। ਉਹ ਮਨੁੱਖ ਸਾਰਾ ਦਿਨ ਤੇ ਸਾਰੀ ਰਾਤ (ਅੱਠੇ ਪਹਿਰ) ਪਰਮਾਤਮਾ ਦੇ ਗੁਣ ਗਾਂਦਾ ਹੈ (ਕਿਉਂਕਿ ਉਸ ਦੇ) ਹਿਰਦੇ ਵਿਚ ਪਰਮਾਤਮਾ ਦੀ ਯਾਦ ਦੀ ਲਗਨ ਲੱਗੀ ਰਹਿੰਦੀ ਹੈ। ਉਸ ਦਾ ਸਾਰਾ ਤਨ ਸਾਰਾ ਮਨ ਹਰਾ-ਭਰਾ ਹੋ ਜਾਂਦਾ ਹੈ (ਆਤਮਕ ਜੀਵਨ ਦੇ ਰਸ ਨਾਲ ਭਰ ਜਾਂਦਾ ਹੈ), ਉਸ ਦਾ ਮਨ (ਇਉਂ) ਖਿੜ ਪੈਂਦਾ ਹੈ (ਜਿਵੇਂ) ਹਰਾ ਹੋਇਆ ਹੋਇਆ ਬਾਗ਼ ਹੈ। ਗੁਰੂ ਦੀ ਦਿੱਤੀ ਹੋਈ ਆਤਮਕ ਜੀਵਨ ਦੀ ਸੂਝ (ਉਸ ਦੇ ਅੰਦਰ, ਮਾਨੋ) ਦੀਵਾ ਰੌਸ਼ਨੀ ਕਰ ਦੇਂਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਮਿਟ ਜਾਂਦਾ ਹੈ। ਹੇ ਹਰੀ! (ਤੇਰਾ) ਦਾਸ ਨਾਨਕ (ਅਜੇਹੇ ਗੁਰਮੁਖਿ ਮਨੁੱਖ ਨੂੰ) ਵੇਖ ਕੇ ਆਤਮਕ ਜੀਵਨ ਹਾਸਲ ਕਰਦਾ ਹੈ (ਤੇ, ਚਾਹੁੰਦਾ ਹੈ ਕਿ) ਭਾਵੇਂ ਇਕ ਪਲ-ਭਰ ਹੀ ਉਸ ਦਾ ਦਰਸ਼ਨ ਹੋਵੇ।੧।

Vaar Of Bilaaval, Fourth Mehl:  One Universal Creator God. By The Grace Of The True Guru:  Shalok, Fourth Mehl:   I sing of the sublime Lord, the Lord God, in the melody of Raag Bilaaval.   Hearing the Guru’s Teachings, I obey them; this is the pre-ordained destiny written upon my forehead.   All day and night, I chant the Glorious Praises of the Lord, Har, Har, Har; within my heart, I am lovingly attuned to Him.   My body and mind are totally rejuvenated, and the garden of my mind has blossomed forth in lush abundance.   The darkness of ignorance has been dispelled, with the light of the lamp of the Guru’s wisdom. Servant Nanak lives by beholding the Lord.   Let me behold Your face, for a moment, even an instant! ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 15-10-2023 appeared first on Daily Post Punjabi.