Hukamnama From darbar sahib Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-11-2024
ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਅਰਥ: ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥ ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ। ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥ ਹੇ ਭਾਈ! ਨਾਨਕ ਜੀ ਆਖਦੇ ਹਨ – ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ। ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥

Raag Dhhanaasaree Mahalaa 3 Ghar 4 Ik Oankaar Satgur Parsaad || Ham Bheekhak Bhekhaaree Tere Too Nij Pat Hai Daataa || Hohu Deaal Naam Dehu Mangat Jan Kau Sadaa Rahau Rang Raataa ||1|| Hau Balehaarai Jaau Saache Tere Naam Vittahu || Karan Kaaran Sabhnaa Kaa Eko Avar N Doojaa Koee ||1|| Rahaau || Bahute Fer Pae Kirpan Kau Ab Kishh Kirpaa Keejai || Hohu Daeaal Darsan Dehu Apunaa Aisee Bakhas Kareejai ||2|| Bhanat Naanak Bharam Patt Khooleh Gur Parsaadee Jaaneaa || Saachee Liv Laagee Hai Bheetar Satgur Siu Man Maaneaa ||3||1||9||

Meaning: Raag Dhhanaasaree, Third Mahalaa, Fourth House: One Universal Creator God. By The Grace Of The True Guru: I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ||1|| I am a sacrifice to Your Name, O True Lord. The One Lord is the Cause of causes; there is no other at all. ||1|| Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. ||2|| Prays Nanak Ji, the shutters of doubt have been opened wide; by Guru’s Grace, I have come to know the Lord. I am filled to overflowing with true love; my mind is pleased and appeased by the True Guru. ||3||1||9||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 16-11-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-10-2024
ਧਨਾਸਰੀ ਮਹਲਾ ੩ ॥

ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥

ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।

DHANAASAREE, THIRD MEHL: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 5-10-2024 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-8-2024
ਆਸਾ ਮਹਲਾ ੪ ॥

ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

ਕੀਰਤਿ = ਸਿਫ਼ਤਿ-ਸਾਲਾਹ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ। ਪਰਮ ਗਤਿ = ਸਭ ਤੋਂ ਉੱਚੀ ਆਤਮਕ ਅਵਸਥਾ। ਰਸੁ = ਸੁਆਦ। ਧੁਰਿ = ਧੁਰ ਦਰਗਾਹ ਤੋਂ। ਮਸਤਕਿ = ਮੱਥੇ ਉਤੇ। ਪੁਰਾਨ = ਪੁਰਾਣਾ, ਪਹਿਲਾ। ਨਾਮਿ = ਨਾਮ ਦੀ ਰਾਹੀਂ। ਸੁਹਾਗੁ = ਖਸਮ-ਪ੍ਰਭੂ। ਮਣੀ = ਰਤਨ। ਪ੍ਰਗਟੀ = ਚਮਕ ਪਈ। ਸੋਹਾਇਆ = ਸੋਹਣਾ ਬਣਾ ਦਿੱਤਾ। ਮਾਨ = ਮੰਨ ਗਿਆ।੧।

(ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।੧।

Aasaa, Fourth Mehl: One whose mind is pleased with the Kirtan of the Lord’s Praises, attains the supreme status; the Lord seems so sweet to her mind and body. She obtains the sublime essence of the Lord, Har, Har; through the Guru’s Teachings, she meditates on the Lord, and the destiny written on her forehead is fulfilled. By that high destiny written on her forehead, she chants the Name of the Lord, her Husband, and through the Name of the Lord, she sings the Lord’s Glorious Praises. The jewel of immense love sparkles on her forehead, and she is adorned with the Name of the Lord, Har, Har. Her light blends with the Supreme Light, and she obtains God; meeting the True Guru, her mind is satisfied. One whose mind is pleased with the Kirtan of the Lord’s Praises, attains the supreme status; the Lord seems sweet to her mind and body. ||1||

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 24-8-2024 appeared first on Daily Post Punjabi.