hukanama sahib Archives - Daily Post Punjabi

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-3-2026
ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਜੀ ਕਹਿੰਦੇ ਹਨ -ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥

Dhanaasaree, Devotee Ravi Daas Jee: One Universal Creator God. By The Grace Of The True Guru: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. ||1|| I am a sacrifice, a sacrifice to the Lord. O Lord, why are You silent? ||Pause|| For so many incarnations, I have been separated from You, Lord; I dedicate this life to You. Says Ravi Daas ji : placing my hopes in You, I live; it is so long since I have gazed upon the Blessed Vision of Your Darshan. ||2||1|

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-3-2026 appeared first on Daily Post Punjabi.

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-9-2025
ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-9-2025

The post ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-9-2025 appeared first on Daily Post Punjabi.

ਅੱਜ ਦਾ ਹੁਕਮਨਾਮਾ 07-8-2021
ਸੂਹੀ ਮਹਲਾ ੫ ॥

ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥

ਪੰਜਾਬੀ ਵਿਆਖਿਆ: ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ)। ਹੇ ਭਾਈ! (ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ)।ਹੇ ਭਾਈ! (ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ। (ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ। ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ।ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ।੧।ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ, ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ। (ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ।ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ।ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ।੨।ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ। ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ।ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ। ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ। ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ।ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ।੩।ਅਰਥ :—ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ। ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ।ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ। ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ।ਹੇ ਨਾਨਕ! ਆਖ—(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ, (ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ।੪।੨।੫।

The post ਅੱਜ ਦਾ ਹੁਕਮਨਾਮਾ 07-8-2021 appeared first on Daily Post Punjabi.