husband and wife died Archives - Daily Post Punjabi

ਸੰਗਤਪੁਰਾ : ਪਤਨੀ ਨੂੰ ਚੋਣ ਡਿਊਟੀ ‘ਤੇ ਛੱਡਣ ਜਾ ਰਿਹਾ ਸੀ ਪਤੀ, ਅਚਾਨਕ ਨਾਲੇ ‘ਚ ਡਿੱਗੀ ਗੱਡੀ, ਦੋਹਾਂ ਦੀ ਹੋਈ ਮੌਤ
ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਟੇ ਦੇ ਅੰਗਰੇਜ਼ੀ ਅਧਿਆਪਕ ਜਸਕਰਨ ਸਿੰਘ ਭੁੱਲਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਸਵੇਰੇ ਚੋਣ ਡਿਊਟੀ ‘ਤੇ ਜਾ ਰਹੇ ਸਨ ਪਰ ਰਸਤੇ ਵਿੱਚ ਉਨ੍ਹਾਂ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ। ਉਨ੍ਹਾਂ ਦੀ ਗੱਡੀ ਅਚਾਨਕ ਇੱਕ ਨਾਲੇ ਵਿੱਚ ਜਾ ਡਿੱਗੀ, ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਬਾਘਾਪੁਰਾਣਾ ਦੇ ਪਿੰਡ ਸੰਗਤਪੁਰਾ ਨੇੜੇ ਧੁੰਦ ਕਾਰਨ ਵਾਪਰਿਆ ਹੈ। ਅਧਿਆਪਕ ਜਸਕਰਨ ਸਿੰਘ ਮਾੜੀ ਮੁਸਤਫਾ ਵਿੱਚ ਪਤਨੀ ਨੂੰ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਡਿਊਟੀ ‘ਤੇ ਛੱਡਣ ਜਾ ਰਿਹਾ ਸੀ ਪਰ ਡਿਊਟੀ ‘ਤੇ ਪਹੁੰਚਣ ਤੋਂ ਪਹਿਲਾਂ ਹੀ ਦੋਨੋ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਵਿੱਚ ਪਤੀ-ਪਤਨੀ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਸੰਗਰੂਰ ਦੇ ਪਿੰਡ ਮੰਗਵਾਲ ‘ਚ ਵੋਟ ਪਾਉਣਗੇ CM ਮਾਨ, ਲੋਕਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

ਮ੍ਰਿਤਕਾ ਦੀ ਪਛਾਣ ਅਧਿਆਪਕਾ ਕਮਲਜੀਤ ਕੌਰ ਵਜੋਂ ਹੋਈ ਹੈ, ਜੋ ਮਾਨਸਾ ਦੇ ਰਹਿਣ ਵਾਲੇ ਜਸਕਰਨ ਸਿੰਘ ਦੀ ਪਤਨੀ ਹੈ ਅਤੇ ਇਸ ਵੇਲੇ ਧੂੜਕੋਟ ਰਣਸਿੰਘ ਵਿੱਚ ਰਹਿੰਦੀ ਹੈ। ਇਸ ਘਟਨਾ ਨਾਲ ਸਿੱਖਿਆ ਵਿਭਾਗ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਤਪੁਰਾ : ਪਤਨੀ ਨੂੰ ਚੋਣ ਡਿਊਟੀ ‘ਤੇ ਛੱਡਣ ਜਾ ਰਿਹਾ ਸੀ ਪਤੀ, ਅਚਾਨਕ ਨਾਲੇ ‘ਚ ਡਿੱਗੀ ਗੱਡੀ, ਦੋਹਾਂ ਦੀ ਹੋਈ ਮੌਤ appeared first on Daily Post Punjabi.

ਰਾਏਕੋਟ ‘ਚ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ, ਇੱਕ ਬੱਚਾ ਜ਼ਖਮੀ
ਰਾਏਕੋਟ ਦੇ ਪਿੰਡ ਨੂਰਪੁਰਾ ਵਿਖੇ ਅੱਜ ਸਵੇਰੇ 7:30 ਵਜੇ ਦੇ ਕਰੀਬ ਇੱਕ ਰੇਤੇ ਦੇ ਭਰੇ ਟਿੱਪਰ ਚਾਲਕ ਵੱਲੋਂ ਮੋਟਰਸਾਈਕਲ ਸਵਾਰ ਬਜ਼ੁਰਗ ਮਰਦ, ਔਰਤ ਅਤੇ ਸੜਕ ਕਿਨਾਰੇ ਪੈਦਲ ਜਾ ਰਹੇ 15 ਸਾਲਾ ਬੱਚੇ ਨੂੰ ਕੁਚਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਭੜਕੇ ਪਿੰਡ ਵਾਸੀਆਂ ਨੇ ਲੁਧਿਆਣਾ ਬਠਿੰਡਾ ਰਾਜਮਾਰਗ ‘ਤੇ ਧਰਨਾ ਲਗਾ ਕੇ ਚੱਕਾ ਜਾਮ ਕਰ ਦਿੱਤਾ ਅਤੇ ਦੁਪਿਹਰ ਤੱਕ ਧੁੱਪੇ ਵੱਡੀ ਗਿਣਤੀ ਵਿੱਚ ਮਰਦ, ਔਰਤਾਂ, ਨੌਜਵਾਨ ਤੇ ਬੱਚੇ ਸੜਕ ਤੇ ਬੈਠੇ ਰਹੇ।

ਜਾਣਕਾਰੀ ਮੁਤਾਬਕ ਪਿੰਡ ਝੋਰੜਾਂ ਵਾਸੀ ਮੁਕੰਦ ਸਿੰਘ(55) ਪੁੱਤਰ ਬਚਨ ਸਿੰਘ ਆਪਣੀ ਪਤਨੀ ਅਮਰਜੀਤ ਕੌਰ(52) ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਮੁੱਲਾਂਪੁਰ ਨੂੰ ਦਵਾਈ ਲੈਣ ਲਈ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ ਬਠਿੰਡਾ ਰਾਜਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਵਿਖੇ ਪੁੱਜਿਆ ਤਾਂ ਪਿੱਛੋ ਆ ਰਹੇ ਇੱਕ ਰੇਤੇ ਦੇ ਭਰੇ ਟਿੱਪਰ ਚਾਲਕ ਨੇ ਉਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਕਾਫੀ ਦੂਰ ਤੱਕ ਘਸੀਟਦਾ ਹੋਇਆ ਲੈ ਗਿਆ। ਟਿੱਪਰ ਨੇ ਗੁਰਦੁਆਰਾ ਸਾਹਿਬ ਵਿਖੇ ਗਤਕਾ ਦੀ ਸਿਖਲਾਈ ਲੈਣ ਜਾ ਰਹੇ ਨਰਿੰਦਰਜੋਤ ਸਿੰਘ(15) ਪੁੱਤਰ ਬਹਾਦਰ ਸਿੰਘ ਵਾਸੀ ਨੂਰਪੁਰਾ ਨੂੰ ਵੀ ਆਪਣੀ ਲਪੇਟ ਵਿੱਚ ਲਿਆ।

ਇਹ ਵੀ ਪੜ੍ਹੋ : ਰਾਮਦੇਵ ਨੂੰ ਸੁਪਰੀਮ ਕੋਰਟ ‘ਤੋਂ ਵੱਡਾ ਝਟਕਾ, ਪਤੰਜਲੀ ਟਰੱਸਟ ਨੂੰ ਯੋਗਾ ਕੈਂਪ ਲਈ ਦੇਣਾ ਪਵੇਗਾ ਸਰਵਿਸ ਟੈਕਸ

ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕਾਫੀ ਰੌਲਾ ਪਾਉਣ ਦੇ ਬਾਅਦ ਉਸ ਨੇ ਟਿੱਪਰ ਨੂੰ ਰੋਕਿਆ ਅਤੇ ਟਿੱਪਰ ਚਾਲਕ ਹਰਮਿੰਦਰ ਸਿੰਘ ਵਾਸੀ ਧੀਂਗੜ (ਬਠਿੰਡਾ) ਨੂੰ ਮੌਕੇ ‘ਤੇ ਕਾਬੂ ਕਰ ਲਿਆ ਪਰ ਇਸ ਹਾਦਸੇ ਦੌਰਾਨ ਤਿੰਨੇ ਜਣੇ ਗੰਭੀਰ ਰੂਪ ‘ਚ ਜਖਮੀ ਹੋ ਗਏ। ਲੋਕਾਂ ਨੇ ਜ਼ਖਮੀਆਂ ਨੂੰ ਇਲਾਜ ਲਈ ਭੇਜਿਆ। ਇਸ ਹਾਦਸੇ ਵਿੱਚ ਬਜ਼ੁਰਗ ਪਤੀ ਪਤਨੀ ਦੇ ਭਰਾ ਜਸਵਿੰਦਰ ਸਿੰਘ ਅਤੇ ਭੈਣ ਸਰਬਜੀਤ ਕੌਰ ਨੇ ਦੱਸਿਆ ਕਿ ਹਸਪਤਾਲ ਵਿੱਚ ਜੇਰੇ ਇਲਾਜ ਮੁਕੰਦ ਸਿੰਘ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਜਖਮਾਂ ਦੀ ਤਾਪ ਨਾ ਝਲਦੇ ਹੋਏ ਦਮ ਤੋੜ ਗਏ। ਬੱਚਾ ਨਰਿੰਦਰਜੋਤ ਸਿੰਘ ਗੰਭੀਰ ਹਾਲਤ ਵਿੱਚ ਜੇਰੇ ਇਲਾਜ ਹੈ।

ਇਸ ਮੌਕੇ ਭੜਕੇ ਲੋਕਾਂ ਨੇ ਲੁਧਿਆਣਾ ਬਠਿੰਡਾ ਰਾਜਮਾਰਗ ‘ਤੇ ਧਰਨਾ ਲਗਾ ਕੇ ਚੱਕਾਜਾਮ ਕਰ ਦਿੱਤਾ। ਵੱਡੀ ਗਿਣਤੀ ‘ਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਖ਼ਬਰ ਲਿਖੇ ਤੱਕ ਧਰਨਾ ਅਜੇ ਵੀ ਜਾਰੀ ਸੀ। ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਹੈ ਕਿ ਜਿੰਨਾ ਟਿੱਪਰ ਦਾ ਮਾਲਕ ਘਟਨਾ ਸਥਾਨ ‘ਤੇ ਨਹੀਂ ਪਹੁੰਚਦਾ ਉਨਾ ਚਿਰ ਇਹ ਧਰਨਾ ਜਾਰੀ ਰਹੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰਾਏਕੋਟ ‘ਚ ਟਿੱਪਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਪਤੀ-ਪਤਨੀ ਦੀ ਮੌਤ, ਇੱਕ ਬੱਚਾ ਜ਼ਖਮੀ appeared first on Daily Post Punjabi.

ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ
ਮੁੱਲਾਂਪੁਰ ਦਾਖਾ ਥਾਣਾ ਦਾਖਾ ਅਧੀਂਨ ਪੈਂਦੇ ਪਿੰਡ ਭੱਠਾਧੂਹਾ ਲਾਗੇ ਲੁਧਿਆਣਾ-ਸਿੱਧਵਾ ਬੇਟ ਰੋਡ ’ਤੇ ਜੰਮੂ ਕੱਟੜਾ ਹਾਈਵੇ ਦੇ ਨਿਰਮਾਣ ਅਧੀਨ ਪੁਲ ਥੱਲੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਟਰੱਕ ਡ੍ਰਾਈਵਰ ਨੇ ਧਾਰਮਿਕ ਸਥਾਨ ਤੇ ਜਾ ਰਹੇ ਬੁਲਟ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਗਲਤ ਸਾਈਡ ਜਾ ਕੇ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ‘ਚ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਟਰੱਕ ਡ੍ਰਾਈਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

The truck driver hit the bullet

ਮ੍ਰਿਤਕ ਪਤੀ-ਪਤਨੀ ਦੀ ਪਛਾਣ ਲਾਗਲੇ ਪਿੰਡ ਚੰਗਣ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਉਰਫ ਪੱਪੂ (34) ਅਤੇ ਮਨਦੀਪ ਕੌਰ (32) ਵਜੋਂ ਹੋਈ। ਮ੍ਰਿਤਕ ਆਪਣੇ ਪਿੱਛੇ ਬਜੁਰਗ ਮਾਤਾ ਤੇ ਨਿੱਕੇ-ਨਿੱਕੇ ਪੁੱਤ-ਧੀ ਛੱਡ ਗਏ ਹਨ। ਇਲਾਕੇ ਦੇ ਲੋਕਾਂ ਨੇ ਟਰੱਕ ਡ੍ਰਾਈਵਰ ਤੇ ਗੱਡੀ ਦੇ ਮਾਲਕ ਖਿਲਾਫ ਬਣਦੀ ਕਾਰਵਾਈ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਹਾਦਸੇ ਲਈ ਦੋਸ਼ੀ ਟਰੱਕ ਡ੍ਰਾਈਵਰ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਹ ਪਰਿਵਾਰ ਸਮੇਤ ਇੱਕ ਧਾਰਮਿਕ ਸਥਾਨ ’ਤੇ ਜਾ ਰਹੇ ਸਨ। ਉਸਦਾ ਛੋਟਾ ਭਾਈ ਪ੍ਰਦੀਪ ਸਿੰਘ ਤੇ ਉਸਦੀ ਪਤਨੀ ਆਪਣੇ ਬੁਲਟ ਮੋਟਸਾਈਕਲ PB 10 HP 1617 ’ਤੇ ਸਵਾਰ ਸਨ ਜਦੋਂ ਕਿ ਉਹ ਤੇ ਬੱਚੇ ਆਪਣੀ ਕਾਰ ਵਿੱਚ ਜਾ ਰਹੇ ਸਨ। ਉਸਦਾ ਭਰਾ-ਭਰਜਾਈ ਉਨ੍ਹਾਂ ਦੀ ਗੱਡੀ ਅੱਗੇ ਜਾ ਰਹੇ ਸਨ ਕਿ ਸਾਹਮਣੇ ਤੋਂ ਆ ਰਹੇ ਓਵਰ ਸਪੀਡ ਇੱਕ ਟਰੱਕ ਨੰਬਰ PB 12 B 1021 ਵੱਲੋਂ ਗਲਤ ਸਾਈਡ ਤੋਂ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਭਰਾ-ਭਰਜਾਈ ਦੀ ਮੌਕੇ ਤੇ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ : ਕਿਸੇ ਵੀ ਵੈੱਬਸਾਈਟ ਨੂੰ ਬਦਲੋ App ‘ਚ, Google Chrome ਕਰੇਗਾ ਤੁਹਾਡੀ ਮਦਦ, ਜਾਣੋ ਪ੍ਰਕਿਰਿਆ

ਘਟਨਾ ਸਥਾਨ ਤੇ ਮੌਜੂਦ ਲੋਕਾਂ ਵੱਲੋ ਟਰੱਕ ਚਾਲਕ ਨੂੰ ਮੌਕੇ ਤੇ ਹੀ ਕਾਬੂ ਕਰ ਲਿਆ ਗਿਆ। ਜਿਹੜਾ ਕਿ ਸ਼ਰਾਬ ਦੇ ਨਸੇ ਵਿੱਚ ਪੂਰਾ ਧੁੱਤ ਸੀ ਜਿਸਦੀ ਪਛਾਣ ਸੂਰਤ ਸਿੰਘ ਵਾਸੀ ਪੁੜੈਣ ਵਜੋਂ ਦੱਸੀ ਜਾ ਰਹੀ ਹੈ। ਟਰੱਕ ਵੀ ਕਿਸੇ ਮੁੱਲਾਂਪਰ ਦੇ ਉੱਘੇ ਸ਼ੈੱੰਲਰ ਵਪਾਰੀ ਦਾ ਦੱਸਿਆ ਜਾ ਰਿਹਾ ਹੈ। ਘਟਨਾ ਸਥਾਨ ਤੇ ਪੁੱਜੇ ਪੁਲਿਸ ਥਾਣਾ ਦਾਖਾ ਦੇ SHO ਜਸਵੀਰ ਸਿੰਘ ਤੂਰ ਦੀ ਪੁਲਿਸ ਪਾਰਟੀ ਵੱਲੋਂ ਲਾਸ਼ਾਂ ਨੂੰ ਕਬਜੇ ਵਿੱਚ ਲੈਂਦਿਆਂ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਟਰੱਕ ਡ੍ਰਾਈਵਰ ਦਾ ਮੈਡੀਕਲ ਕਰਵਾਇਆ ਗਿਆ ਹੈ ਤੇ ਉਸ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ appeared first on Daily Post Punjabi.

ਜਗਰਾਓਂ ‘ਚ ਤੇਜ਼ ਰਫਤਾਰ ਕਾਰ ਦੀ ਬਾਈਕ ਨਾਲ ਟੱਕਰ, ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌ.ਤ
ਪੰਜਾਬ ਦੇ ਜਗਰਾਓਂ ਦੇ ਸਿੱਧਵਾਂ ਬੇਟ ਰੋਡ ‘ਤੇ ਦੇਰ ਸ਼ਾਮ ਤੇਜ਼ ਰਫਤਾਰ ਕਾਰ ਚਾਲਕ ਨੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਪਤੀ-ਪਤਨੀ ਦੂਰ ਜਾ ਡਿੱਗੇ। ਸੜਕ ਹਾਦਸੇ ‘ਚ ਦੋਵਾਂ ਪਤੀ-ਪਤਨੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਭਾਰਤੀ ਫੌਜ ਦਾ ਜਵਾਨ ਸੀ। ਫ਼ੌਜੀ ਜਵਾਨ ਛੁੱਟੀ ’ਤੇ ਆਇਆ ਹੋਇਆ ਸੀ ਕਿ ਇਹ ਹਾਦਸਾ ਵਾਪਰ ਗਿਆ।

Car collided with bike

ਜਾਣਕਾਰੀ ਅਨੁਸਾਰ ਭਾਰਤੀ ਫੌਜ ਦਾ ਜਵਾਨ ਆਪਣੀ ਪਤਨੀ ਸੰਦੀਪ ਕੌਰ ਨਾਲ ਆਪਣੇ ਸਹੁਰੇ ਰਾਮਗੜ੍ਹ ਭੁੱਲਰ ਤੋਂ ਜਗਰਾਉਂ ਸਥਿਤ ਆਪਣੇ ਘਰ ਪਰਤ ਰਿਹਾ ਸੀ। ਇਸ ਦੌਰਾਨ ਜਗਰਾਉਂ ਸਾਈਡ ਤੋਂ ਆ ਰਹੇ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਫੌਜੀ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਨੂੰ ਸਾਹ ਲੈਣ ‘ਚ ਤਕਲੀਫ ਹੋਣ ਕਾਰਨ ਸਿਵਲ ਹਸਪਤਾਲ ਲਿਜਾਇਆ ਗਿਆ। ਹਸਪਤਾਲ ਪਹੁੰਚਣ ‘ਤੇ ਸੰਦੀਪ ਕੌਰ ਦਾ ਵੀ ਸਾਹ ਰੁਕ ਗਿਆ ਅਤੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਚੀਨ : ਸਕੂਲ ਜਿਮ ਦੀ ਛੱਤ ਡਿੱਗਣ ਨਾਲ 9 ਦੀ ਮੌ.ਤ, ਕਈ ਜ਼ਖਮੀ, 2 ਮਲਬੇ ਵਿਚ ਫਸੇ

ਘਟਨਾ ਤੋਂ ਬਾਅਦ ਕਾਰ ‘ਚ ਸਵਾਰ ਪੰਜ ਨੌਜਵਾਨਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਨ੍ਹਾਂ ਵਿੱਚੋਂ ਤਿੰਨ ਨੂੰ ਲੋਕਾਂ ਨੇ ਫੜ ਕੇ ਬੁਰੀ ਤਰ੍ਹਾਂ ਕੁੱਟਿਆ। ਇਸ ਦੇ ਨਾਲ ਹੀ ਉਨ੍ਹਾਂ ਪੁਲਿਸ ਨੁਜ ਸੂਚਿਤ ਕੀਤਾ। ਜਗਰਾਓਂ ਸਦਰ ਦੇ ਇੰਚਾਰਜ ਇੰਸਪੈਕਟਰ ਅਮਰਜੀਤ ਸਿੰਘ ਅਤੇ ਸਬ-ਇੰਸਪੈਕਟਰ ਸੁਰਜੀਤ ਸਿੰਘ ਨੇ ਪੁਲਿਸ ਫੋਰਸ ਨਾਲ ਪਹੁੰਚ ਕੇ ਤਿੰਨਾਂ ਨੌਜਵਾਨਾਂ ਨੂੰ ਭੀੜ ਤੋਂ ਬਚਾ ਕੇ ਹਿਰਾਸਤ ਵਿੱਚ ਲੈ ਲਿਆ।

ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਜਾ ਰਿਹਾ ਹੈ। ਫੜੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਕਾਰ ਕੌਣ ਚਲਾ ਰਿਹਾ ਸੀ। ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਉਂ ਵਿਖੇ ਰਖਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੁੱਕੀ ਬਰਾਮਦ ਹੋਣ ਸਬੰਧੀ ਵੱਖਰੇ ਤੌਰ ’ਤੇ ਜਾਂਚ ਕਰਕੇ ਕੇਸ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਭੁੱਕੀ ਕਾਰ ਵਿੱਚੋਂ ਡਿੱਗੀ ਹੈ ਜਾਂ ਮ੍ਰਿਤਕ ਦੇ ਮੋਟਰਸਾਈਕਲ ਵਿੱਚੋਂ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਗਰਾਓਂ ‘ਚ ਤੇਜ਼ ਰਫਤਾਰ ਕਾਰ ਦੀ ਬਾਈਕ ਨਾਲ ਟੱਕਰ, ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌ.ਤ appeared first on Daily Post Punjabi.