Husband committed suicide Archives - Daily Post Punjabi

ਅੰਮ੍ਰਿਤਸਰ : ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦ.ਕੁਸ਼ੀ, ਪੁਲਿਸ ਨੇ ਮਾਮਲਾ ਕੀਤਾ ਦਰਜ
ਪੰਜਾਬ ਦੇ ਅੰਮ੍ਰਿਤਸਰ ਦੇ ਸਰਹੱਦੀ ਪਿੰਡ ‘ਚ ਪਤਨੀ ਤੋਂ ਤੰਗ ਆ ਕੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਵੱਲੋਂ ਜ਼ਹਿਰ ਖਾਣ ਸਬੰਧੀ ਜਾਣਕਾਰੀ ਜਦੋਂ ਪਰਿਵਾਰ ਨੂੰ ਮਿਲੀ ‘ਤਾਂ ਉਹ ਤੁਰੰਤ ਉਸ ਨੂੰ ਨੇੜਲੇ ਕਲੀਨਿਕ ਲੈ ਗਏ। ਪਰ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਅਰੋੜਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Husband committed suicide

ਮ੍ਰਿਤਕ ਦੀ ਪਛਾਣ ਤਜਿੰਦਰ ਸਿੰਘ (30) ਵਾਸੀ ਰੰਗੜ ਵਜੋਂ ਹੋਈ ਹੈ। ਮਿਲੀ ਸੂਚਨਾ ਮੁਤਾਬਕ ਕਰੀਬ ਇੱਕ ਸਾਲ ਪਹਿਲਾਂ ਨੌਜਵਾਨ ਦਾ ਵਿਆਹ ਚਿੱਡਣ ਪਿੰਡ ਦੀ ਇੱਕ ਲੜਕੀ ਨਾਲ ਹੋਇਆ ਸੀ। ਪਰ ਉਸਦੀ ਪਤਨੀ ਉਸਦੇ ਨਾਲ ਨਹੀਂ ਰਹਿਣਾ ਚਾਹੁੰਦੀ ਸੀ। ਉਹ ਆਪਣੇ ਨਾਨਕੇ ਘਰ ਜਾਣ ਦੇ ਬਹਾਨੇ ਲੱਭਦੀ ਰਹਿੰਦੀ ਸੀ। ਮ੍ਰਿਤਕ ਦੇ ਭਰਾ ਕਰਮਜੀਤ ਸਿੰਘ ਅਤੇ ਸੁਖਵੰਤ ਸਿੰਘ ਨੇ ਦੋਸ਼ ਲਾਇਆ ਕਿ ਔਰਤ ਦੇ ਉਸ ਦੇ ਨਾਨਕੇ ਘਰ ਕਿਸੇ ਨਾਲ ਸਬੰਧ ਸਨ।

Husband committed suicide

ਇਸ ਸਬੰਧੀ ਜਾਣਕਾਰੀ ਦਿੰਦਿਆਂ ਭਰਾਵਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਇੱਕ ਮਹੀਨਾ ਆਪਣੇ ਸਹੁਰੇ ਘਰ ਅਤੇ ਤਿੰਨ ਮਹੀਨੇ ਆਪਣੇ ਨਾਨਕੇ ਰਹਿੰਦੀ ਸੀ। ਉਨ੍ਹਾਂ ਦੱਸਿਆ ਕਿ ਕਈ ਵਾਰ ਤਜਿੰਦਰ ਆਪਣੀ ਪਤਨੀ ਨੂੰ ਮਨਾ ਕੇ ਘਰ ਲੈ ਆਇਆ ਸੀ। ਪਰ ਉਹ ਹਰ ਵਾਰ ਉਸ ਨਾਲ ਝਗੜਾ ਕਰਦੀ ਸੀ। ਉਸ ਦੇ ਝਗੜੇ ਤੋਂ ਤੰਗ ਆ ਕੇ ਤਜਿੰਦਰ ਨੇ ਇਹ ਕਦਮ ਚੁੱਕਿਆ ਹੈ।

ਇਹ ਵੀ ਪੜ੍ਹੋ : ਅਬੋਹਰ ‘ਚ 3 ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਮਲਾਵਰਾਂ ਨੇ 2 ਨੂੰ ਕੀਤਾ ਅਗਵਾ

ਇਸ ਮਾਮਲੇ ਸਬੰਧੀ ਸੂਚਨਾ ਮਿਲਣ ‘ਤੇ ਅੰਮ੍ਰਿਤਸਰ ਦਿਹਾਤੀ ਘਰਿੰਡਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਨੇ ਕਿਹਾ ਕਿ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ : ਪਤਨੀ ਤੋਂ ਤੰਗ ਆ ਕੇ ਪਤੀ ਨੇ ਕੀਤੀ ਖੁਦ.ਕੁਸ਼ੀ, ਪੁਲਿਸ ਨੇ ਮਾਮਲਾ ਕੀਤਾ ਦਰਜ appeared first on Daily Post Punjabi.