husband killed his wife Archives - Daily Post Punjabi

ਸਿਰਸਾ : ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਚਰਿੱਤਰ ਤੇ ਸ਼ੱਕ ਹੋਣ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ
ਹਰਿਆਣਾ ਦੇ ਸਿਰਸਾ ਜ਼ਿਲ੍ਹੇ ਤੋਂ ਇੱਕ ਰੂਹ ਕੰਬਾਊ ਵਾਰਦਾਤ ਸਾਹਮਣੇ ਆਈ ਹੈ। ਇੱਕ ਪਤੀ ਨੇ ਚਰਿੱਤਰ ਦੇ ਸ਼ੱਕ ਹੋਣ ‘ਤੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪਤੀ ਵੱਲੋਂ ਪਤਨੀ ਦੇ ਸਿਰ ‘ਤੇ ਹਥੌੜੇ ਨਾਲ ਹਮਲਾ ਕੀਤਾ ਗਿਆ, ਜਿਸ ਕਰਕੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਪਤੀ ਆਟੋ ਰਿਪੇਅਰ ਕਰਨ ਦਾ ਕੰਮ ਕਰਦਾ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸਦਰ ਥਾਣਾ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਆਰਤੀ ਦਾ ਵਿਆਹ ਮੱਖਣ ਨਾਲ ਹੋਇਆ ਸੀ। ਮੀਰਪੁਰ ਕਲੋਨੀ ਦੀ ਰਹਿਣ ਵਾਲੀ ਆਰਤੀ ਅਤੇ ਉਸਦਾ ਪਤੀ ਮੱਖਣ ਸਿੰਘ ਦੋਵੇਂ ਘਰ ਵਿੱਚ ਸਨ। ਦੋਵੇਂ ਬੱਚੇ ਆਪਣੀ ਮਾਸੀ ਦੇ ਘਰ ਗਏ ਹੋਏ ਸਨ। ਮੱਖਣ ਨੂੰ ਸ਼ੱਕ ਸੀ ਕਿ ਉਸਦੀ ਪਤਨੀ ਆਰਤੀ ਦੇ ਕਿਸੇ ਨੌਜਵਾਨ ਨਾਲ ਨਾਜਾਇਜ਼ ਸਬੰਧ ਹਨ। ਇਸ ਕਾਰਨ ਐਤਵਾਰ ਰਾਤ ਦੋਵਾਂ ਵਿਚਕਾਰ ਝਗੜਾ ਹੋ ਗਿਆ।

ਇਹ ਵੀ ਪੜ੍ਹੋ : ਨੌਜਵਾਨ ਨੇ ਸਰਹਿੰਦ ਭਾਖੜਾ ਨਹਿਰ ‘ਚ ਛਾਲ ਮਾ/ਰ ਕੇ ਦਿੱਤੀ ਜਾ.ਨ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

ਸੋਮਵਾਰ ਸਵੇਰੇ ਕਰੀਬ 5 ਵਜੇ ਗੁੱਸੇ ਵਿੱਚ ਮੱਖਣ ਸਿੰਘ ਨੇ ਆਪਣੀ ਪਤਨੀ ਆਰਤੀ ਦੇ ਸਿਰ ‘ਤੇ ਹਥੌੜੇ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ। ਗੁਆਂਢੀਆਂ ਨੇ ਮਹਿਲਾ ਦੇ ਮਾਪਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੰਚਨਾਮਾ ਦੀ ਕਾਰਵਾਈ ਤੋਂ ਬਾਅਦ, ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸ ਦੀ ਪਤੀ ਆਰਤੀ ਦਾ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧ ਸੀ। ਇਸ ਗੱਲ ਨੂੰ ਲੈ ਕੇ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਮਾਮਲੇ ਦੀ ਜਾਂਚ ਜਾਰੀ ਹੈ। ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਅਪਰਾਧ ਵਿੱਚ ਵਰਤਿਆ ਗਿਆ ਹਥੌੜਾ ਵੀ ਜਲਦੀ ਹੀ ਬਰਾਮਦ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਿਰਸਾ : ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਚਰਿੱਤਰ ਤੇ ਸ਼ੱਕ ਹੋਣ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.

ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸ਼ੋਘੀ ਥਾਣਾ ਖੇਤਰ ਅਧੀਨ ਆਉਂਦੇ ਘਣਪੇਰੀ ਪਿੰਡ ਵਿੱਚ ਇੱਕ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਅਤੇ ਘਰ ਦੇ ਵਿਹੜੇ ਵਿੱਚ ਟੋਆ ਪੁੱਟ ਕੇ ਉਸਦੀ ਲਾਸ਼ ਨੂੰ ਲੁਕਾਉਣ ਅਤੇ ਸਾੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ ਗੁਲਸ਼ਨ (26) ਵਜੋਂ ਹੋਈ ਹੈ। ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਫੋਰੈਂਸਿਕ ਟੀਮ ਨੇ ਵੀ ਸਬੂਤ ਇਕੱਠੇ ਕੀਤੇ ਅਤੇ ਜਾਂਚ ਲਈ ਪ੍ਰਯੋਗਸ਼ਾਲਾ ਭੇਜ ਦਿੱਤੇ। ਇਸ ਤਰ੍ਹਾਂ ਮਾਮਲੇ ਦਾ ਖੁਲਾਸਾ ਹੋਇਆ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਤੋਤਾ ਰਾਮ ਪੇਸ਼ੇ ਤੋਂ ਸੁਰੱਖਿਆ ਗਾਰਡ ਹੈ।

ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਗੁਆਂਢੀਆਂ ਨੂੰ ਕੁਝ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ। ਜਦੋਂ ਗੁਲਸ਼ਨ ਦਾ ਪਰਿਵਾਰ ਪਿੰਡ ਪਹੁੰਚਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਘਰ ਦੇ ਵਿਹੜੇ ਵਿੱਚ ਇੱਕ ਟੋਆ ਪੁੱਟਿਆ ਹੋਇਆ ਸੀ ਅਤੇ ਉਸ ਵਿੱਚੋਂ ਗੁਲਸ਼ਨ ਦੀ ਅੱਧ ਸੜੀ ਹੋਈ ਲਾਸ਼ ਮਿਲੀ। ਇਸ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਟੈਕਸੀ ਡ੍ਰਾਈਵਰ ਦੇ ਪੁੱਤ ਨੇ ਰੁਸ਼ਨਾਇਆ ਮਾਪਿਆਂ ਦਾ ਨਾਂ, 12ਵੀਂ ‘ਚ ਬਣਿਆ ਸ਼ਹਿਰ ਦਾ ਟਾਪਰ, ਸੂਬੇ ‘ਚ ਲਿਆ 8ਵਾਂ ਰੈਂਕ

ਪੁਲਿਸ ਟੀਮ ਮੌਕੇ ‘ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਛਾਣ ਤੋਂ ਬਚਣ ਲਈ ਲਾਸ਼ ਨੂੰ ਸਾੜਨ ਲਈ ਰੰਗ ਅਤੇ ਲੱਕੜ ਦੀ ਵਰਤੋਂ ਕੀਤੀ ਗਈ ਸੀ। ਜਾਣਕਾਰੀ ਅਨੁਸਾਰ ਗੁਲਸ਼ਨ ਅਤੇ ਤੋਤਾ ਰਾਮ ਦਾ ਵਿਆਹ ਸਾਲ 2020 ਵਿੱਚ ਹੋਇਆ ਸੀ ਅਤੇ ਦੋਵਾਂ ਦਾ ਇੱਕ ਚਾਰ ਸਾਲ ਦਾ ਪੁੱਤਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼ਿਮਲਾ ਦੇ ਸ਼ੋਘੀ ‘ਚ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.

ਦਿੱਲੀ ‘ਚ ਵੱਡੀ ਵਾਰਦਾਤ, ਘਰੇਲੂ ਝਗੜੇ ਕਾਰਨ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵੱਡੀ ਵਾਰਦਾਤ ਵਾਪਰੀ ਹੈ। ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਗੀਤਾ ਕਾਲੋਨੀ ਥਾਣੇ ਦੇ ਬਲਾਕ 13 ਵਿੱਚ ਇੱਕ ਪਤੀ ਨੇ ਚਾਕੂ ਨਾਲ ਆਪਣੀ ਪਤਨੀ ਦੀ ਗਰਦਨ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੋਵਾਂ ਦਾ ਵਿਆਹ 16 ਸਾਲ ਪਹਿਲਾਂ ਹੋਇਆ ਸੀ। ਦੋਵੇਂ ਪਤੀ-ਪਤਨੀ ਨੇਪਾਲ ਦੇ ਰਹਿਣ ਵਾਲੇ ਸਨ। ਉਨ੍ਹਾਂ ਦੇ ਦੋ ਬੱਚੇ ਹਨ।

ਜਾਣਕਾਰੀ ਅਨੁਸਾਰ ਪਿਛਲੇ ਕਈ ਮਹੀਨਿਆਂ ਤੋਂ ਪਤੀ-ਪਤਨੀ ਵਿਚਕਾਰ ਅਕਸਰ ਲੜਾਈ-ਝਗੜੇ ਹੁੰਦੇ ਰਹਿੰਦੇ ਸਨ। ਸ਼ਨੀਵਾਰ ਨੂੰ ਝਗੜਾ ਇੰਨਾ ਵਧ ਗਿਆ ਕਿ ਪਤੀ ਨੇ ਸ਼ਰਾਬ ਪੀ ਕੇ ਦੋਹਾਂ ਬੱਚਿਆਂ ਨੂੰ ਕਮਰੇ ਤੋਂ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਪਤੀ ਨੇ ਚਾਕੂ ਨਾਲ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪਤਨੀ ਦੇ ਗਲੇ ‘ਚ ਛੁਰਾ ਮਾਰਨ ਤੋਂ ਬਾਅਦ ਕਾਤਲ ਪਤੀ 20 ਮਿੰਟ ਤੱਕ ਅੰਦਰ ਹੀ ਬੈਠਾ ਰਿਹਾ। ਉਸਨੇ ਆਪਣੇ ਆਪ ਨੂੰ ਕਮਰੇ ਵਿੱਚ ਕੈਦ ਕਰ ਲਿਆ।

ਮ੍ਰਿਤਕ ਦੀ ਮਾਂ ਬਾਹਰੋਂ ਦਰਵਾਜ਼ਾ ਖੜਕਾਉਂਦੀ ਰਹੀ ਪਰ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਕੁਝ ਦੇਰ ਬਾਅਦ ਜ਼ਖਮੀ ਔਰਤ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਮੁਲਜ਼ਮ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ‘ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਸਾਬਕਾ SP ਦੀ ਕੋਠੀ ‘ਤੇ ਹੋਏ ਹ.ਮ.ਲੇ ‘ਚ ਵੱਡੀ ਅਪਡੇਟ, ਪੁਲਿਸ ਨੇ ਦੂਜਾ ਮੁਲਜ਼ਮ ਵੀ ਕੀਤਾ ਗ੍ਰਿਫਤਾਰ

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਪਤਨੀ ਆਪਣੇ ਪਤੀ ਤੋਂ ਵੱਖ ਰਹਿ ਰਹੀ ਸੀ। ਕਾਤਲ ਪਤੀ ਸ਼ਨੀਵਾਰ ਨੂੰ ਉਸ ਨੂੰ ਮਿਲਣ ਆਇਆ ਸੀ। ਲੜਾਈ ਤੋਂ ਬਾਅਦ ਉਸ ਦਾ ਗਲਾ ਕੱਟ ਦਿੱਤਾ ਗਿਆ। ਪੁਲਿਸ ਨੇ ਦੱਸਿਆ ਕਿ ਉਸ ਨੂੰ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਸਬੰਧਾਂ ‘ਤੇ ਸ਼ੱਕ ਸੀ। ਇਸੇ ਕਾਰਨ ਲੜਾਈ ਤੋਂ ਬਾਅਦ ਉਸ ਨੇ ਆਪਣੀ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਮੁਲਜ਼ਮ ਕਿਸ਼ਨ ਲਾਲ ਪਹਿਲਾਂ ਹੀ ਫੜਿਆ ਜਾ ਚੁੱਕਾ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦਿੱਲੀ ‘ਚ ਵੱਡੀ ਵਾਰਦਾਤ, ਘਰੇਲੂ ਝਗੜੇ ਕਾਰਨ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ appeared first on Daily Post Punjabi.

ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ
ਗਿੱਦੜਬਾਹਾ ਦੇ ਲੰਬੀ ਰੋਡ ਵਾਰਡ ਨੰ 15 ਦੇ ਚੰਦ ਸਰ ਵਾਲਾ ਰਾਹ ਤੇ ਸਥਿਤ ਇੱਕ ਘਰ ਵਿੱਚ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਪਤੀ ਆਪਣੀ ਪਤਨੀ ਦੇ ਚਰਿੱਤਰ ਦੇ ਸ਼ੱਕ ਕਰਦਾ ਸੀ। ਦੋਵਾਂ ਦਾ ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ। ਪੁਲਿਸ ਨੇ ਮ੍ਰਿਤਕਾ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਕੌਰ ਦੇ ਪਿਤਾ ਸੁਨੀਲ ਕੁਮਾਰ ਪੁੱਤਰ ਉਮੈਦ ਸਿੰਘ ਵਾਸੀ ਧਨੌਲਾ ਨੇ ਪੁਲਿਸ ਪਾਸ ਬਿਆਨ ਦਰਜ ਕਰਵਾਏ ਹਨ ਕਿ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਸ਼ਾਦੀ ਕਰੀਬ 6 ਸਾਲ ਪਹਿਲਾਂ ਇੰਦਰਜੀਤ ਸਿੰਘ ਉਰਫ ਇੰਦੂ ਵਾਲੀ ਬਾਬਾ ਦੀਪ ਸਿੰਘ ਨਗਰ ਮਲੋਟ ਹਾਲ ਆਬਾਦ ਚੰਦ ਸਰ ਵਾਲਾ ਰਾਹ ਗਿੱਦੜਬਾਹਾ ਹੋਈ ਸੀ।

ਇੰਦਰਜੀਤ ਸਿੰਘ ਆਪਣੀ ਪਤਨੀ ਹਰਪ੍ਰੀਤ ਕੌਰ ਤੇ ਚਰਿੱਤਰ ਤੇ ਸ਼ੱਕ ਕਰਦਾ ਸੀ ਅਤੇ ਇਸੇ ਵਜ੍ਹਾ ਕਾਰਨ ਉਸਦੀ ਅਕਸਰ ਕੁੱਟਮਾਰ ਵੀ ਕਰਦਾ ਸੀ। ਬੀਤੇ ਦਿਨ ਉਸਦੀ ਲੜਕੀ ਹਰਪ੍ਰੀਤ ਕੌਰ ਨੇ ਫੋਨ ਕਰਕੇ ਉਸਨੂੰ ਦੱਸਿਆ ਕਿ ਉਸਦਾ ਪਤੀ ਇੰਦਰਜੀਤ ਸਿੰਘ ਉਸਦੀ ਕੁੱਟਮਾਰ ਕਰ ਰਿਹਾ ਹੈ, ਜਿਸ ਤੇ ਸੁਨੀਲ ਕੁਮਾਰ ਆਪਣੇ ਦੋਸਤ ਜਗਸੀਰ ਸਿੰਘ ਨਾਲ ਗਿੱਦੜਬਾਹਾ ਵਿਖੇ ਹਰਪ੍ਰੀਤ ਕੌਰ ਦੇ ਘਰ ਪੁੱਜਾ ਤਾਂ ਉਸਦਾ ਜਵਾਈ ਇੰਦਰਜੀਤ ਸਿੰਘ ਉਸਦੀ ਲੜਕੀ ਹਰਪ੍ਰੀਤ ਕੌਰ ਦੀ ਕੁੱਟਮਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : ਜਗਰਾਉਂ ‘ਚ ਸੜਕ ਹਾ.ਦਸਾ, ਟਰੱਕ ਨੇ ਬਾਈਕ ਸਵਾਰ ਨੂੰ ਕੁ.ਚਲਿ.ਆ, ਮੌਕੇ ‘ਤੇ ਹੋਈ ਮੌ.ਤ

ਇਸੇ ਦੌਰਾਨ ਇੰਦਰਜੀਤ ਸਿੰਘ ਨੇ ਲੋਹੇ ਦੀ ਕਿਸੇ ਚੀਜ਼ ਨਾਲ ਹਰਪ੍ਰੀਤ ਕੌਰ ਤੇ ਸਿਰ ਅਤੇ ਬਾਂਹ ਤੇ ਤਿੰਨ ਵਾਰ ਕੀਤੇ ਜਿਸ ਨਾਲ ਹਰਪ੍ਰੀਤ ਕੌਰ ਦੀ ਮੌਤ ਹੋ ਗਈ, ਜਦੋਂਕਿ ਇੰਦਰਜੀਤ ਸਿੰਘ ਮੌਕਾ ਤੋਂ ਫਰਾਰ ਹੋ ਗਿਆ। ਐੱਸ.ਐੱਚ.ਓ. ਇੰਸਪੈਕਟਰ ਪਰਮਜੀਤ ਕੁਮਾਰ ਕੰਬੋਜ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਨੀਲ ਕੁਮਾਰ ਦੇ ਬਿਆਨਾਂ ਤੇ ਕਥਿਤ ਦੋਸ਼ੀ ਇੰਦਰਜੀਤ ਸਿੰਘ ਉਰਫ ਇੰਦੂ ਵਿਰੁੱਧ ਧਾਰਾ 302 ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਗਿੱਦੜਬਾਹਾ ‘ਚ ਵੱਡੀ ਵਾ.ਰ.ਦਾਤ, ਪਤੀ ਨੇ ਪਤਨੀ ਦਾ ਕੀਤਾ ਬੇ.ਰਹਿ.ਮੀ ਨਾਲ ਕ.ਤ.ਲ appeared first on Daily Post Punjabi.

ਹਿਸਾਰ ‘ਚ ਟ੍ਰਿਪਲ ਮਰਡਰ : ਪਤੀ ਨੇ ਪਤਨੀ ਤੇ ਉਸ ਦੇ 2 ਭਰਾਵਾਂ ਦਾ ਕੀਤਾ ਕ.ਤਲ
ਹਰਿਆਣਾ ਦੇ ਹਿਸਾਰ ਦੇ ਕ੍ਰਿਸ਼ਨਾ ਨਗਰ ‘ਚ ਐਤਵਾਰ ਨੂੰ ਟ੍ਰਿਪਲ ਮਰਡਰ ਹੋਇਆ ਹੈ। ਘਰ ਵਿੱਚ ਆਪਸੀ ਝਗੜੇ ਕਾਰਨ ਵਿਅਕਤੀ ਨੇ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਉਸ ਦੇ 2 ਭਰਾਵਾਂ ਦੇ ਮੱਥੇ ਤੇ ਛਾਤੀ ’ਤੇ ਤਿੰਨ ਤੋਂ ਚਾਰ ਗੋਲੀਆਂ ਮਾਰੀਆਂ। ਜਿਸ ਕਾਰਨ ਤਿੰਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਮਨਜੀਤ ਸਿੰਘ, ਮੁਕੇਸ਼ ਕੁਮਾਰ ਅਤੇ ਸੁਮਨ ਵਾਸੀ ਪਿੰਡ ਧਨਾ ਵਜੋਂ ਹੋਈ ਹੈ। ਮੁਲਜ਼ਮ ਦੀ ਪਛਾਣ ਰਾਕੇਸ਼ ਪੰਡਿਤ ਵਜੋਂ ਹੋਈ ਹੈ।

Triple murder in Hisar

ਜਾਣਕਾਰੀ ਮੁਤਾਬਕ ਪਤਨੀ ਸੁਮਨ ਸਕੂਲ ਦੀਆਂ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਘਰ ਜਾਣ ਦੀ ਗੱਲ ਕਰ ਰਹੀ ਸੀ। ਇਸ ਮੁੱਦੇ ਨੂੰ ਲੈ ਕੇ ਪਿਛਲੇ ਦੋ-ਤਿੰਨ ਦਿਨਾਂ ਤੋਂ ਉਨ੍ਹਾਂ ਵਿਚਕਾਰ ਝਗੜਾ ਚੱਲ ਰਿਹਾ ਸੀ। ਇਸ ਦੌਰਾਨ ਔਰਤ ਨੇ ਅੱਜ ਸਵੇਰੇ ਆਪਣੇ ਮਾਤਾ-ਪਿਤਾ ਨੂੰ ਫੋਨ ਕਰਕੇ ਦੋਵੇਂ ਭਰਾਵਾਂ ਮਨਜੀਤ ਸਿੰਘ ਅਤੇ ਮੁਕੇਸ਼ ਕੁਮਾਰ ਨੂੰ ਘਰ ਬੁਲਾ ਲਿਆ। ਉਨ੍ਹਾਂ ਦੇ ਆਉਣ ‘ਤੇ ਵਿਵਾਦ ਹੋਰ ਭਖ ਗਿਆ।

Triple murder in Hisar

ਇਸ ‘ਤੋਂ ਬਾਅਦ ਗੱਲਬਾਤ ਤਕਰਾਰ ਤੱਕ ਪਹੁੰਚ ਗਈ ਅਤੇ ਗੁੱਸੇ ‘ਚ ਆ ਕੇ ਰਾਕੇਸ਼ ਪੰਡਿਤ ਨੇ ਆਪਣੇ 32 ਬੋਰ ਦੇ ਲਾਇਸੈਂਸੀ ਰਿਵਾਲਵਰ ਨਾਲ ਪਹਿਲਾਂ ਆਪਣੇ ਰਿਵਾਲਵਰ ਨਾਲ ਦੋਵਾਂ ਭਰਾਵਾਂ ਤੇ ਫਿਰ ਪਤਨੀ ‘ਤੇ ਗੋਲੀ ਚਲਾ ਦਿੱਤੀ। ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਘਟਨਾ ‘ਤੋਂ ਬਾਅਦ ਰਾਕੇਸ਼ ਪੰਡਿਤ ਆਪਣੇ ਦੋ ਲੜਕਿਆਂ ਅਤੇ ਇਕ ਲੜਕੀ ਨਾਲ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ।

ਇਹ ਵੀ ਪੜ੍ਹੋ : ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਫਿਰ ਮਿਲਿਆ ਮੋਬਾਈਲ ਫੋਨ, ਪੁਲਿਸ ਨੇ ਦਰਜ ਕੀਤੀ FIR

ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹਿਸਾਰ ਪੁਲਿਸ ਦੇ ਉੱਚ ਅਧਿਕਾਰੀ ਅਤੇ ਅਰਬਨ ਅਸਟੇਟ ਥਾਣਾ ਅਤੇ ਚੌਕੀ ਦੇ ਇੰਚਾਰਜ ਮੌਕੇ ’ਤੇ ਪਹੁੰਚ ਗਏ। ਹਿਸਾਰ ਦੇ SP ਗੰਗਾਰਾਮ ਪੂਨੀਆ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਿਸ ਨੂੰ ਮੌਕੇ ‘ਤੇ 7 ਖੋਲ ਮਿਲੇ ਹਨ। ਫੋਰੈਂਸਿਕ ਟੀਮ ਮੌਕੇ ਤੋਂ ਸਬੂਤ ਇਕੱਠੇ ਕਰ ਰਹੀ ਹੈ। ਘਰ ਦੇ ਬਾਹਰ ਦੋ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। SP ਨੇ ਕਿਹਾ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹਿਸਾਰ ‘ਚ ਟ੍ਰਿਪਲ ਮਰਡਰ : ਪਤੀ ਨੇ ਪਤਨੀ ਤੇ ਉਸ ਦੇ 2 ਭਰਾਵਾਂ ਦਾ ਕੀਤਾ ਕ.ਤਲ appeared first on Daily Post Punjabi.

ਓਡੀਸ਼ਾ : ਮਹਾਸ਼ਿਵਰਾਤਰੀ ‘ਤੇ ਪਤੀ ਦਾ ਖੌਫ਼ਨਾਕ ਕਾਰਾ, ਤਾਂਤਰਿਕ ਰਸਮ ਲਈ ਪਤਨੀ ਦਾ ਕੀਤਾ ਕ.ਤਲ
ਮਹਾਸ਼ਿਵਰਾਤਰੀ ਮੌਕੇ ਓਡੀਸ਼ਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਢੇਨਕਨਾਲ ਦੇ ਪਰਾਜੁੰਗ ਥਾਣਾ ਖੇਤਰ ਦੇ ਪਿੰਡ ਅੰਬਪਾਲਾਸ ‘ਚ ਇਕ ਵਿਅਕਤੀ ਨੇ ਅੰਧਵਿਸ਼ਵਾਸ ‘ਚ ਆਪਣੀ ਪਤਨੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਤਾਂਤਰਿਕ ਰਸਮ ਨਿਭਾਉਣ ਦੇ ਚੱਕਰ ‘ਚ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਮਮਤਾ ਖਟੂਆ ਵਾਸੀ ਪਿੰਡ ਅੰਬਪਾਲਾਸਦੀ ਵਜੋਂ ਹੋਈ ਹੈ।

Husband Killed His Wife

ਜਨਕਾਰੀ ਅਨੁਸਾਰ ਮਮਤਾ ਦੇ ਪਤੀ ਅਸਮਾ ਖਟੂਆ ਨੇ ਕਥਿਤ ਤੌਰ ‘ਤੇ ਘਰ ਵਿੱਚ ਹੀ ਉਸਦੀ ਹੱਤਿਆ ਕਰ ਦਿੱਤੀ ਸੀ। ਇਹ ਮਾਮਲਾ ਉਸ ਸਮੇ ਸਾਹਮਣੇ ਆਇਆ ਜਦੋਂ ਦੋਸ਼ੀ ਸ਼ਨੀਵਾਰ ਨੂੰ ਸ਼ਿਵਰਾਤਰੀ ‘ਤੇ ਤਾਂਤਰਿਕ ਰਸਮ ਕਰਨ ਲਈ ਪਤਨੀ ਦੀ ਨੰਗੀ ਲਾਸ਼ ਨੂੰ ਜੰਗਲ ‘ਚ ਲੈ ਗਿਆ। ਸੂਤਰਾਂ ਮੁਤਾਬਕ ਅਸਮਾ ਮਮਤਾ ਦਾ ਦੂਜਾ ਪਤੀ ਸੀ। ਉਹ ਆਪਣੇ ਪਹਿਲੇ ਪਤੀ ਅਤੇ ਤਿੰਨ ਬੱਚਿਆਂ ਨੂੰ ਛੱਡ ਕੇ ਉਸ ਨਾਲ ਭੱਜ ਗਈ ਸੀ।

ਇਹ ਵੀ ਪੜ੍ਹੋ : ਮੋਹਾਲੀ ਨੂੰ 3 ਸਾਲਾਂ ਬਾਅਦ ਮਿਲੀ IPL ਦੀ ਮੇਜ਼ਬਾਨੀ, ਖੇਡੇ ਜਾਣਗੇ 5 ਮੈਚ, ਸ਼ਡਿਊਲ ਜਾਰੀ

ਇਸ ਮਾਮਲੇ ਸਬੰਧੀ ਜਦੋਂ ਮੁਲਜ਼ਮ ‘ਤੋਂ ਪੁੱਛਿਆ ਗਿਆ ‘ਤਾਂ ਉਸ ਨੇ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ। ਦੋਸ਼ੀ ਨੇ ਦਾਅਵਾ ਕੀਤਾ ਕਿ “ਜਦੋਂ ਮੈਂ ਘਰ ਪਹੁੰਚਿਆ, ਉਸਨੇ ਕੁਝ ਦਵਾਈਆਂ ਦੀਆਂ ਗੋਲੀਆਂ ਨਿਗਲ ਲਈਆਂ ਸਨ। ਮੈਂ ਉਸਦੇ ਖਾਣ ਲਈ ਅੰਗੂਰ ਲਿਆਇਆ ਸੀ ਪਰ ਉਹ ਪਹਿਲਾਂ ਹੀ ਮਰੀ ਪਈ ਸੀ।” ਦੋਸ਼ੀ ਅਸਮਾ ਦੇ ਭਰਾ ਸ਼ਿਵ ਖਟੂਆ ਨੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਔਰਤ ਦੀ ਮੌਤ ਕਿਵੇਂ ਹੋਈ ਪਰ ਮੈਂ ਇੱਕ ਤੱਥ ਇਹ ਜਾਣਦਾ ਹਾਂ ਕਿ ਅਸਥਮਾ ਨੇ ਤਾਂਤਰਿਕ ਪੂਜਾ ਕੀਤੀ ਅਤੇ ਸੰਬੰਧਿਤ ਰਸਮਾਂ ਨਿਭਾਈਆਂ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

ਪੁਲਿਸ ਮੁਤਾਬਕ ਪਤੀ-ਪਤਨੀ ਦਾ ਅਕਸਰ ਲੜਾਈ-ਝਗੜਾ ਰਹਿੰਦਾ ਸੀ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਵੀ ਝਗੜਾ ਚੱਲ ਰਿਹਾ ਸੀ। ਪਰਜੰਗ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਮਾਮਲੇ ਸਬੰਧੀ ਮੁਲਜ਼ਮ ‘ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਓਡੀਸ਼ਾ : ਮਹਾਸ਼ਿਵਰਾਤਰੀ ‘ਤੇ ਪਤੀ ਦਾ ਖੌਫ਼ਨਾਕ ਕਾਰਾ, ਤਾਂਤਰਿਕ ਰਸਮ ਲਈ ਪਤਨੀ ਦਾ ਕੀਤਾ ਕ.ਤਲ appeared first on Daily Post Punjabi.