Husband Killed Wife Archives - Daily Post Punjabi

ਗੁਰਦਸਪੂਰ ‘ਚ ਨਸ਼ੇੜੀ ਪਤੀ ਦਾ ਕਾ.ਰਾ, ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕੀਤਾ ਕ.ਤਲ
ਗੁਰਦਾਸਪੁਰ ਦੇ ਬਟਾਲਾ ਦੇ ਪਿੰਡ ਧਿਆਨਪੁਰ ‘ਚ ਨਸ਼ੇੜੀ ਪਤੀ ਨੇ ਆਪਣੀ 50 ਸਾਲਾ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਕ.ਤਲ ਕਰ ਦਿੱਤਾ। ਘਟਨਾ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਔਰਤ ਦੇ ਬੇਟੇ ਵੱਲੋਂ ਉਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਪਛਾਣ ਰਾਮ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ।

Drug addict husband killed wife

ਮ੍ਰਿਤਕ ਦੇ ਲੜਕੇ ਵਿਕਾਸ ਨੇ ਦੱਸਿਆ ਕਿ ਉਹ ਬਾਹਰ ਗਿਆ ਹੋਇਆ ਸੀ ਅਤੇ ਉਸ ਦੀ ਮਾਂ ਰਮਾ ਅਤੇ ਪਿਤਾ ਅਰੁਣ ਕੁਮਾਰ ਘਰ ਵਿੱਚ ਇਕੱਲੇ ਸਨ। ਉਸਦਾ ਪਿਤਾ ਉਸਦੀ ਮਾਂ ‘ਤੇ ਸ਼ੱਕ ਕਰਦਾ ਸੀ। ਇਸ ਗੱਲ ਨੂੰ ਲੈ ਕੇ ਉਹ ਅਕਸਰ ਉਨ੍ਹਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਕਈ ਵਾਰ ਉਸਦੇ ਰਿਸ਼ਤੇਦਾਰਾਂ ਨੇ ਉਸਦੇ ਪਿਤਾ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸਦੇ ਪਿਤਾ ਨੇ ਲੜਾਈ ਬੰਦ ਨਹੀਂ ਕੀਤੀ।

Drug addict husband killed wife

ਵਿਕਾਸ ਨੇ ਦੱਸਿਆ ਕਿ ਉਸ ਦਾ ਪਿਤਾ ਨਸ਼ੇ ਦਾ ਆਦੀ ਸੀ। ਉਸਦੀ ਮਾਂ ਉਸਨੂੰ ਅਜਿਹਾ ਕਰਨ ਤੋਂ ਰੋਕਦੀ ਸੀ। ਸੋਮਵਾਰ ਨੂੰ ਉਸ ਦੇ ਪਿਤਾ ਨੇ ਨਸ਼ੇ ਦੀ ਹਾਲਤ ‘ਚ ਮਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਦੀ ਹੱਤਿਆ ਕਰ ਦਿੱਤੀ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਪੁਲਿਸ ਨੂੰ ਉਸ ਦੇ ਪਿਤਾ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ : ਕਾਸ਼ੀ ਵਿਸ਼ਵਨਾਥ ਮੰਦਰ ‘ਚ ਭਗਤਾਂ ਦਾ ਹੜ੍ਹ, ਸ਼ਰਧਾਲੂਆਂ ਦੀ 4 KM ਲੰਬੀ ਲਾਈਨ, 1.5 ਕਰੋੜ ਸ਼ਰਧਾਲੂ ਪਹੁੰਚੇ

ਸਿਵਲ ਹਸਪਤਾਲ ਬਟਾਲਾ ਦੇ ਡਿਊਟੀ ਤੇ ਮੌਜੂਦ ਡਾਕਟਰ ਸਵਾਤੀ ਨੇ ਘਟਨਾ ਬਾਰੇ ਦਸਦੇ ਹੋਏ ਕਿਹਾ ਕਿ ਤੇਜ਼ਧਾਰ ਹਥਿਆਰ ਨਾਲ ਪਤੀ ਵਲੋਂ ਕੀਤੇ ਵਾਰ ਕਾਰਨ ਪਤਨੀ ਰਮਾ ਦੀ ਮੌਤ ਹੋ ਗਈ ਹੈ। ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਗੁਰਦਸਪੂਰ ‘ਚ ਨਸ਼ੇੜੀ ਪਤੀ ਦਾ ਕਾ.ਰਾ, ਤੇਜ਼ਧਾਰ ਹਥਿਆਰ ਨਾਲ ਪਤਨੀ ਦਾ ਕੀਤਾ ਕ.ਤਲ appeared first on Daily Post Punjabi.

ਬਰਨਾਲਾ ਪੁਲਿਸ ਨੇ ਸੁਲਝਾਇਆ ਦੋਹਰਾ ਕ.ਤਲ ਕਾਂਡ, 5 ਏਕੜ ਜ਼ਮੀਨ ਲਈ ਜਵਾਈ ਨੇ ਕੀਤੀ ਹੱਤਿਆ
ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਨੇ ਪਿੰਡ ਸੇਖਾ ਵਿੱਚ ਦੋਹਰੇ ਕ.ਤਲ ਕਾਂਡ ਨੂੰ ਸੁਲਝਾ ਲਿਆ ਹੈ। ਘਰ ਵਿੱਚ ਹੀ ਰਹਿ ਰਹੇ ਰਾਜਦੀਪ ਸਿੰਘ ਨੇ ਆਪਣੀ ਪਤਨੀ ਪਰਮਜੀਤ ਕੌਰ ਅਤੇ ਸੱਸ ਹਰਬੰਸ ਕੌਰ ਦਾ ਕ.ਤਲ ਕਰ ਦਿੱਤਾ ਕਿਉਂਕਿ ਉਹ ਆਪਣੀ ਪਤਨੀ ਦੇ ਨਾਂ ’ਤੇ ਚੱਲ ਰਹੀ 5 ਏਕੜ ਜ਼ਮੀਨ ਹੜੱਪਣਾ ਚਾਹੁੰਦਾ ਸੀ। ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Barnala police solved case

ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਰਾਜਦੀਪ ਸਿੰਘ ਉਸਦੀ ਚਾਚੀ ਹਰਬੰਸ ਕੌਰ ਅਤੇ ਚਾਚੀ ਦੀ ਲੜਕੀ ਪਰਮਜੀਤ ਕੌਰ ਨਾਲ ਰਹਿੰਦਾ ਸੀ। ਪਰਮਜੀਤ ਕੌਰ ਦਾ ਵਿਆਹ ਕੁਝ ਸਾਲ ਪਹਿਲਾਂ ਮੁਲਜ਼ਮ ਰਾਜਦੀਪ ਸਿੰਘ ਨਾਲ ਹੋਇਆ ਸੀ। ਪਰਮਜੀਤ ਦੇ ਨਾਂ ‘ਤੇ 5 ਏਕੜ ਜ਼ਮੀਨ ਸੀ, ਜਿਸ ਨੂੰ ਉਹ ਹੜੱਪ ਕੇ ਵੇਚਣਾ ਚਾਹੁੰਦਾ ਸੀ। ਜਸਵਿੰਦਰ ਅਨੁਸਾਰ ਇਸ ਗੱਲ ਨੂੰ ਲੈ ਕੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਉਹ ਨਸ਼ਾ ਕਰ ਕੇ ਮਾਂ-ਧੀ ਦੋਵਾਂ ਦੀ ਕੁੱਟਮਾਰ ਕਰਦਾ ਸੀ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ 2500 ਲੋਕਾਂ ਨੂੰ ਰਾਹਤ ਕੈਂਪ ‘ਚ ਪਹੁੰਚਾਇਆ, DC ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਅੰਡਰ ਟਰੇਨਿੰਗ SHO ਕਰਨ ਸ਼ਰਮਾ ਨੇ ਦੱਸਿਆ ਕਿ ਜਸਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਹਰਬੰਸ ਕੌਰ ਅਤੇ ਪਰਮਜੀਤ ਕੌਰ ਦੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਨਾਲ ਹੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਪਰ ਉਹ ਖੁਦ ਜ਼ਖਮੀ ਹੈ, ਇਸ ਲਈ ਪੁਲਿਸ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਰਨਾਲਾ ਪੁਲਿਸ ਨੇ ਸੁਲਝਾਇਆ ਦੋਹਰਾ ਕ.ਤਲ ਕਾਂਡ, 5 ਏਕੜ ਜ਼ਮੀਨ ਲਈ ਜਵਾਈ ਨੇ ਕੀਤੀ ਹੱਤਿਆ appeared first on Daily Post Punjabi.

ਪਤੀ ਬਣਿਆ ਹੈਵਾਨ! ਪਤਨੀ ਦੇ 5 ਟੁਕੜੇ ਕਰ ਪਾਣੀ ਦੀ ਟੈਂਕੀ ‘ਚ ਰੱਖੀ ਲਾ.ਸ਼, 2 ਮਹੀਨੇ ਬਾਅਦ ਇੰਝ ਹੋਇਆ ਖੁਲਾਸਾ
ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪਤੀ ਨੇ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਦੇ 6 ਟੁਕੜੇ ਕਰ ਦਿੱਤੇ। ਇੰਨਾ ਹੀ ਨਹੀਂ ਦੋਸ਼ੀ ਨੇ ਔਰਤ ਦੀ ਲਾਸ਼ ਦੇ ਟੁਕੜਿਆਂ ਨੂੰ ਲਪੇਟ ਕੇ ਟੇਪ ਲਗਾ ਕੇ ਪਾਣੀ ਦੀ ਟੈਂਕੀ ‘ਚ ਰੱਖ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਨੇ ਦੋ ਮਹੀਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਸੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

Husband Killed Wife

ਜਾਣਕਾਰੀ ਅਨੁਸਾਰ ਮਾਮਲਾ 6 ਜਨਵਰੀ 2023 ਬਿਲਾਸਪੁਰ ਦੇ ਉਸਲਾਪੁਰ ਦਾ ਹੈ। ਦਰਅਸਲ, ਪਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦਾ ਨਜਾਇਜ਼ ਸੰਬੰਧ ਹੈ, ਜਿਸ ਕਾਰਨ ਉਸ ਨੇ ਪਤਨੀ ਦੀ ਹੱਤਿਆ ਕਰ ਦਿੱਤੀ। ਪੁਲਿਸ ਨੂੰ ਚਕਮਾ ਦੇਣ ਲਈ ਉਸ ਨੇ ਲਾਸ਼ ਦੇ 5 ਟੁਕੜੇ ਕਰ ਕੇ ਉਸ ਨੂੰ ਪਾਣੀ ਦੀ ਟੈਂਕੀ ‘ਚ ਰੱਖ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਸੀਤਾ ਸਾਹੂ ਵੱਜੋਂ ਹੋਈ ਹੈ ਅਤੇ ਦੋਸ਼ੀ ਪਤੀ ਦੀ ਪਛਾਣ ਪਵਨ ਠਾਕੁਰ ਵੱਜੋਂ ਹੋਈ ਹੈ। ਇਸ ਪੂਰੇ ਮਾਮਲੇ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੁਲਿਸ ਨਕਲੀ ਨੋਟਾਂ ਦੇ ਮਾਮਲੇ ਦੀ ਜਾਂਚ ਲਈ ਮੁਲਜ਼ਮ ਦੇ ਘਰ ਗਈ ਸੀ ਪਰ ਬਦਬੂ ਆਉਣ ਕਾਰਨ ਪਤਨੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ।

Husband Killed Wife

ਦੱਸ ਦਈਏ ਕਿ ਐਤਵਾਰ ਨੂੰ ਸਾਕਰੀ ਥਾਣਾ ਉਸਲਾਪੁਰ ‘ਚ ਪਵਨ ਸਿੰਘ ਠਾਕੁਰ ‘ਤੇ ਜਾਅਲੀ ਨੋਟ ਛਾਪਣ ਦੇ ਦੋਸ਼ ‘ਚ ਕਿਰਾਏ ਦੇ ਮਕਾਨ ਦੀ ਜਾਂਚ ਕਰਨ ਗਈ ਸੀ। ਪਰ ਇਸ ਦੌਰਾਨ ਬਦਬੂ ਆਉਣ ‘ਤੇ ਜਦੋਂ ਪੁਲਿਸ ਘਰ ਦੀ ਛੱਤ ’ਤੇ ਰੱਖੀ ਸਿੰਟੈਕਸ ਪਾਣੀ ਦੀ ਟੈਂਕੀ ਨੂੰ ਦੇਖਣ ਗਈ ਤਾਂ ਪੁਲਿਸ ਮੁਲਾਜ਼ਮਾਂ ਨੂੰ ਪਾਣੀ ਦੀ ਟੈਂਕੀ ਵਿੱਚ ਔਰਤ ਦੀ ਲਾਸ਼ ਦੇ ਪੰਜ ਟੁਕੜੇ ਮਿਲੇ। ਇਸ ਘਟਨਾ ‘ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮੱਚ ਗਿਆ। ਪੁਲਿਸ ਨੇ ਲਾਸ਼ ਦੇ ਵੱਖ-ਵੱਖ ਹਿੱਸੇ ਅਤੇ ਪਾਣੀ ਵਾਲੀ ਟੈਂਕੀ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ : ਨਾਬਾਲਗ ਨੇ ਯੂ-ਟਿਊਬ ‘ਤੇ ਵੀਡੀਓ ਦੇਖ ਕੇ ਬੱਚੇ ਨੂੰ ਦਿੱਤਾ ਜਨਮ, ਫਿਰ…ਕ.ਤਲ ਕਰ ਡੱਬੇ ‘ਚ ਰੱਖਿਆ

ਪੁਲਿਸ ਨੂੰ ਮੁੱਢਲੀ ਪੁੱਛਗਿੱਛ ‘ਚ ਪਤਾ ਲੱਗਾ ਹੈ ਕਿ ਨੌਜਵਾਨ ਮੂਲ ਰੂਪ ‘ਚ ਤਖਤਪੁਰ ਦਾ ਰਹਿਣ ਵਾਲਾ ਹੈ। ਉਸ ਨੇ ਕਿਸੇ ਹੋਰ ਜਾਤੀ ਦੀ ਲੜਕੀ ਸੀਤਾ ਸਾਹੂ ਨਾਲ ਪ੍ਰੇਮ ਵਿਆਹ ਕੀਤਾ ਸੀ। ਇਸ ਤੋਂ ਬਾਅਦ ਉਹ ਅਤੇ ਸੀਤਾ ਦੋਵੇਂ ਉਸਲਾਪੁਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗੇ। ਪਤਨੀ ਦੇ ਨਜਾਇਜ਼ ਸਬੰਧਾਂ ਦੇ ਸ਼ੱਕ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੁੰਦਾ ਸੀ। ਇਸੇ ਕਾਰਨ ਨੌਜਵਾਨ ਨੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਤੀ ਬਣਿਆ ਹੈਵਾਨ! ਪਤਨੀ ਦੇ 5 ਟੁਕੜੇ ਕਰ ਪਾਣੀ ਦੀ ਟੈਂਕੀ ‘ਚ ਰੱਖੀ ਲਾ.ਸ਼, 2 ਮਹੀਨੇ ਬਾਅਦ ਇੰਝ ਹੋਇਆ ਖੁਲਾਸਾ appeared first on Daily Post Punjabi.