husband wife death news Archives - Daily Post Punjabi

ਘਰ ਵਿਚ ਦਾਖਲ ਹੋ ਪਤੀ ਪਤਨੀ ਦਾ ਤੇਜ਼ ਧਾਰ ਹਥਿਆਰਾਂ ਨਾਲ ਕੀਤਾ ਕਤਲ
ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਆਉਂਦੇ ਕਸਬਾ ਹਰੀਕੇ ਪੱਤਣ ਵਿਖੇ ਦੇਰ ਰਾਤ ਘਰ ਦਾਖਲ ਹੋਏ ਅਣਪਛਾਤੇ ਵਿਅਕਤੀਆਂ ਵੱਲੋਂ ਪਤੀ ਪਤਨੀ ਦਾ ਤੇਜ਼ ਧਾਰ ਹਥਿਆਰਾਂ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

husband wife death news

ਘਟਨਾ ਰਾਤ 1 ਤੋਂ 2 ਵਜੇ ਦੀ ਦੱਸੀ ਜਾ ਰਹੀ ਹੈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਅਣਪਛਾਤੇ ਵਿਅਕਤੀ ਘਰ ਵਿੱਚ ਪਈ ਰਾਈਫ਼ਲ ਘੜੀ 4 ਸੋਨੇ ਦੀ ਮੁੰਦਰੀਆ ਵੀ ਲੈਂ ਕੇ ਹੋਏ ਫ਼ਰਾਰ ਹੋ ਗਏ। ਮ੍ਰਤਿਕ ਪਤੀ ਪਤਨੀ ਦੀ ਪਹਿਚਾਣ ਸਾਬਕਾ ਫੋਜੀ ਸੁਖਦੇਵ ਸਿੰਘ ਪੁੱਤਰ ਭਜਨ ਸਿੰਘ ਮੈਂਬਰ ਪੰਚਾਇਤ ਹਰੀਕੇ ਤੇ ਪਤਨੀ ਦੀ ਪਹਿਚਾਣ ਰਾਜਬੀਰ ਕੌਰ ਪਤਨੀ ਸੁਖਦੇਵ ਸਿੰਘ ਦੇ ਰੂਪ ਵਿੱਚ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਮੌਕੇ ਤੇ ਪੁਹੰਚੇ ਡੀ ਐਸ ਪੀ ਪੱਟੀ ਸਤਨਾਮ ਸਿੰਘ ਤੇ ਥਾਣਾ ਹਰੀਕੇ ਪੱਤਣ ਦੇ ਐਸ ਐਚ ਓ ਹਰਜੀਤ ਸਿੰਘ ਪੁਲਿਸ ਪਾਰਟੀ ਦੇ ਨਾਲ ਪੁਹੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

The post ਘਰ ਵਿਚ ਦਾਖਲ ਹੋ ਪਤੀ ਪਤਨੀ ਦਾ ਤੇਜ਼ ਧਾਰ ਹਥਿਆਰਾਂ ਨਾਲ ਕੀਤਾ ਕਤਲ appeared first on Daily Post Punjabi.