IAF announces date of registration Archives - Daily Post Punjabi

ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਹਵਾਈ ਫੌਜ ਨੇ ਜਾਰੀ ਕੀਤੀ ਰਜਿਸਟ੍ਰੇਸ਼ਨ ਦੀ ਤਾਰੀਕ, ਜਾਣੋ ਕਦੋਂ ਹੋਵੇਗੀ ਪ੍ਰੀਖਿਆ
ਫੌਜ ਵਿੱਚ ਭਰਤੀ ਸਕੀਮ ਖਿਲਾਫ਼ ਜਾਰੀ ਪ੍ਰਦਰਸ਼ਨ ਵਿਚਾਲੇ ਥਲ ਸੈਨਾ ਤੋਂ ਬਾਅਦ ਹੁਣ ਹਵਾਈ ਫੌਜ ਨੇ ਵੀ ਅਗਨੀਵੀਰਾਂ ਦੀ ਭਰਤੀ ਲਈ ਰਜਿਸਟ੍ਰੇਸ਼ਨ ਤੇ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਹਵਾਈ ਫੌਜ ਵਿੱਚ ਅਗਨੀਵੀਰਾਂ ਦੇ ਲਈ ਘੱਟੋਂ-ਘੱਟ ਸਿੱਖਿਅਕ ਯੋਗਤਾ 12ਵੀਂ ਹੈ। ਇਸ ਵਿੱਚ ਫਿਜ਼ਿਕਸ,ਗਣਿਤ ਤੇ ਅੰਗਰੇਜ਼ੀ ਲਾਜ਼ਮੀ ਹੋਣੀ ਚਾਹੀਦੀ ਹੈ।

IAF announces date of registration

ਹਵਾਈ ਫੌਜ ਵਿੱਚ ਅਗਨੀਵੀਰਾਂ ਦੇ ਲਈ 24 ਜੂਨ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਤੇ 5 ਜੁਲਾਈ ਤੱਕ ਚੱਲੇਗੀ। ਇਹ ਰਜਿਸਟਰੇਸ਼ਨ ਆਨਲਾਈਨ ਤਰੀਕੇ ਨਾਲ ਹੋਵੇਗੀ। ਇਸਦੀ ਪ੍ਰੀਖਿਆ 24 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਹਵਾਈ ਫੌਜ ਨੇ ਦੱਸਿਆ ਕਿ ਇਸ ਭਰਤੀ ਲਈ ਆਨਲਾਈਨ ਅਪਲਾਈ ਕੀਤਾ ਜਾ ਸਕੇਗਾ। ਇਸਦੇ ਲਈ ਯੋਗ ਤੇ ਇੱਛੁਕ ਉਮੀਦਵਾਰਾਂ ਨੂੰ ਹਵਾਈ ਫੌਜ ਦੀ ਅਧਿਕਾਰਿਕ ਵੈਬਸਾਈਟ careerindianairforce.cdac.in ‘ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਪੂਰੀ ਕਰਨੀ ਪਵੇਗੀ।

ਇਹ ਵੀ ਪੜ੍ਹੋ: ਵਿਜੀਲੈਂਸ ਦੀ ਵੱਡੀ ਕਾਰਵਾਈ, IAS ਅਧਿਕਾਰੀ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਸਾਥੀ ਸਣੇ ਕੀਤਾ ਗ੍ਰਿਫ਼ਤਾਰ

ਦੱਸ ਦੇਈਏ ਕਿ ਇਸ ਭਰਤੀ ਲਈ ਸਿੱਖਿਅਕ ਯੋਗਤਾ 12ਵੀਂ ਮੰਗੀ ਗਈ ਹੈ। ਜਿਸ ਵਿੱਚ ਉਮੀਦਵਾਰ ਕੋਲ ਗਣਿਤ, ਫਿਜ਼ਿਕਸ ਤੇ ਅੰਗਰੇਜ਼ੀ ਜ਼ਰੂਰੀ ਹੈ। ਇਸਦੇ ਨਾਲ ਹੀ ਅੰਗਰੇਜ਼ੀ ਵਿੱਚ 50 ਫ਼ੀਸਦੀ ਅੰਕ ਲਾਜ਼ਮੀ ਕੀਤੇ ਗਏ ਹਨ ਜਾਂ ਇੰਜੀਨਰਿੰਗ ਵਿੱਚ ਤਿੰਨ ਸਾਲ ਦਾ ਡਿਪਲੋਮਾ ਕੋਰਸ 50 ਫ਼ੀਸਦੀ ਅੰਕਾਂ ਨਾਲ ਕਿਸੇ ਸਰਕਾਰ ਮਾਨਤਾ ਪ੍ਰਾਪਤ ਪਾਲੀਟੈਕਨੀਕ ਇੰਸਟੀਚਿਊਟ ਵਿੱਚ ਹੋਣਾ ਚਾਹੀਦਾ ਹੈ। ਉੱਥੇ ਹੀ ਅਗਨੀਪਥ ਯੋਜਨਾ ਤਹਿਤ ਭਰਤੀ ਲਈ ਚੁਣੇ ਗਏ ਅਗਨੀਵੀਰਾਂ ਨੂੰ ਵਧੀਆ ਸੁਵਿਧਾਵਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਹਾਲ ਹੀ ਵਿੱਚ ਹਵਾਈ ਫੌਜ ਨੇ ਅਗਨੀਪਥ ਯੋਜਨਾ ਅਧੀਨ ਮਿਲਣ ਵਾਲੀਆਂ ਸੁਵਿਧਾਵਾਂ, ਸੇਵਾ ਸ਼ਰਤਾਂ ਆਦਿ ਨਾਲ ਸਬੰਧਿਤ ਡਿਟੇਲ ਨੋਟੀਫਿਕੇਸ਼ਨ ਨੂੰ ਜਾਰੀ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “

The post ਅਗਨੀਵੀਰਾਂ ਦੀ ਭਰਤੀ ਲਈ ਭਾਰਤੀ ਹਵਾਈ ਫੌਜ ਨੇ ਜਾਰੀ ਕੀਤੀ ਰਜਿਸਟ੍ਰੇਸ਼ਨ ਦੀ ਤਾਰੀਕ, ਜਾਣੋ ਕਦੋਂ ਹੋਵੇਗੀ ਪ੍ਰੀਖਿਆ appeared first on Daily Post Punjabi.