IAF rushed fighter jets Archives - Daily Post Punjabi

ਚੀਨ ਨੇ ਫਿਰ ਕੀਤੀ ਕੋਸ਼ਿਸ਼, LAC ਆ ਰਹੇ ਚੀਨੀ ਹੈਲੀਕਾਪਟਰਾਂ ਨੂੰ ਭਾਰਤੀ ਹਵਾਈ ਸੈਨਾ ਨੇ ਰੋਕਿਆ
IAF rushed fighter jets: ਕੋਰੋਨਾ ਸੰਕਟ ਅਤੇ ਲਾਕਡਾਊਨ ਵਿਚਕਾਰ ਚੀਨ ਨੇ ਭਾਰਤੀ ਸਰਹੱਦ ‘ਤੇ ਹਲਚਲ ਵਧਾ ਦਿੱਤੀ ਹੈ । ਨਤੀਜੇ ਵਜੋਂ, ਭਾਰਤੀ ਹਵਾਈ ਸੈਨਾ ਨੇ ਚੀਨ ਨੂੰ ਕਰਾਰਾ ਜਵਾਬ ਦੇਣ ਲਈ ਲੜਾਕੂ ਜਹਾਜ਼ਾਂ ਨੂੰ ਲੱਦਾਖ ਵਿੱਚ ਤਾਇਨਾਤ ਕੀਤਾ ਹੈ । ਦਰਅਸਲ, ਪਿਛਲੇ ਦਿਨੀਂ ਚੀਨੀ ਫੌਜੀ ਹੈਲੀਕਾਪਟਰਾਂ ਨੂੰ ਭਾਰਤੀ ਖੇਤਰ ਦੇ ਆਸ-ਪਾਸ ਉਡਾਣ ਭਰਦੇ ਦੇਖਿਆ ਗਿਆ ਸੀ ਅਤੇ ਉਹ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕਰ ਸਕਦੇ ਸਨ ।

IAF rushed fighter jets

ਸੂਤਰਾਂ ਅਨੁਸਾਰ ਦੱਸਿਆ ਗਿਆ ਹੈ ਕਿ ਜਿਵੇਂ ਹੀ ਚੀਨੀ ਹੈਲੀਕਾਪਟਰਾਂ ਦੀ ਆਵਾਜਾਈ ਸ਼ੁਰੂ ਹੋਈ, ਭਾਰਤੀ ਲੜਾਕੂ ਜਹਾਜ਼ਾਂ ਨੂੰ ਲੱਦਾਖ ਸੈਕਟਰ ਵਿੱਚ ਸਰਹੱਦੀ ਇਲਾਕਿਆਂ ਵਿੱਚ ਲਿਜਾਇਆ ਗਿਆ । ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ ਨੇੜਲੇ ਬੇਸਕੈਂਪ ਤੋਂ ਉਡਾਣ ਭਰੀ ਸੀ । ਫਿਲਹਾਲ, ਚੀਨੀ ਹੈਲੀਕਾਪਟਰਾਂ ਨੇ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਨਹੀਂ ਕੀਤੀ ਹੈ ।

IAF rushed fighter jets

ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਵੀ ਭਾਰਤੀ ਅਤੇ ਚੀਨੀ ਸੈਨਿਕ ਇਕ ਦੂਜੇ ਨਾਲ ਭਿੜ ਗਏ ਸਨ । ਇਸ ਤੋਂ ਬਾਅਦ 150 ਤੋਂ ਵੱਧ ਚੀਨੀ ਫੌਜਾਂ ਨੇ ਭਾਰਤੀ ਖੇਤਰ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਸੀ । ਸੂਤਰਾਂ ਨੇ ਦੱਸਿਆ ਕਿ ਕਈ ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਨੇ ਲੜਾਕੂ ਜਹਾਜ਼ਾਂ ਦੀ ਤਾਇਨਾਤੀ ਨਾਲ ਹਵਾਈ ਖੇਤਰਾਂ ਦੀ ਉਲੰਘਣਾ ਕਰਨ ਦੀਆਂ ਚੀਨੀ ਕੋਸ਼ਿਸ਼ਾਂ ਦਾ ਜਵਾਬ ਦਿੱਤਾ ਹੈ।

ਉੱਥੇ ਹੀ ਦੂਜੇ ਪਾਸੇ ਚੀਨ ਦੀ ਤਰ੍ਹਾਂ, ਪਾਕਿਸਤਾਨ ਦੇ ਲੜਾਕੂ ਜਹਾਜ਼ ਵੀ ਸਰਹੱਦੀ ਇਲਾਕਿਆਂ ਵਿੱਚ ਲਗਾਤਾਰ ਉਡਾਣ ਭਰ ਰਹੇ ਹਨ । ਪਾਕਿਸਤਾਨੀ ਹਵਾਈ ਸੈਨਾ ਦਾ ਜਹਾਜ਼ ਐੱਫ -16, ਜੇ.ਐੱਫ. 17 ਅਤੇ ਮਿਰਾਜ III ਸਰਹੱਦੀ ਖੇਤਰਾਂ ਵਿੱਚ ਗਸ਼ਤ ਕਰ ਰਹੇ ਹਨ। ਦਰਅਸਲ, ਹੰਦਵਾੜਾ ਹਮਲੇ ਤੋਂ ਬਾਅਦ ਭਾਰਤ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਤੋਂ ਪਾਕਿਸਤਾਨ ਸੁਚੇਤ ਹੈ । ਇਸ ਦੇ ਨਾਲ ਹੀ, ਭਾਰਤੀ ਏਅਰ ਫੋਰਸ ਹਰ ਪਲ ਪਾਕਿਸਤਾਨ ਦੀਆਂ ਹਰਕਤਾਂ ‘ਤੇ ਨਜ਼ਰ ਰੱਖ ਰਹੀ ਹੈ ।

The post ਚੀਨ ਨੇ ਫਿਰ ਕੀਤੀ ਕੋਸ਼ਿਸ਼, LAC ਆ ਰਹੇ ਚੀਨੀ ਹੈਲੀਕਾਪਟਰਾਂ ਨੂੰ ਭਾਰਤੀ ਹਵਾਈ ਸੈਨਾ ਨੇ ਰੋਕਿਆ appeared first on Daily Post Punjabi.